Police ਨੇ Amritpal Singh ਨੂੰ ਕੀਤਾ ਗ੍ਰਿਫਤਾਰ, ਮੀਡੀਆ ਨਾਲ ਰੂ-ਬ-ਰੂ ਹੋ ਸਕਦੇ ਨੇ ਪੁਲਿਸ ਅਧਿਕਾਰੀ
Punjab Police ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੁਲੂਪੁਰ ਖੈੜਾ ਸੀਲ ਕਰ ਦਿੱਤਾ ਹੈ। ਅਮ੍ਰਿਤਸਰ ਸਥਿਤ ਉਸਦੇ ਜੱਦੀ ਪਿੰਡ ਵਿੱਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।

AMRITPAL SINGH
ਪੰਜਾਬ ਦੀ ਵੱਡੀ ਖਬਰ : ਪੰਜਾਬ ਪੁਲਿਸ ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੂੰ ਨਕੋਦਰ ਨੇੜੇ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦੀਆਂ ਕਈ ਟੀਮਾਂ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਵਿੱਚ ਜੁਟੀਆਂ ਹੋਈਆਂ ਸਨ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਹੈ।
ਜਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਸਮਰਥਕ ਇਕੱਠੇ ਹੋਏ ਸਨ।]
ਪੂਰੇ ਸੂਬੇ ਵਿੱਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਬੰਦ
ਇਸ ਦੌਰਾਨ ਪੂਰੇ ਪੰਜਾਬ ਵਿੱਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ। ਇਹ ਸੇਵਾਵਾਂ ਕੱਲ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਪੰਜਾਬ ਦੇ ਲੋਕ ਹੁਣ ਸਿਰਫ ਵਾਈ-ਫਾਈ ਰਾਹੀਂ ਹੀ ਇੰਟਰਨੈੱਟ ਦਾ ਇਸਤੇਮਾਲ ਕਰ ਸਕਦੇ ਹਨ। ਡੋਂਗਲ ਰਾਹੀਂ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।Request all citizens to maintain peace & harmony
Punjab Police is working to maintain Law & Order Request citizens not to panic or spread fake news or hate speech pic.twitter.com/gMwxlOrov3 — Punjab Police India (@PunjabPoliceInd) March 18, 2023
ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਸ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਪਰ ਜਦੋਂ ਇਹ ਕਾਫ਼ਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਨੇ ਦੋ ਗੱਡੀਆਂ ਵਿੱਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੀਆਂ ਛੇ ਗੱਡੀਆਂ ਅਮ੍ਰਿਤਪਾਲ ਦੇ ਕਾਫਲੇ ਦੇ ਪਿੱਛੇ ਲੱਗੀਆਂ ਹੋਈਆਂ ਹਨ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓअमृतपाल को गिरफ्तार करने के लिए पंजाब पुलिस अभियान चला रही है. उसके पीछे 8 जिलों की पुलिस को लगाया गया है. अब सोशल मीडिया पर उसके समर्थक मदद की गुहार लगा रहे हैं. देखें…#AmritpalMisleadingPunjab | #AmritpalArrest | @PunjabPoliceInd pic.twitter.com/TMPmubU4jo
— TV9 Bharatvarsh (@TV9Bharatvarsh) March 18, 2023ਇਹ ਵੀ ਪੜ੍ਹੋ