AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh: ਆਖਰਕਾਰ ਚੜ੍ਹ ਹੀ ਗਿਆ ਪੁਲਿਸ ਦੇ ਹੱਥੇ, ਜਾਣੋ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ‘ਤੇ ਕਿੰਨੇ ਕੇਸ ਦਰਜ ਹਨ?

Amritpal Singh Surrender: ਲਗਭਗ 36 ਦਿਨਾਂ ਤੋਂ ਫਰਾਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਮੋਗਾ ਪੁਲਸ ਸਾਹਮਣੇ ਦੇਰ ਰਾਤ ਆਤਮ ਸਮਰਪਣ ਕਰ ਦਿੱਤਾ ਹੈ। ਉਸ ਖਿਲਾਫ NSA ਸਮੇਤ ਕਈ ਮਾਮਲੇ ਦਰਜ ਹਨ।

tv9-punjabi
| Updated On: 23 Apr 2023 08:37 AM IST
Share
Amritpal Singh Surrender: ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਖਿਰਕਾਰ ਪੁਲਿਸ ਦੀ ਗ੍ਰਿਫ਼ਤ ਵਿੱਚ ਆ ਗਿਆ ਹੈ। ਉਸ ਨੇ ਦੇਰ ਰਾਤ ਪੰਜਾਬ ਦੀ ਮੋਗਾ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਹੁਣ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਕਰੀਬ 36 ਦਿਨਾਂ ਬਾਅਦ ਭਗੌੜੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਹ ਕਈ ਦਿਨਾਂ ਤੋਂ ਪੁਲਿਸ ਨਾਲ ਲੁਕਣਮੀਟੀ ਦੀ ਖੇਡ ਖੇਡ ਰਿਹਾ ਸੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਲੱਭਣ ਲਈ ਦਿਨ ਰਾਤ ਮਿਹਨਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਹਮਲਾ ਕਰ ਦਿੱਤਾ ਸੀ। ਉਦੋਂ ਤੋਂ ਉਹ ਫਰਾਰ ਸੀ। ਗ੍ਰਿਫਤਾਰੀ ਤੋਂ ਬਚਣ ਲਈ ਉਸਨੇ ਪੰਜਾਬ ਪੁਲਿਸ ਨੂੰ ਕਈ ਵਾਰ ਚਕਮਾ ਦਿੱਤਾ ਅਤੇ ਹਮੇਸ਼ਾ ਹੀ ਗ੍ਰਿਫਤਾਰੀ ਤੋਂ ਬਚਦਾ ਰਿਹਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...