AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰਜੀਤ ਚਾਵਲਾ ਜਬਰ-ਜਨਾਹ ਕੇਸ ਨੂੰ ਲੈ ਕੇ ਹੁਸ਼ਿਆਰਪੁਰ ‘ਚ ਮਾਹੌਲ ਗਰਮਾਇਆ, ਧਾਮੀ ਦੇ ਘਰ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ

ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜੇ ਲੋਕਾਂ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਦੇ ਮੈਂਬਰ ਵੀ ਜਲੰਧਰ, ਆਦਮਪੁਰ, ਫਗਵਾੜਾ ਤੇ ਹੋਰ ਜ਼ਿਲ੍ਹਿਆਂ ਤੋਂ ਵਿਰੋਧ ਲਈ ਹੁਸ਼ਿਆਰਪੁਰ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕੁਝ ਲੋਕ ਵੀ ਧਾਮੀ ਦੇ ਨਿਵਾਸ ਦੇ ਬਾਹਰ ਇਕੱਠੇ ਹੋਏ ਹਨ।

ਅਮਰਜੀਤ ਚਾਵਲਾ ਜਬਰ-ਜਨਾਹ ਕੇਸ ਨੂੰ ਲੈ ਕੇ ਹੁਸ਼ਿਆਰਪੁਰ 'ਚ ਮਾਹੌਲ ਗਰਮਾਇਆ, ਧਾਮੀ ਦੇ ਘਰ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ
ਅਮਰਜੀਤ ਚਾਵਲਾ ਜਬਰ-ਜਨਾਹ ਕੇਸ ਨੂੰ ਲੈ ਕੇ ਹੁਸ਼ਿਆਰਪੁਰ ‘ਚ ਮਾਹੌਲ ਗਰਮਾਇਆ, ਧਾਮੀ ਦੇ ਘਰ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ
sukhvinder-singh
| Updated On: 24 Sep 2026 12:02 PM IST
Share

ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਜਬਰ-ਜਨਾਹ ਕੇਸ ਨੂੰ ਲੈ ਕੇ ਅੱਜ ਹੁਸ਼ਿਆਰਪੁਰ ‘ਚ ਮਾਹੌਲ ਗਰਮਾਇਆ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਵਾਸ ਦੇ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਜਾਣਕਾਰੀ ਮੁਤਾਬਕ ਕੁਝ ਸਿੱਖ ਜਥੇਬੰਦੀਆਂ ਹਰਜਿੰਦਰ ਸਿੰਘ ਧਾਮੀ ਦਾ ਵਿਰੋਧ ਕਰਨ ਤੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਉਨ੍ਹਾਂ ਦੇ ਨਿਵਾਸ ਵੱਲ ਪਹੁੰਚਣ ਵਾਲੀਆਂ ਸਨ। ਇਸ ਦੇ ਮੱਦੇਨਜ਼ਰ ਧਾਮੀ ਦੇ ਸਮਰਥਕ ਵੀ ਪਹਿਲਾਂ ਹੀ ਉਨ੍ਹਾਂ ਦੇ ਘਰ ਦੇ ਬਾਹਰ ਇਕੱਠੇ ਹੋ ਗਏ।

ਧਾਮੀ ਦੇ ਘਰ ਵੱਲ ਜਾਣ ਵਾਲੇ ਰਸਤੇ ‘ਤੇ ਬੈਰੀਕੇਡਿੰਗ

ਸਥਿਤੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਹਰਜਿੰਦਰ ਸਿੰਘ ਧਾਮੀ ਦੇ ਨਿਵਾਸ ਵੱਲ ਜਾਣ ਵਾਲੇ ਰਸਤੇ ‘ਤੇ ਬੈਰੀਕੇਡ ਲਗਾ ਦਿੱਤੇ ਗਏ ਹਨ। ਆਵਾਜਾਈ ਨੂੰ ਵੀ ਨਿਯੰਤਰਿਤ ਕੀਤਾ ਜਾ ਰਿਹਾ ਹੈ। ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜੇ ਲੋਕਾਂ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਦੇ ਮੈਂਬਰ ਵੀ ਜਲੰਧਰ, ਆਦਮਪੁਰ, ਫਗਵਾੜਾ ਤੇ ਹੋਰ ਜ਼ਿਲ੍ਹਿਆਂ ਤੋਂ ਵਿਰੋਧ ਲਈ ਹੁਸ਼ਿਆਰਪੁਰ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕੁਝ ਲੋਕ ਵੀ ਧਾਮੀ ਦੇ ਨਿਵਾਸ ਦੇ ਬਾਹਰ ਇਕੱਠੇ ਹੋਏ ਹਨ। ਫ਼ਿਲਹਾਲ ਪੁਲਿਸ ਦੀ ਮੌਜੂਦਗੀ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਪੁਨਰ ਸੁਰਜੀਤ ਨੇ ਮਾਮਲੇ ਨੂੰ ਲਾ ਕੇ ਸੀਐਮ ਨਾਲ ਕੀਤੀ ਸੀ ਮੁਲਾਕਾਤ

ਬੀਤੀ ਦਿਨ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂਆਂ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਹਿਮ ਮੁਲਾਕਾਤ ਕੀਤੀ ਸੀ। ਇਸ ਬੈਠਕ ਦੌਰਾਨ ਆਗੂਆਂ ਨੇ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਲੱਗੇ ਗੰਭੀਰ ਇਲਜ਼ਾਮਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਦਿਆਂ ਇਸ ਪੂਰੇ ਘਟਨਾਕ੍ਰਮ ਦੀ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਡੂੰਘਾਈ ਨਾਲ ਉੱਚ ਪੱਧਰੀ ਜਾਂਚ ਕਰਵਾਉਣ ਦੀ ਵਕਾਲਤ ਕੀਤੀ। ਵਫ਼ਦ ਨੇ ਮੁੱਖ ਮੰਤਰੀ ਅੱਗੇ ਇਸ ਸੰਵੇਦਨਸ਼ੀਲ ਮਾਮਲੇ ਦੀ ਬਰੀਕੀ ਨਾਲ ਪੜਤਾਲ ਲਈ ਇੱਕ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੀ ਰਸਮੀ ਮੰਗ ਵੀ ਰੱਖੀ ਸੀ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...