ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਕਾਲੀ ਆਗੂ ਐਨ ਕੇ ਸ਼ਰਮਾ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ, ਸੁਖਬੀਰ ਬਾਦਲ ਨੇ ਪਾਰਟੀ ਛੱਡਣ ਤੋਂ ਬਾਅਦ ਲਿਆ ਫੈਸਲਾ

ਐਨ ਕੇ ਸ਼ਰਮਾ ਨੇ ਕਿਹਾ ਕਿ ਅਸਤੀਫਾ ਦੇਣ ਦਾ ਕਾਰਨ ਇਹ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਲਈ ਮੇਰੀ ਇਸ ਪਾਰਟੀ ਵਿੱਚ ਰਹਿਣ ਦੀ ਕੋਈ ਇੱਛਾ ਨਹੀਂ ਹੈ। ਉਧਰ, ਐਨ ਕੇ ਸ਼ਰਮਾ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ।

ਅਕਾਲੀ ਆਗੂ ਐਨ ਕੇ ਸ਼ਰਮਾ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ, ਸੁਖਬੀਰ ਬਾਦਲ ਨੇ ਪਾਰਟੀ ਛੱਡਣ ਤੋਂ ਬਾਅਦ ਲਿਆ ਫੈਸਲਾ
ਐਨ ਕੇ ਸ਼ਰਮਾ
Follow Us
tv9-punjabi
| Published: 18 Nov 2024 15:18 PM

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹੇ ਹਨ। ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਅੱਜ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੌਂਪ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਅਸਤੀਫਾ ਦੇਣ ਦਾ ਕਾਰਨ ਇਹ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਲਈ ਮੇਰੀ ਇਸ ਪਾਰਟੀ ਵਿੱਚ ਰਹਿਣ ਦੀ ਕੋਈ ਇੱਛਾ ਨਹੀਂ ਹੈ। ਉਧਰ, ਐਨ ਕੇ ਸ਼ਰਮਾ ਨੇ ਇਹ ਵੀ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਪਾਰਟੀ ਦੇ ਕਈ ਹੋਰ ਆਗੂਆਂ ਦੀ ਮੰਗ ਹੈ ਕਿ ਜੇਕਰ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਹੁੰਦਾ ਹੈ ਤਾਂ ਉਹ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ। ਕੀ ਅਕਾਲੀ ਦਲ ਕਾਰਜਕਾਰੀ ਕਮੇਟੀ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜੂਰ ਕਰੇਗੀ ਜਾ ਨਹੀਂ ਇਸ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ।

ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਕਰੀਬ 3 ਮਹੀਨੇ ਪਹਿਲਾਂ ਧਾਰਮਿਕ ਸਜ਼ਾ ਸੁਣਾਈ ਗਈ ਸੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਪੰਜ ਸਿੱਖ ਸਾਹਿਬਾਨਾਂ ਦੀ ਹੋਈ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਗਿਆ। ਦੱਸ ਦਈਏ ਕਿ ਬਲਵਿੰਦਰ ਸਿੰਘ ਭੂੰਦੜ ਬਾਦਲ ਪਰਿਵਾਰ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ।

ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ
ਭਾਰਤੀ ਫੁੱਟਬਾਲ ਨੂੰ ਮਿਲੇਗੀ ਸੰਜੀਵਨੀ? ਗਲੋਬਲ ਸਮਿਟ ਵਿੱਚ ਤਿਆਰ ਹੋਇਆ ਰੋਡ ਮੈਪ...
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ
News9 Global Summit: ਭਾਰਤ ਦੇ ਲੋਕਾਂ ਦੀ ਜ਼ਿੰਦਗੀ ਕਿਵੇਂ ਬਦਲੇਗੀ? ਜੋਤੀਰਾਦਿੱਤਿਆ ਸਿੰਧੀਆ ਨੇ ਦੱਸਿਆ ਪਲਾਨ...
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ
ਭਾਰਤੀ ਦਾ ਇੱਕ ਮੀਡੀਆ ਸਮੂਹ ਜਰਮਨੀ ਅਤੇ ਜਰਮਨ ਦੇ ਲੋਕਾਂ ਨੂੰ ਜੋੜਨ ਲਈ ਕੰਮ ਕਰ ਰਿਹਾ ਹੈ, News9 Global Summit ਵਿੱਚ ਬੋਲੇ ਪੀਐਮ ਮੋਦੀ...
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ...
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼...
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ...
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ...
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ...
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...