AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਿਤੇ ਤੀਜੇ ਦੇਸ਼ ਨਾ ਭੱਜ ਜਾਵੇ Amritpal Singh! ਨੇਪਾਲ ਬਾਰਡਰ ਤੇ ਅਲਰਟ, ਪੰਜਾਬ ਪੁਲਿਸ ਕਰੇਗੀ ਛਾਪੇਮਾਰੀ

Khalistan: ਪੁਲਿਸ ਅਜੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਵਿੱਚ ਨਾਕਾਮ ਰਹੀ ਹੈ। ਹੁਣ ਪੰਜਾਬ ਪੁਲਿਸ ਉਸ ਨੂੰ ਫੜਨ ਲਈ ਨੇਪਾਲ 'ਚ ਛਾਪੇਮਾਰੀ ਕਰਨ 'ਤੇ ਵਿਚਾਰ ਕਰ ਰਹੀ ਹੈ। ਅੰਮ੍ਰਿਤਪਾਲ ਨੂੰ ਲੈ ਕੇ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ।

ਕਿਤੇ ਤੀਜੇ ਦੇਸ਼ ਨਾ ਭੱਜ ਜਾਵੇ Amritpal Singh! ਨੇਪਾਲ ਬਾਰਡਰ ਤੇ ਅਲਰਟ, ਪੰਜਾਬ ਪੁਲਿਸ ਕਰੇਗੀ ਛਾਪੇਮਾਰੀ
MP ਅੰਮ੍ਰਿਤਪਾਲ ਨੇ ਮੁੜ ਕੀਤਾ ਹਾਈ ਕੋਰਟ ਦਾ ਰੁਖ, ਬਜਟ ਸੈਸ਼ਨ ‘ਚ ਭਾਗ ਲੈਣ ਦੀ ਮੰਗ
tv9-punjabi
| Updated On: 28 Mar 2023 11:55 AM IST
Share
Amritpal Singh News: ਖਾਲਿਸਤਾਨੀ ਸਮਰਥਕ ਅਤੇ ਭਗੌੜਾ ਅੰਮ੍ਰਿਤਪਾਲ ਸਿੰਘ (Amritpal Singh) ਸੁਰੱਖਿਆ ਬਲਾਂ ਨੂੰ ਲਗਾਤਾਰ ਚਕਮਾ ਦੇ ਰਿਹਾ ਹੈ। ਦਾਅਵਾ ਕੀਤਾ ਗਿਆ ਹੈ ਕਿ ਉਹ ਨੇਪਾਲ ਪਹੁੰਚ ਗਿਆ ਹੈ ਅਤੇ ਹੁਣ ਉਥੋਂ ਭੱਜ ਕੇ ਕਿਸੇ ਹੋਰ ਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਪੁਲਿਸ (Punjab Police) ਸੋਮਵਾਰ ਨੂੰ ਅੰਮ੍ਰਿਤਪਾਲ ਨੂੰ ਫੜਨ ਲਈ ਨੇਪਾਲ ਪਹੁੰਚੀ। ਪੰਜਾਬ ਪੁਲਿਸ ਨੇ ਭਗੌੜੇ ਦੇ ਸਾਰੇ ਵੇਰਵੇ ਨੇਪਾਲ ਪੁਲਿਸ ਅਤੇ ਇਮੀਗ੍ਰੇਸ਼ਨ ਵਿਭਾਗ ਨਾਲ ਸਾਂਝੇ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਪੰਜਾਬ ਪੁਲਿਸ ਨੇਪਾਲ ਪੁਲਿਸ ਦੀ ਮਦਦ ਨਾਲ ਨੇਪਾਲ ਵਿੱਚ ਛਾਪੇਮਾਰੀ ਕਰੇਗੀ।

ਅਮ੍ਰਿਤਪਾਲ ਦੇ ਕਈ ਸੀਸੀਟੀਵੀ ਫੁਟੇਜ ਆ ਚੁੱਕੇ ਹਨ ਸਾਹਮਣੇ

ਬੀਤੇ ਦਿਨ ਸਾਹਮਣੇ ਆਈ ਇੱਕ ਤਸਵੀਰ ਵਿੱਚ ਅਮ੍ਰਿਤਪਾਲ ਆਪਣੇ ਇੱਕ ਹੋਰ ਸਾਥੀ ਪਪਲਪ੍ਰੀਤ ਸਿੰਘ ਨਾਲ ਕੋਲਡ ਡਰਿੰਕ ਪੀਂਦਾ ਨਜ਼ਰ ਆ ਰਿਹਾ ਸੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀਆਂ ਕਈ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਇੱਕ ਤਸਵੀਰ ‘ਚ ਉਹ ਇੱਕ ਰੇਹੜੀ ਤੇ ਬਾਈਕ ਰੱਖ ਕੇ ਫਰਾਰ ਹੁੰਦਾ ਦੇਖਿਆ ਗਿਆ ਸੀ। ਪੁਲਿਸ ਤੋਂ ਬਚਣ ਲਈ ਮੁਲਜ਼ਮ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਿਹਾ ਹੈ। ਕਦੇ ਬਾਈਕ ਤੇ ਕਦੇ ਕਾਰ ਰਾਹੀਂ ਭੱਜਣ ਦੀ ਸੀਸੀਟੀਵੀ ਫੁਟੇਜ ਸਾਹਮਣੇ ਆ ਚੁੱਕੀ ਹੈ। ਦੱਸ ਦੇਈਏ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ 18 ਮਾਰਚ ਤੋਂ ਫਰਾਰ ਹੈ। 9 ਦਿਨ ਬੀਤ ਜਾਣ ਤੋਂ ਬਾਅਦ ਵੀ ਉਹ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਪੰਜਾਬ ਪੁਲਿਸ ਮੁਲਜ਼ਮ ਨੂੰ ਭਗੌੜਾ ਕਰਾਰ ਦੇ ਚੁੱਕੀ ਹੈ।

ਪਨਾਹ ਦੇਣ ਵਾਲੀ ਔਰਤ ਵੀ ਹੋ ਚੁੱਕੀ ਹੈ ਗ੍ਰਿਫ਼ਤਾਰ

ਪੁਲਿਸ ਨੇ ਬੀਤੇ ਐਤਵਾਰ ਨੂੰ ਅਮ੍ਰਿਤਪਾਲ ਦੇ ਮੁਖੀ ਨੂੰ 6 ਘੰਟੇ ਤੱਕ ਪਨਾਹ ਦੇਣ ਦੇ ਦੋਸ਼ ਵਿੱਚ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਦੂਸਰੀ ਔਰਤ ਸੀ ਜਿਸ ਨੂੰ ਪੁਲਿਸ ਨੇ ਦੋਸ਼ੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਰੂਪ ਬਦਲ ਕੇ ਆਪਣੀ ਸਾਥੀ ਬਲਬੀਰ ਕੌਰ ਦੀ ਸਕੂਟੀ ਲੈ ਕੇ ਫਰਾਰ ਹੋਇਆ ਸੀ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਹੋਰ ਔਰਤ ਨੂੰ ਹਿਰਾਸਤ ਵਿੱਚ ਲੈ ਕੇ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...