AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Amritpal Singh: ਕਿੱਥੇ ਸਰੰਡਰ ਕਰੇਗਾ ਅੰਮ੍ਰਿਤਪਾਲ ਸਿੰਘ ? ਹਰ ਘੜੀ ਬਦਲ ਰਿਹਾ ਲੋਕੇਸ਼ਨ

ਦੋ ਹਫ਼ਤਿਆਂ ਤੋਂ ਅੰਮ੍ਰਿਤਪਾਲ ਸਿੰਘ ਪੁਲਿਸ ਨਾਲ ਲੁਕਣਮੀਟੀ ਖੇਡ ਰਿਹਾ ਸੀ। ਅੱਜ ਉਸ ਨੂੰ ਹੁਸ਼ਿਆਰਪੁਰ ਦੇ ਪਿੰਡ ਵਿੱਚ ਚਾਰੋਂ ਪਾਸਿਓਂ ਘੇਰ ਲਿਆ ਗਿਆ ਹੈ। ਉਹ ਅਕਾਲ ਤਖ਼ਤ ਦੇ ਸਾਹਮਣੇ ਆਤਮ ਸਮਰਪਣ ਕਰਕੇ ਹੀਰੋ ਬਣਨਾ ਚਾਹੁੰਦਾ ਹੈ। ਪਰ ਪੁਲਿਸ ਅਜਿਹਾ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦੇਵੇਗੀ।

Amritpal Singh: ਕਿੱਥੇ ਸਰੰਡਰ ਕਰੇਗਾ ਅੰਮ੍ਰਿਤਪਾਲ ਸਿੰਘ ? ਹਰ ਘੜੀ ਬਦਲ ਰਿਹਾ ਲੋਕੇਸ਼ਨ
tv9-punjabi
| Updated On: 29 Mar 2023 18:30 PM IST
Share
ਅੰਮ੍ਰਿਤਪਾਲ ਕੋਲ ਹੁਣ ਕੋਈ ਵਿਕਲਪ ਨਹੀਂ ਬਚਿਆ ਹੈ। ਪੰਜਾਬ ਪੁਲਿਸ (Punjab Police) ਨੇ ਉਸ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ। ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਪੰਡੋਰੀ ਬੀਬੀ ਵਿੱਚ ADGP ਗੁਰਵਿੰਦਰ ਸਿੰਘ ਢਿੱਲੋਂ (Gurwinder Singh Dhillon) ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਜਵਾਨਾਂ ਦੀ ਟੀਮ ਥਾਂ-ਥਾਂ ਤਾਇਨਾਤ ਹੈ। ਸਿੱਖਾਂ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ ਵਿੱਚ ਅੰਮ੍ਰਿਤਪਾਲ ਵੱਲੋਂ ਆਤਮ ਸਮਰਪਣ ਕੀਤੇ ਜਾਣ ਦੀ ਸੰਭਾਵਨਾ ਹੈ। ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਉਹ ਹਰਮੰਦਿਰ ਸਾਹਿਬ ਵਿੱਚ ਆਤਮ ਸਮਰਪਣ ਕਰ ਸਕਦਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੱਲ੍ਹ ਸ੍ਰੀ ਦਮਦਮਾ ਸਾਹਿਬ ਕੈਂਪਸ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਮੌਜੂਦ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਦੇ ਆਲੇ-ਦੁਆਲੇ ਸਾਦੀ ਵਰਦੀ ਵਿੱਚ 500 ਦੇ ਕਰੀਬ ਪੁਲfਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬਜ਼ਾਰਾਂ ਅਤੇ ਹੋਟਲਾਂ ਵਿੱਚ ਵੀ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਅੰਮ੍ਰਿਤਪਾਲ ਨੂੰ ਕਿਸੇ ਵੀ ਕੀਮਤ ‘ਤੇ ਪੋਸਟਰ ਬੁਆਏ ਬਣਨ ਤੋਂ ਰੋਕਣਾ ਮਿਸ਼ਨ ਹੈ। ਉਹ ਹੁਣ ਘਿਰਿਆ ਹੋਇਆ ਹੈ ਇਸ ਲਈ ਉਹ ਭੱਜ ਨਹੀਂ ਸਕਦਾ। ਮੀਡੀਆ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਪਿੰਡ ਪੂਰੀ ਤਰ੍ਹਾਂ ਛਾਉਣੀ ਵਿੱਚ ਤਬਦੀਲ ਹੋ ਚੁੱਕਾ ਹੈ। ਹਰ ਪਾਸੇ ਪੁਲਿਸ ਨਜ਼ਰ ਆ ਰਹੀ ਹੈ। ਲੋਕ ਵੀ ਡਰ ਕਾਰਨ ਡਰੇ ਹੋਏ ਹਨ।

ਅਮ੍ਰਿਤਪਾਲ ਕੋਲ ਭੱਜਣ ਦਾ ਕੋਈ ਵਿਕਲਪ ਨਹੀਂ

ਪੁਲਿਸ ਨੇ ਪਿੰਡ ਨੂੰ ਘੇਰ ਲਿਆ ਹੈ। ਸਰਹੱਦਾਂ ਦੇ ਬਾਹਰ ਵੀ ਫੋਰਸ ਤਾਇਨਾਤ ਹੈ। ਹੁਣ ਉਸ ਕੋਲ ਭੱਜਣ ਦਾ ਕੋਈ ਵਿਕਲਪ ਨਹੀਂ ਬਚਿਆ ਹੈ। ਪਹਿਲਾਂ ਲੱਗੇ ਸੀਸੀਟੀਵੀ ਵਿੱਚ ਉਹ ਦਿੱਲੀ ਵਿੱਚ ਨਜ਼ਰ ਆ ਰਿਹਾ ਸੀ। ਉਹ ਡੀਯੂ ਦੇ ਇੱਕ ਵਿਦਿਆਰਥਣ ਦੇ ਕਮਰੇ ਵਿੱਚ ਠਹਿਰਿਆ। ਉਥੇ ਉਸ ਨੇ ਰਾਤ ਕੱਟੀ। ਇਸ ਕੁੜੀ ਨਾਲ ਉਸ ਦੀ ਮੁਲਾਕਾਤ ਕਿਸਾਨ ਅੰਦੋਲਨ ਦੌਰਾਨ ਹੋਈ ਸੀ। ਪੰਜਾਬ ਪੁਲਿਸ ਲਗਾਤਾਰ ਉਸ ਨੂੰ ਟਰੇਸ ਕਰ ਰਹੀ ਸੀ ਪਰ ਇਸ ਚਾਲਾਕ ਮੁਲਜਮ ਨੇ ਆਪਣਾ ਰੂਪ ਹੀ ਬਦਲ ਲਿਆ ਸੀ। ਅੰਮ੍ਰਿਤਪਾਲ ਮੰਗਲਵਾਰ ਰਾਤ ਨਿਊਜ਼ ਚੈਨਲ ਨੂੰ ਇੰਟਰਵਿਊ ਦੇਣਾ ਚਾਹੁੰਦਾ ਸੀ। ਇਸ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਅੱਗੇ ਆਤਮ ਸਮਰਪਣ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਨਾਇਕ ਬਣ ਸਕੇ। ਪਰ ਅਜਿਹਾ ਨਹੀਂ ਹੋਇਆ। ਪੁਲਿਸ ਨੇ ਉਸ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...