AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਾਦੀ ਨਾਲ 10 ਮਿੰਟ ਵੀਡੀਓ ਕਾਲ ਦੀ ਮਨਜ਼ੂਰੀ, ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਰਾਹਤ

ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੇ ਵਕੀਲਾਂ ਨੇ ਅੰਮ੍ਰਿਤਸਰ ਦੀ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ। ਇਸ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਮਾਨਯੋਗ ਜੱਜ ਬਰਿੰਦਰ ਸਿੰਘ, ਐਡੀਸ਼ਨਲ ਸੈਸ਼ਨ ਜੱਜ ਵੱਲੋਂ ਬੀਤੀ ਸ਼ਾਮ ਫੈਸਲਾ ਸੁਣਾਇਆ ਗਿਆ।

ਦਾਦੀ ਨਾਲ 10 ਮਿੰਟ ਵੀਡੀਓ ਕਾਲ ਦੀ ਮਨਜ਼ੂਰੀ, ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਰਾਹਤ
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਤੋਂ ਰਾਹਤ, ਦਾਦੀ ਨਾਲ 10 ਮਿੰਟ ਵੀਡੀਓ ਕਾਲ ਦੀ ਮਨਜ਼ੂਰੀ
lalit-sharma
| Updated On: 07 Oct 2026 10:33 AM IST
Share

ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤਹਿਤ ਅੰਮ੍ਰਿਤਪਾਲ ਸਿੰਘ ਇੱਕ ਵਾਰ 10 ਮਿੰਟ ਲਈ ਆਪਣੀ ਦਾਦੀ ਦਾ ਹਾਲ-ਚਾਲ ਪੁੱਛ ਸਕਣਗੇ।਼

ਅੰਮ੍ਰਿਤਸਰ ਦੀ ਅਦਾਲਤ ‘ਚ ਪਟੀਸ਼ਨ ਕੀਤੀ ਸੀ ਦਾਇਰ

ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੇ ਵਕੀਲਾਂ ਨੇ ਅੰਮ੍ਰਿਤਸਰ ਦੀ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ। ਇਸ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਮਾਨਯੋਗ ਜੱਜ ਬਰਿੰਦਰ ਸਿੰਘ, ਐਡੀਸ਼ਨਲ ਸੈਸ਼ਨ ਜੱਜ ਵੱਲੋਂ ਬੀਤੀ ਸ਼ਾਮ ਫੈਸਲਾ ਸੁਣਾਇਆ ਗਿਆ।

ਪੰਜ ਦਿਨਾਂ ਦੇ ਅੰਦਰ ਇੱਕ ਵਾਰ 10 ਮਿੰਟ ਲਈ ਵੀਡੀਓ ਕਾਲ

ਅਦਾਲਤ ਦੇ ਹੁਕਮਾਂ ਮੁਤਾਬਕ, ਅੱਜ ਤੋਂ ਪੰਜ ਦਿਨਾਂ ਦੇ ਅੰਦਰ ਅੰਮ੍ਰਿਤਪਾਲ ਸਿੰਘ ਨੂੰ ਇੱਕ ਵਾਰ 10 ਮਿੰਟ ਲਈ ਵੀਡੀਓ ਕਾਲ ਦੀ ਸਹੂਲਤ ਮਿਲੇਗੀ। ਇਸ ਦੌਰਾਨ ਉਹ ਆਪਣੀ ਬਿਮਾਰ ਦਾਦੀ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛ ਸਕਣਗੇ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਲੰਬੇ ਸਮੇਂ ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਬੰਦ ਹਨ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਪੰਜਾਬ ਦੀਆਂ ਅਦਾਲਤੀ ਕਾਰਵਾਈਆਂ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਂਦਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਥਾਣਾ ਹਿੰਸਾ ਮਾਮਲੇ ਸਮੇਤ ਕਈ ਮਾਮਲਿਆਂ ‘ਚ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਅਜਨਾਲਾ ਮਾਮਲੇ ‘ਚ ਵੀ ਉਹ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋ ਚੁੱਕੇ ਹਨ।

Follow Us
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...