AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh ਅਜੇ ਵੀ ਫਰਾਰ, ਉਸਦੇ ਕਰੀਬੀ ਨੂੰ ਪਨਾਹ ਦੇਣ ਵਾਲਾ ਪੁਲਿਸ ਦੀ ਗ੍ਰਿਫਤ ‘ਚ

Punjab Police ਕਿਸੇ ਵੀ ਕੀਮਤ 'ਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਪਰ 9 ਦਿਨ ਬਾਅਦ ਵੀ ਉਸਦੇ ਹੱਥ ਖਾਲੀ ਹਨ। ਐਤਵਾਰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ 353 ਸਮਰਥਕਾਂ ਵਿੱਚੋਂ 197 ਨੂੰ ਰਿਹਾਅ ਕਰ ਦਿੱਤਾ।

Amritpal Singh ਅਜੇ ਵੀ ਫਰਾਰ, ਉਸਦੇ ਕਰੀਬੀ ਨੂੰ ਪਨਾਹ ਦੇਣ ਵਾਲਾ ਪੁਲਿਸ ਦੀ ਗ੍ਰਿਫਤ 'ਚ
Amritpal Singh: ਮੈਂ ਭਗੌੜਾ ਨਹੀਂ ਹਾਂ, ਜਲਦੀ ਆਵਾਂਗਾ…ਅੰਮ੍ਰਿਤਪਾਲ ਸਿੰਘ ਨੇ ਨਵੀਂ ਵੀਡੀਓ ਵਿੱਚ ਦਿਖਾਏ ਤੇਵਰ
tv9-punjabi
| Published: 27 Mar 2023 13:48 PM IST
Share
Amritpal Singh: ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ ਪਰ ਪੰਜਾਬ ਪੁਲਿਸ ਲਗਾਤਾਰ ਉਸਦੇ ਕਰੀਬੀਆਂ ਖਿਲਾਫ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਬਲਵੰਤ ਸਿੰਘ ਨਾਂ ਦੇ ਵਿਅਕਤੀ ਨੂੰ ਖੰਨਾ ਤੋਂ ਕਾਬੂ ਕੀਤਾ ਹੈ। ਖੰਨਾ ਪੁਲਿਸ ਨੇ ਦੱਸਿਆ ਕਿ ਬਲਵੰਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਤੇਜਿੰਦਰ ਸਿੰਘ ਗਿੱਲ ਨੂੰ ਪਨਾਹ ਦਿੱਤੀ ਸੀ, ਜਿਸ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਬਲਵੰਤ ਸਿੰਘ ਵਿਚਕਾਰ ਕੋਈ ਸਬੰਧ ਸਾਹਮਣੇ ਨਹੀਂ ਆਇਆ ਹੈ। ਗੋਰਖਾ ਬਾਬਾ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਖੰਨਾ ਪੁਲਿਸ ਨੇ ਤਜਿੰਦਰ ਸਿੰਘ ਗਿੱਲ (ਗੋਰਖਾ ਬਾਬਾ) ਦੇ ਮੋਬਾਈਲ ਫ਼ੋਨ ਵਿੱਚੋਂ ਇਤਰਾਜ਼ਯੋਗ ਵੀਡੀਓ ਬਰਾਮਦ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਗੋਰਖਾ ਬਾਬਾ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਕੋਰ ਟੀਮ ਦਾ ਮੈਂਬਰ ਹੈ।

ਅੰਮ੍ਰਿਤਪਾਲ ਸਿੰਘ ਅਜੇ ਫਰਾਰ

ਵਾਰਿਸ ਪੰਜਾਬ ਦੇ ਦਾ ਮੁਖੀ 18 ਮਾਰਚ ਨੂੰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। 9 ਦਿਨ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਪੁਲਿਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਉਹ ਅਜੇ ਵੀ ਸੂਬਾ ਪੁਲਿਸ ਦੇ ਜਾਲ ਤੋਂ ਬਚ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ। ਇਸ ਤੋਂ ਬਾਅਦ ਉਸੇ ਦਿਨ ਤੋਂ ਹੀ ਉਸ ਅਤੇ ਉਸ ਦੀ ਖਾਲਿਸਤਾਨੀ ਜਥੇਬੰਦੀ ਵਾਰਿਸ ਪੰਜਾਬ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਭਾਰਤ ਨਾਲ ਲੱਗਦੀਆਂ ਸਰਹੱਦਾਂ ‘ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਪੁਲਿਸ ਵੱਲੋਂ ਪਹਿਰਾ ਦਿੱਤਾ ਜਾਂਦਾ ਹੈ। ਅੰਮ੍ਰਿਤਪਾਲ ਦੇ ਦਿੱਲੀ ਵਿਚ ਦਾਖਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਅਤੇ ਇਸ ਦੀ ਸਰਹੱਦ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਪੁਲਿਸ ਨੇ ਅੱਗੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਬਲਵੰਤ ਸਿੰਘ ਵਿਚਕਾਰ ਕੋਈ ਸਬੰਧ ਸਾਹਮਣੇ ਨਹੀਂ ਆਇਆ ਹੈ। ਗੋਰਖਾ ਬਾਬਾ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਖੰਨਾ ਪੁਲਿਸ ਨੇ ਤਜਿੰਦਰ ਸਿੰਘ ਗਿੱਲ (ਗੋਰਖਾ ਬਾਬਾ) ਦੇ ਮੋਬਾਈਲ ਫ਼ੋਨ ਵਿੱਚੋਂ ਇਤਰਾਜ਼ਯੋਗ ਵੀਡੀਓ ਬਰਾਮਦ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਗੋਰਖਾ ਬਾਬਾ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਕੋਰ ਟੀਮ ਦਾ ਮੈਂਬਰ ਹੈ।

ਅਜੇ ਫਰਾਰ ਹੈ ਅੰਮ੍ਰਿਤਪਾਲ ਸਿੰਘ

ਵਾਰਿਸ ਪੰਜਾਬ ਦੇ ਦਾ ਮੁਖੀ 18 ਮਾਰਚ ਨੂੰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। 9 ਦਿਨ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਪੁਲਿਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਉਹ ਅਜੇ ਵੀ ਸੂਬਾ ਪੁਲਿਸ ਦੇ ਜਾਲ ਤੋਂ ਬਚ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ। ਇਸ ਤੋਂ ਬਾਅਦ ਉਸੇ ਦਿਨ ਤੋਂ ਹੀ ਉਸ ਅਤੇ ਉਸ ਦੀ ਖਾਲਿਸਤਾਨੀ ਜਥੇਬੰਦੀ ਵਾਰਿਸ ਪੰਜਾਬ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਭਾਰਤ ਨਾਲ ਲੱਗਦੀਆਂ ਸਰਹੱਦਾਂ ‘ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਪੁਲਿਸ ਦੀ ਪਹਿਰਾ ਹੈ। ਅੰਮ੍ਰਿਤਪਾਲ ਦੇ ਦਿੱਲੀ ਵਿਚ ਦਾਖਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਅਤੇ ਇਸ ਦੀ ਸਰਹੱਦ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...