ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਰਸਡੀਜ਼ ਤੋਂ ਬਾਅਦ ਬ੍ਰੇਜਾ ਕਾਰ ‘ਚ ਭੱਜਦਾ ਦਿੱਖਿਆ ਅੰਮ੍ਰਿਤਪਾਲ ਸਿੰਘ! ਨੰਗਲ ਦੇ ਗੁਰਦੁਆਰੇ ‘ਚ ਬਦਲੇ ਕੱਪੜੇ – ਵੀਡੀਓ

Amritpal Singh ਪੁਲਿਸ ਨੂੰ ਚਕਮਾ ਦੇਣ ਲਈ ਵਾਰ-ਵਾਰ ਗੱਡੀ ਬਦਲ ਰਿਹਾ ਸੀ।ਆਖਰੀ ਵਾਰ ਉਸ ਨੂੰ ਬੁਲੇਟ ਉੱਤੇ ਭੱਜਦੇ ਦੇਖਿਆ ਗਿਆ ਸੀ। ਨੰਗਲ ਦੇ ਇੱਕ ਗੁਰਦੁਆਰੇ ਵਿੱਚ ਉਸਨੇ ਕਪੜੇ ਵੀ ਬਦਲੇ।

ਮਰਸਡੀਜ਼ ਤੋਂ ਬਾਅਦ ਬ੍ਰੇਜਾ ਕਾਰ ‘ਚ ਭੱਜਦਾ ਦਿੱਖਿਆ ਅੰਮ੍ਰਿਤਪਾਲ ਸਿੰਘ! ਨੰਗਲ ਦੇ ਗੁਰਦੁਆਰੇ ‘ਚ ਬਦਲੇ ਕੱਪੜੇ  – ਵੀਡੀਓ
ਮਰਸਡੀਜ਼ ਤੋਂ ਬਾਅਦ ਬ੍ਰੇਜਾ ਕਾਰ ‘ਚ ਭੱਜਦਾ ਦਿੱਖਿਆ ਅੰਮ੍ਰਿਤਪਾਲ ਸਿੰਘ! ਨੰਗਲ ਦੇ ਗੁਰਦੁਆਰੇ ‘ਚ ਬਦਲੇ ਕੱਪੜੇ । Amritpal Singh change clothes in Nangal Gurudwara in punjabi
Follow Us
davinder-kumar-jalandhar
| Updated On: 22 Mar 2023 12:49 PM
Amritpal Singh Car: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇਮੁਖੀ ਅੰਮ੍ਰਿਤਪਾਲ ਸਿੰਘ ਪਿਛਲੇ 4 ਦਿਨਾਂ ਤੋਂ ਫਰਾਰ ਹੈ। ਪੁਲਿਸ ਨੇ ਉਸ ਦੀ ਭਾਲ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ। ਹੁਣ ਇਸ ਕਾਰਵਾਈ ਦੌਰਾਨ ਜਿਸ ਗੱਡੀ ਵਿੱਚੋਂ ਅੰਮ੍ਰਿਤਪਾਲ ਸਿੰਘ ਫਰਾਰ ਹੋइਆ ਸੀ, ਉਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਦਰਅਸਲ ਅੰਮ੍ਰਿਤਪਾਲ (Amritpal) ਤੋਂ ਪੁਲਿਸ ਨੂੰ ਚਕਮਾ ਦੇਣ ਲਈ ਵਾਰ-ਵਾਰ ਕਾਰ ਬਦਲੀ। ਪਹਿਲਾਂ ਉਹ ਮਰਸੀਡੀਜ਼ ਵਿੱਚ ਭੱਜਿਆ ਅਤੇ ਫਿਰ ਉਸਨੇ ਬ੍ਰੇਜ਼ਾ ਕਾਰ ਲਈ। ਇਸ ਤੋਂ ਬਾਅਦ ਉਹ ਆਖਰੀ ਉਸਨੂੰ ਬੁਲੇਟ ਬਾਈਕ ‘ਤੇ ਫਰਾਰ ਹੁੰਦਿਆਂ ਦੇਖਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਸ ਨੇ ਨੰਗਲ ਦੇ ਗੁਰਦੁਆਰੇ ‘ਚ ਕੱਪੜੇ ਵੀ ਬਦਲੇ ਸਨ। ਮੀਡੀਆ ਰਿਪੋਰਟਾਂ ਮੁਤਾਬਕ ਜਦੋਂ ਅੰਮ੍ਰਿਤਪਾਲ ਬ੍ਰੇਜਾ ਗੱਡੀ ਛੱਡ ਕੇ ਜਲੰਧਰ ਦੇ ਸ਼ਾਹਕੋਟ ਵਿੱਚ ਸੀ। ਇਸ ਤੋਂ ਬਾਅਦ ਉਹ ਬਾਈਕ ‘ਤੇ ਬੈਠ ਕੇ ਭੱਜ ਗਿਆ। ਪੰਜਾਬ ਪੁਲਿਸ ਵੀ ਉਸ ਨੂੰ ਫੜਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਤਲਾਸ਼ੀ ਮੁਹਿੰਮ ਚਲਾਉਣ ਤੋਂ ਇਲਾਵਾ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਨੰਗਲ ਅੰਬੀਆ ਪਿੰਡ ਦੇ ਨੰਬਰਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਪਤਾ ਲੱਗਾ ਕਿ 18 ਤਰੀਕ ਨੂੰ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਆਇਆ ਅਤੇ ਉਥੇ ਕੱਪੜੇ ਬਦਲ ਕੇ ਚਲਾ ਗਿਆ। ਪੁਲਿਸ ਨੇ ਅੱਜ ਜਦੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਅੰਮ੍ਰਿਤਪਾਲ 18 ਤਰੀਕ ਨੂੰ ਗੁਰਦੁਆਰਾ ਸਾਹਿਬ ਆਇਆ ਸੀ। ਅੰਮ੍ਰਿਤਪਾਲ ਬ੍ਰੇਜਾ ਕਾਰ ਵਿਚ ਆਇਆ ਸੀ ਅਤੇ ਉਸ ਕੋਲ ਮੋਟਰਸਾਈਕਲ ਵੀ ਸੀ ਅਤੇ ਉਸ ਨੇ ਇੱਥੇ ਆ ਕੇ ਕੱਪੜੇ ਬਦਲੇ ਅਤੇ ਗੁਰਦੁਆਰਾ ਸਾਹਿਬ ਵਿਖੇ ਖਾਣਾ ਵੀ ਖਾਧਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ...
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ...
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ...
Uttarakhand Cloud Burst: ਉੱਤਰਾਖੰਡ ਵਿੱਚ ਬੱਦਲ ਫੱਟਣ ਨਾਲ ਭਾਰੀ ਤਬਾਹੀ, ਹੈਲਪਲਾਈਨ ਨੰਬਰ ਜਾਰੀ
Uttarakhand Cloud Burst: ਉੱਤਰਾਖੰਡ ਵਿੱਚ ਬੱਦਲ ਫੱਟਣ ਨਾਲ ਭਾਰੀ ਤਬਾਹੀ, ਹੈਲਪਲਾਈਨ ਨੰਬਰ ਜਾਰੀ...
ਟੀਮ ਇੰਡੀਆ ਨੇ ਤੋੜਿਆ ਇੰਗਲੈਂਡ ਦਾ ਘਮੰਡ, ਓਵਲ ਟੈਸਟ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ
ਟੀਮ ਇੰਡੀਆ ਨੇ ਤੋੜਿਆ ਇੰਗਲੈਂਡ ਦਾ ਘਮੰਡ, ਓਵਲ ਟੈਸਟ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ...
Himachal Flood: ਹਿਮਾਚਲ ਪ੍ਰਦੇਸ਼ ਭਾਰੀ ਬਾਰਿਸ਼ ਕਾਰਨ ਵਿੱਚ ਲੈਂਡ ਸਲਾਈਡ ਅਤੇ ਹੜ੍ਹ ਦਾ ਕਹਿਰ
Himachal Flood: ਹਿਮਾਚਲ ਪ੍ਰਦੇਸ਼ ਭਾਰੀ ਬਾਰਿਸ਼ ਕਾਰਨ ਵਿੱਚ ਲੈਂਡ ਸਲਾਈਡ ਅਤੇ ਹੜ੍ਹ ਦਾ ਕਹਿਰ...