AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਵੀ ਅਹੁਦਾ ਸੰਭਾਲ ਲਿਆ ਹੈ।

ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਅਮਨ ਅਰੋੜਾ, ਕੈਬਿਨੇਟ ਮੰਤਰੀ, ਪੰਜਾਬ
tv9-punjabi
| Published: 14 Jan 2023 07:54 AM IST
Share
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਵੀ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਹਾਲ ਹੀ ਵਿੱਚ ਹੋਏ ਵਿਭਾਗਾਂ ਦੇ ਫੇਰਬਦਲ ਦੌਰਾਨ ਇਹ ਵਿਭਾਗ ਅਮਨ ਅਰੋੜਾ ਨੂੰ ਅਲਾਟ ਕੀਤਾ ਗਿਆ ਸੀ। ਅਹੁਦਾ ਸੰਭਾਲਣ ਉਪਰੰਤ ਅਮਨ ਅਰੋੜਾ ਨੇ ਪ੍ਰਿੰਟਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਕੰਟਰੋਲਰ ਪੁਨੀਤ ਗੋਇਲ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।

ਵਿਭਾਗ ਵੱਲੋਂ ਹੀ ਕੀਤੇ ਜਾਣ ਸੂਬਾ ਸਰਕਾਰ ਦੇ ਪ੍ਰਿੰਟਿੰਗ ਸਟੇਸ਼ਨਰੀ ਦੇ ਕੰਮ

ਨਵੀਨਤਮ ਤਕਨਾਲੋਜੀ ਅਪਣਾਉਂਦਿਆਂ ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਪ੍ਰਿਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਿੰਟਿੰਗ ਸਟੇਸ਼ਨਰੀ ਦੇ ਸਾਰੇ ਕੰਮ ਵਿਭਾਗ ਵੱਲੋਂ ਹੀ ਕੀਤੇ ਜਾਣ। ਇਕ ਹੋਰ ਵਿਭਾਗ ਦੀ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...