AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਪਾਲ ਸਿੰਘ ਬਜਟ ਸੈਸ਼ਨ ‘ਚ ਨਹੀਂ ਹੋ ਸਕਣਗੇ ਸ਼ਾਮਲ, ਸਰਕਾਰ ਨੇ ਕੀਤਾ ਇਨਕਾਰ; ਰਿਪੋਰਟ ਦਾ ਦਿੱਤਾ ਹਵਾਲਾ

ਅੰਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਦੇ ਹੋਏ, ਬਜਟ ਸੈਸ਼ਨ 'ਚ ਹਿੱਸਾ ਲੈਣ ਲਈ ਇਜਾਜ਼ਤ ਮੰਗੀ ਸੀ। ਇਸ 'ਤੇ ਕੋਰਟ ਨੇ ਸੂਬਾ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਫੈਸਲਾ ਲੈਣ ਦੇ ਲਈ ਨਿਰਦੇਸ਼ ਦਿੱਤਾ ਸੀ। ਕੋਰਟ ਨੇ ਸਰਕਾਰ ਦੇ ਫੈਸਲੇ ਨੂੰ ਦੇਖਦੇ ਹੋਏ ਅੰਮ੍ਰਿਤਪਾਲ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।

ਅੰਮ੍ਰਿਤਪਾਲ ਸਿੰਘ ਬਜਟ ਸੈਸ਼ਨ 'ਚ ਨਹੀਂ ਹੋ ਸਕਣਗੇ ਸ਼ਾਮਲ, ਸਰਕਾਰ ਨੇ ਕੀਤਾ ਇਨਕਾਰ; ਰਿਪੋਰਟ ਦਾ ਦਿੱਤਾ ਹਵਾਲਾ
ਅੰਮ੍ਰਿਤਪਾਲ ਸਿੰਘ
tv9-punjabi
| Published: 03 Feb 2026 08:48 AM IST
Share

ਖਡੂਰ ਸਾਹਿਬ ਤੋਂ ਸਾਂਸਦ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਬਜਟ ਸੈਸ਼ਨ ‘ਚ ਸ਼ਾਮਲ ਹੋਣ ਦੇ ਲਈ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਐਸਐਸਪੀ ਤੇ ਅੰਮ੍ਰਿਤਸਰ ਦੇ ਡੀਸੀ ਦੀ ਰਿਪੋਰਟ ਦੇ ਆਧਾਰ ‘ਤੇ ਇਹ ਫੈਸਲਾ ਲਿਆ ਹੈ। ਇਸ ‘ਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਖ਼ਤਰਾ ਦੱਸਦੇ ਹੋਏ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਦਰਅਸਲ, ਅੰਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ, ਬਜਟ ਸੈਸ਼ਨ ‘ਚ ਹਿੱਸਾ ਲੈਣ ਲਈ ਇਜਾਜ਼ਤ ਮੰਗੀ ਸੀ। ਇਸ ‘ਤੇ ਕੋਰਟ ਨੇ ਸੂਬਾ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਫੈਸਲਾ ਲੈਣ ਦੇ ਲਈ ਨਿਰਦੇਸ਼ ਦਿੱਤਾ ਸੀ। ਕੋਰਟ ਨੇ ਸਰਕਾਰ ਦੇ ਫੈਸਲੇ ਨੂੰ ਦੇਖਦੇ ਹੋਏ ਅੰਮ੍ਰਿਤਪਾਲ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।

ਸੂਬਾ ਸਰਕਾਰ ਨੇ ਤਰਕ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨਾਲ ਪੰਜਾਬ ‘ਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਸਰਕਾਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ ਸੂਬੇ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕਰ ਸਕਦੀਆ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਹਿਰਾ ਨੇ ਕਿਹਾ ਕਿ ਲੋਕਾਂ ਦੇ ਪ੍ਰਤੀਨਿਧੀ ਆਪਣੀ ਆਵਾਜ਼ ਨਹੀਂ ਚੁੱਕ ਪਾ ਰਹੇ। ਅਸੀਂ ਅੱਗੇ ਦੇ ਵਿਕਲਪਾਂ ‘ਤੇ ਵਿਚਾਰ ਕਰ ਰਹੇ ਹਾਂ। ਅਸੀਂ ਐਨਐਸਏ ਨੂੰ ਰੱਦ ਕਰਨ ਦੀ ਪਟੀਸ਼ਨ ਵੀ ਲਗਾਈ ਹੋਈ ਹੈ, ਜਿਸ ਦੀ ਸੁਣਵਾਈ ਹੋਣੀ ਹੈ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...