AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਰਿਆਣਾ ‘ਚ ਰੁਕਿਆ ਸੀ ਪੰਜਾਬ ਤੋਂ ਫਰਾਰ ਅੰਮ੍ਰਿਤਪਾਲ, ਉਤਰਾਖੰਡ ਭੱਜਣ ਦੀ ਫਿਰਾਕ ‘ਚ

Amritpal ਭੱਜਣ ਵੇਲ੍ਹੇ ਜਲੰਧਰ ਜ਼ਿਲੇ ਦੇ ਇਕ ਗੁਰਦੁਆਰੇ 'ਚ ਗਿਆ, ਜਿੱਥੇ ਉਸ ਨੇ ਕੱਪੜੇ ਬਦਲੇ ਅਤੇ ਫਿਰ ਮੋਟਰਸਾਈਕਲ 'ਤੇ ਫਰਾਰ ਹੋ ਗਿਆ। ਸੀਸੀਟੀਵੀ ਫੁਟੇਜ ਵਿੱਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਇੱਕ ਐਸਯੂਵੀ ਵਿੱਚ ਜਲੰਧਰ ਤੋਂ ਭੱਜ ਗਿਆ ਸੀ।

ਹਰਿਆਣਾ 'ਚ ਰੁਕਿਆ ਸੀ ਪੰਜਾਬ ਤੋਂ ਫਰਾਰ ਅੰਮ੍ਰਿਤਪਾਲ, ਉਤਰਾਖੰਡ ਭੱਜਣ ਦੀ ਫਿਰਾਕ 'ਚ
Amritpal Singh : ਅਮ੍ਰਿਤਪਾਲ ਸਿੰਘ ਨੂੰ Helicopter ਰਾਹੀਂ ਡਿਬ੍ਰੂਗੜ੍ਹ ਜੇਲ੍ਹ ਲੈ ਕੇ ਰਵਾਨਾ ਹੋਈ ਪੁਲਿਸ
tv9-punjabi
| Published: 23 Mar 2023 15:51 PM IST
Share
ਚਡੀਗੜ੍ਹ ਨਿਊਜ: ਵਾਰਿਸ ਪੰਜਾਬ ਦੇ (Amritpal Singh) ਸੰਸਥਾ ਦਾ ਮੁਖੀ ਅਤੇ ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ (Amritpal Singh) ਅੰਮ੍ਰਿਤਪਾਲ ਦੇ ਹਰਿਆਣਾ ਵਿੱਚ ਹੋਣ ਦੇ ਮੱਦੇਨਜ਼ਰ ਪੁਲੀਸ ਨੇ ਹਰਿਆਣਾ ਦੇ ਸ਼ਾਹਬਾਦ ਵਿੱਚ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਪੁਲੀਸ ਸੂਤਰਾਂ ਅਨੁਸਾਰ ਇਕ ਔਰਤ ਕੋਲ ਅੰਮ੍ਰਿਤਪਾਲ 19-20 ਮਾਰਚ ਨੂੰ ਰੁਕਿਆ ਸੀ। ਹੁਣ ਇਸ ਔਰਤ ਨੂੰ ਹਰਿਆਣਾ ਵੱਲੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ ਚ ਹੋਣ ਦੀ ਸੂਚਨਾ ਦੀ ਪੁਸ਼ਟੀ ਕਰ ਦਿੱਤੀ ਹੈ।

ਹਰਿਆਣਾ ਉਤਰਾਖੰਡ ਸਰਹੱਦਾਂ ‘ਤੇ ਹਾਈ ਅਲਰਟ

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੇ ਔਰਤ ਨੂੰ ਫੋਨ ਰਾਹੀਂ ਹਰਿਆਣਾ ਤੋਂ ਆਉਣ ਦੀ ਗੱਲ ਆਖੀ ਸੀ ਅਤੇ ਹਰਿਆਣਾ ਤੋਂ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ, ਜਿਸ ਕਾਰਨ ਪੁਲਿਸ ਨੇ ਦੋਵਾਂ ਸੂਬਿਆਂ ਦੇ ਨਾਲ-ਨਾਲ ਨੇਪਾਲ ਸਰਹੱਦ ਨੂੰ ਵੀ ਅਲਰਟ ਕਰ ਦਿੱਤਾ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤੇ ਉੱਤਰਾਖੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਕਾਰਨ ਉੱਤਰਾਖੰਡ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।

ਮੋਬਾਈਲ ਕਾਲਾਂ ਦਾ ਡਾਟਾ ਖੰਗਾਲ ਰਹੀ ਪੁਲਿਸ

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀ) ਵੀ ਮੁਰੂਗੇਸ਼ਨ ਨੇ ਜ਼ਿਲ੍ਹਾ ਪੁਲਿਸ ਟੀਮਾਂ ਨੂੰ ਖਾਸ ਤੌਰ ‘ਤੇ ਹਿਮਾਚਲ ਪ੍ਰਦੇਸ਼ ਅਤੇ ਯੂਪੀ ਨਾਲ ਲੱਗਦੀ ਸਰਹੱਦ ‘ਤੇ ਸੁਰੱਖਿਆ ਵਧਾਉਣ ਦੇ ਆਦੇਸ਼ ਦਿੱਤੇ। ਪੁਲਿਸ ਸੂਤਰਾਂ ਮੁਤਾਬਕ ਨੰਗਲ ਅੰਬੀਆ ਦੇ ਗੁਰਦੁਆਰਾ ਸਹਿਬ ਵਿੱਚ ਜਿੱਥੇ ਅੰਮ੍ਰਿਤਪਾਲ ਨੇ ਗ੍ਰੰਥੀ ਦਾ ਮੋਬਾਈਲ ਲੈ ਕੇ ਕਾਲਾਂ ਕੀਤੀਆਂ, ਉਥੇ 5 ਤੋਂ 6 ਨੰਬਰਾਂ ਤੇ ਕਾਲਾਂ ਕੀਤੀਆਂ ਗਈਆਂ ਸਨ। ਜਿਨ੍ਹਾਂ ‘ਚੋਂ ਤਿੰਨ ਹਰਿਆਣਾ ਵਿਚ ਕਾਲਾਂ ਕੀਤੀਆਂ ਸਨ। ਇਸ ਦਾ ਪੂਰਾ ਡੰਪ ਡਾਟਾ ਅਤੇ ਲੋਕੇਸ਼ਨ ਪੁਲਿਸ ਨੇ ਕੱਢ ਲਈ ਹੈ।ਪੁਲਿਸ ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਨੇ ਹਰਿਆਣਾ ਦੇ ਰੇਵਾੜੀ ਵਿੱਚ ਵੀ ਇੱਕ ਫੋਨ ਕੀਤਾ ਸੀ, ਜਿਸ ਦੀ ਪੂਰੀ ਜਾਣਕਾਰੀ ਪੁਲਿਸ ਨੇ ਛਾਪੇਮਾਰੀ ਕੀਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...