ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਹੋਈ ਤੇਜ਼, ਬਾਬਾ ਬਕਾਲਾ ‘ਚ ਹੋਵੇਗੀ ਵਿਸ਼ਾਲ ਰੈਲੀ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਅੰਮ੍ਰਿਤਪਾਲ ਦੇ ਸਮਰਥਕ ਵਿਸ਼ਾਲ ਰੈਲੀ ਕਰਨ ਜਾ ਰਹੇ ਹਨ।

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਹੋਈ ਤੇਜ਼, ਬਾਬਾ ਬਕਾਲਾ ‘ਚ ਹੋਵੇਗੀ ਵਿਸ਼ਾਲ ਰੈਲੀ
ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ
Follow Us
tv9-punjabi
| Updated On: 02 Aug 2024 18:05 PM

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮਾਮਲਾ ਹੋਰ ਤੇਜ਼ ਹੋਣ ਲੱਗਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਪਾਲ ਨੂੰ ਲੈ ਕੇ ਕਈ ਸਵਾਲ ਚੁੱਕੇ ਸਨ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸੰਸਦ ਸੈਸ਼ਨ ‘ਚ ਕੇਂਦਰ ਸਰਕਾਰ ਨੂੰ ਵੀ ਘੇਰਿਆ ਸੀ। ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਐੱਨਐੱਸਏ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਪੰਜਾਬ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੇ ਸਮਰਥਕ ਉਨ੍ਹਾਂ ਦੀ ਰਿਹਾਈ ਲਈ ਬਾਬਾ ਬਕਾਲਾ ਵਿਖੇ ਵਿਸ਼ਾਲ ਰੈਲੀ ਕਰਨ ਜਾ ਰਹੇ ਹਨ। ਦੱਸ ਦਈਏ ਕਿ ਇਹ ਪੰਥਕ ਸਮਾਗਮ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗਾ। ਪੰਜਾਬ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਐਨਐਸਏ ਵਧਾਉਣ ਪਿੱਛੇ ਕੀ ਆਧਾਰ ਸੀ।

ਅੰਮ੍ਰਿਤਪਾਲ ਵੱਲੋਂ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਸ ਵਿਰੁੱਧ NSA ਲਗਾਉਣ ਸਮੇਤ ਕਾਰਵਾਈ ਗੈਰ-ਸੰਵਿਧਾਨਕ, ਕਾਨੂੰਨ ਦੇ ਵਿਰੁੱਧ ਅਤੇ ਸਿਆਸੀ ਮਤਭੇਦ ਕਾਰਨ ਕੀਤੀ ਗਈ ਹੈ। ਪਟੀਸ਼ਨਰ ਵਿਰੁੱਧ ਅਜਿਹਾ ਕੋਈ ਕੇਸ ਨਹੀਂ ਬਣਿਆ ਹੈ, ਜਿਸ ਕਾਰਨ ਉਸ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਜਾ ਸਕੇ। ਦੱਸਣਯੋਗ ਹੈ ਕਿ 2024 ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ 4,04,430 ਵੋਟਾਂ ਨਾਲ ਜਿੱਤ ਦਰਜ ਕੀਤੀ ਸੀ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਭਰਾ ਤੋਂ ਪੁਲਿਸ ਮੁੜ ਕਰੇਗੀ ਪੁੱਛਗਿੱਛ, ਕੋਰਟ ਚ ਅਰਜ਼ੀ ਕੀਤੀ ਦਾਖ਼ਲ

ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ
Mohali Blast: ਮੁਹਾਲੀ ਦੇ ਆਕਸੀਜਨ ਪਲਾਂਟ 'ਚ ਧਮਾਕਾ, ਸਿਲੰਡਰ ਫਟਣ ਨਾਲ 2 ਦੀ ਮੌਤ, 3 ਜਖ਼ਮੀ...
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ
ਬਰਨਾਲਾ ਦੇ ਮੰਦਰ ਦੀ ਰਸੋਈ ਵਿੱਚ ਲੱਗੀ ਅੱਗ, 15 ਲੋਕ ਝੁਲਸੇ, 7 ਦੀ ਹਾਲਤ ਗੰਭੀਰ...
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ
Uttarakhand Cloud Burst: ਹੜ੍ਹ ਵਿੱਚ ਰਿਸ਼ਤੇਦਾਰਾਂ ਨੂੰ ਵਹਿੰਦੇ ਦੇਖ ਮੱਚ ਗਈ ਚੀਕ-ਪੁਕਾਰ, ਦਰਦਨਾਕ VIDEO ਆਇਆ ਸਾਹਮਣੇ...
Uttarakhand Cloud Burst: ਉੱਤਰਾਖੰਡ ਵਿੱਚ ਬੱਦਲ ਫੱਟਣ ਨਾਲ ਭਾਰੀ ਤਬਾਹੀ, ਹੈਲਪਲਾਈਨ ਨੰਬਰ ਜਾਰੀ
Uttarakhand Cloud Burst: ਉੱਤਰਾਖੰਡ ਵਿੱਚ ਬੱਦਲ ਫੱਟਣ ਨਾਲ ਭਾਰੀ ਤਬਾਹੀ, ਹੈਲਪਲਾਈਨ ਨੰਬਰ ਜਾਰੀ...
ਟੀਮ ਇੰਡੀਆ ਨੇ ਤੋੜਿਆ ਇੰਗਲੈਂਡ ਦਾ ਘਮੰਡ, ਓਵਲ ਟੈਸਟ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ
ਟੀਮ ਇੰਡੀਆ ਨੇ ਤੋੜਿਆ ਇੰਗਲੈਂਡ ਦਾ ਘਮੰਡ, ਓਵਲ ਟੈਸਟ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ...
Himachal Flood: ਹਿਮਾਚਲ ਪ੍ਰਦੇਸ਼ ਭਾਰੀ ਬਾਰਿਸ਼ ਕਾਰਨ ਵਿੱਚ ਲੈਂਡ ਸਲਾਈਡ ਅਤੇ ਹੜ੍ਹ ਦਾ ਕਹਿਰ
Himachal Flood: ਹਿਮਾਚਲ ਪ੍ਰਦੇਸ਼ ਭਾਰੀ ਬਾਰਿਸ਼ ਕਾਰਨ ਵਿੱਚ ਲੈਂਡ ਸਲਾਈਡ ਅਤੇ ਹੜ੍ਹ ਦਾ ਕਹਿਰ...