ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਅੰਮ੍ਰਿਤਪਾਲ ਤੇ 9 ਸਾਥੀਆਂ ਦੇ ਇੱਕ ਸਾਲ ਦੀ NSA ਮਿਆਦ ਹੋਰ ਵਧੀ, ਜਾਰੀ ਹੋਇਆ ਸੀ ਹੁਕਮ

ਅੰਮ੍ਰਿਤਪਾਲ ਦੇ ਨਾਲ-ਨਾਲ ਉਸ ਦੇ ਬਾਕੀ 9 ਹੋਰ ਸਾਥੀਆਂ 'ਤੇ ਵੀ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ।

ਅੰਮ੍ਰਿਤਪਾਲ ਤੇ 9 ਸਾਥੀਆਂ ਦੇ ਇੱਕ ਸਾਲ ਦੀ NSA ਮਿਆਦ ਹੋਰ ਵਧੀ, ਜਾਰੀ ਹੋਇਆ ਸੀ ਹੁਕਮ
ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ
Follow Us
tv9-punjabi
| Updated On: 01 Jul 2024 15:51 PM

ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਉਸ ਦੇ ਬਾਕੀ 9 ਹੋਰ ਸਾਥੀਆਂ ‘ਤੇ ਵੀ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ।

ਪੰਜਾਬ ਸਰਕਾਰ ਦੇ ਸੂਤਰਾਂ ਮੁਤਾਬਕ ਇਹ ਹੁਕਮ ਲੋਕ ਸਭਾ ਚੋਣਾਂ ਤੋਂ ਦੋ ਦਿਨ ਬਾਅਦ ਅਤੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ 3 ਜੂਨ ਨੂੰ ਜਾਰੀ ਕੀਤੇ ਗਏ ਹਨ। ਫਿਲਹਾਲ ਪਰਿਵਾਰ ਤੇ ਅੰਮ੍ਰਿਤਪਾਲ ਦੇ ਵਕੀਲ ਨੂੰ ਵੀ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਵਿੱਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਅੰਮ੍ਰਿਤਪਾਲ ਖਿਲਾਫ ਦਰਜ ਹਨ 12 ਮਾਮਲੇ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਥਾਣੇ ਵਿੱਚ ਨਾਜਾਇਜ਼ ਹਥਿਆਰਾਂ ਨਾਲ ਹਮਲਾ ਕਰਨ ਸਮੇਤ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ। ਇੰਨਾ ਹੀ ਨਹੀਂ ਉਸ ਦੇ ਖਿਲਾਫ ਆਸਾਮ ਦੇ ਥਾਣੇ ‘ਚ ਵੀ ਮਾਮਲਾ ਦਰਜ ਹੈ। ਜਿਸ ‘ਚ ਪੁFਲਸ ਨੇ ਤਲਾਸ਼ੀ ਦੌਰਾਨ ਡਿਬਰੂਗੜ੍ਹ ਜੇਲ ‘ਚੋਂ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਸਨ।

ਅੰਮ੍ਰਿਤਪਾਲ 6 ਮਹੀਨੇ ਦੇ ਅੰਦਰ ਚੁੱਕਣਗੇ ਸਹੁੰ

ਨਿਯਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 6 ਮਹੀਨੇ ਦੇ ਅੰਦਰ ਸੰਸਦ ਵਿੱਚ ਪਹੁੰਚ ਕੇ ਸਹੁੰ ਚੁੱਕਣੀ ਹੋਵੇਗੀ। ਇਸ ਦੇ ਲਈ ਉਸ ਨੂੰ 1 ਦਿਨ ਦੀ ਪੈਰੋਲ ਮਿਲ ਸਕਦੀ ਹੈ।

ਕੌਣ ਹੈ ਅੰਮ੍ਰਿਤਪਾਲ ਸਿੰਘ ?

ਅੰਮ੍ਰਿਤਪਾਲ ਪੰਜਾਬ ਦੇ ਪਿੰਡ ਜੱਲੂਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਨੇ 12ਵੀਂ ਤੱਕ ਪੜ੍ਹਾਈ ਕੀਤੀ ਹੈ। ਉਹ ਪਿੰਡ ਦੇ ਸਕੂਲ ਵਿੱਚ ਪੜ੍ਹਦਾ ਸੀ। ਸਾਲ 2012 ਵਿੱਚ ਉਹ ਦੁਬਈ ਚਲਾ ਗਿਆ, ਜਿੱਥੇ ਉਸ ਨੇ ਟਰਾਂਸਪੋਰਟ ਦਾ ਕਾਰੋਬਾਰ ਕੀਤਾ। ਉਨ੍ਹਾਂ ਦੇ ਜ਼ਿਆਦਾਤਰ ਰਿਸ਼ਤੇਦਾਰ ਦੁਬਈ ਵਿੱਚ ਹੀ ਰਹਿੰਦੇ ਹਨ। ਅੰਮ੍ਰਿਤਪਾਲ ਸਿੰਘ ਦਾ ਵਿਆਹ ਐਨਆਰਆਈ ਲੜਕੀ ਕਿਰਨਦੀਪ ਨਾਲ ਹੋਇਆ ਹੈ। ਆਨੰਦ ਕਾਰਜ ਵਿੱਚ ਦੋਵਾਂ ਪਰਿਵਾਰਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਕਿਰਨਦੀਪ ਮੂਲ ਰੂਪ ਵਿੱਚ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ ਪਰ ਕੁਝ ਸਮਾਂ ਪਹਿਲਾਂ ਉਸ ਦਾ ਪਰਿਵਾਰ ਇੰਗਲੈਂਡ ਸ਼ਿਫਟ ਗਿਆ ਸੀ।

Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...