ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amirtpal on Khalistan: ਖਾਲਿਸਤਾਨ ਇੱਕ ਜਜ਼ਬਾ ਹੈ, ਇਸ ਨੂੰ ਕੋਈ ਨਹੀਂ ਦਬਾ ਸਕਦਾ, ਅੰਮ੍ਰਿਤਪਾਲ ਦੀ ਖੁੱਲੀ ਚੇਤਾਵਨੀ

Amritpal Warning on Khalistan: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਖੁੱਲੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਇੱਕ ਜਜ਼ਬਾ ਹੈ ਅਤੇ ਇਸ ਨੂੰ ਕੋਈ ਵੀ ਦਬਾ ਨਹੀਂ ਸਕਦਾ। ਉਸ ਨੇ ਕਿਹਾ ਕਿ ਸਾਰਾ ਮਸਲਾ ਦਰਦ ਨੂੰ ਖਤਮ ਕਰਨ ਅਤੇ ਸਰਵਾਈਵਲ ਦਾ ਹੈ।

Amirtpal on Khalistan: ਖਾਲਿਸਤਾਨ ਇੱਕ ਜਜ਼ਬਾ ਹੈ, ਇਸ ਨੂੰ ਕੋਈ ਨਹੀਂ ਦਬਾ ਸਕਦਾ, ਅੰਮ੍ਰਿਤਪਾਲ ਦੀ ਖੁੱਲੀ ਚੇਤਾਵਨੀ
ਸੂਤਰਾਂ ਮੁਤਾਬਿਕ ਅੰਮ੍ਰਿਤਪਾਲ ਦੇ ਕਰੀਬੀ ਦਲਜੀਤ ਕਲਸੀ ਨੂੰ ਪੁਲਿਸ ਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਹੈ
Follow Us
kusum-chopra
| Updated On: 24 Feb 2023 13:18 PM

ਪੰਜਾਬ ਵਿੱਚ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Khalistani Supporter Amritpal Singh) ਪਿਛਲੇ ਕਈ ਦਿਨਾਂ ਤੋਂ ਹੰਗਾਮਾ ਕਰ ਰਿਹਾ ਹੈ। ਉਹ ਜਰਨੈਲ ਸਿੰਘ ਭਿੰਡਰਾਂਵਾਲਾ 2.0 ਬਣਨ ਦੀ ਕੋਸ਼ਿਸ਼ ਕਰ ਰਿਹਾ ਹੈ। ਵੀਰਵਾਰ ਨੂੰ ਹੀ ਸੂਬੇ ਦੇ ਅਜਨਾਲਾ ਜ਼ਿਲੇ ‘ਚ ਉਨ੍ਹਾਂ ਦੇ ਸਮਰਥਕਾਂ ਨੇ ਪੁਲਿਸ ਥਾਣੇ ‘ਤੇ ਹਮਲਾ ਕਰ ਦਿੱਤਾ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਖਾਲਿਸਤਾਨ ਦੀ ਭਾਵਨਾ ਕਾਇਮ ਰਹੇਗੀ ਅਤੇ ਕੋਈ ਵੀ ਇਸ ਨੂੰ ਦਬਾ ਨਹੀਂ ਸਕਦਾ। ਵੱਡੀ ਗਿਣਤੀ ਵਿੱਚ ਉਸ ਦੇ ਸਮਰਥਕ ਤਲਵਾਰਾਂ ਅਤੇ ਡੰਡਿਆਂ ਨਾਲ ਅੰਮ੍ਰਿਤਸਰ ਨੇੜਲੇ ਥਾਣਾ ਅਜਨਾਲਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਦੀ ਜੇਲ੍ਹ ਤੋਂ ਰਿਹਾਈ ਦੀ ਮੰਗ ਕੀਤੀ।

ਪੁਲਿਸ ਮੁਲਾਜ਼ਮਾਂ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਾਲੇ ਹੋਈ ਝੜਪ

ਅਜਨਾਲਾ ‘ਚ ਥਾਣਾ ਸਦਰ ਦੇ ਬਾਹਰ ਪੁਲਿਸ ਮੁਲਾਜ਼ਮਾਂ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਾਲੇ ਕਾਫੀ ਝੜਪ ਹੋਈ। ਅੰਮ੍ਰਿਤਪਾਲ ਨੇ ਆਪਣੇ ਕਰੀਬੀ ਦੋਸਤ ਤੂਫਾਨ ਸਿੰਘ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਲਈ ਆਪਣੇ ਸਮਰਥਕਾਂ ਨੂੰ ਅਜਨਾਲਾ ਪਹੁੰਚਣ ਲਈ ਕਿਹਾ ਸੀ। ‘ਇੰਡੀਆ ਟੂਡੇ’ ਨਾਲ ਗੱਲਬਾਤ ‘ਚ ਉਨ੍ਹਾਂ ਕਿਹਾ ਕਿ ‘ਇੱਥੇ ਰਿਵਾਈਵਲ ਦੀ ਗੱਲ ਨਹੀਂ, ਸਗੋਂ ਸਰਵਾਈਵਲ ਦੀ ਗੱਲ’ ਹੈ। ਖਾਲਿਸਤਾਨ ਦੀ ਮੰਗ ਗੈਰ-ਵਾਜਬ ਨਹੀਂ, ਸਗੋਂ ਦੁੱਖਾਂ ਨੂੰ ਖਤਮ ਕਰਨ ਦਾ ਜ਼ਰੀਆ ਹੈ।

ਇਹ ਵੀ ਪੜ੍ਹੋ –ਕੋਰਟ ਨੇ ਜਾਰੀ ਕੀਤੇ ਲਵਪ੍ਰੀਤ ਨੂੰ ਰਿਹਾ ਕਰਨ ਦੇ ਆਦੇਸ਼

ਖੁੱਲ੍ਹੇਆਮ ਖਾਲਿਸਤਾਨ ਦਾ ਸਮਰਥਕ ਹੈ ਅੰਮ੍ਰਿਤਪਾਲ

ਅੰਮ੍ਰਿਤਪਾਲ ਵਾਰਿਸ ਪੰਜਾਬ ਦੇ ਦਾ ਮੁਖੀ ਹੈ, ਜੋ ਖੁੱਲ੍ਹੇਆਮ ਖਾਲਿਸਤਾਨ ਦਾ ਸਮਰਥਕ ਹੈ। ਇਸ ਸੰਸਥਾ ਦੀ ਸ਼ੁਰੂਆਤ ਪੰਜਾਬੀ ਗਾਇਕ ਦੀਪ ਸਿੱਧੂ ਨੇ ਕੀਤੀ ਸੀ, ਜਿਸ ‘ਤੇ ਰਾਜਧਾਨੀ ਦਿੱਲੀ ਦੇ ਲਾਲ ਕਿਲੇ ‘ਤੇ ਹਿੰਸਾ ਭੜਕਾਉਣ ਦੇ ਦੋਸ਼ ਲੱਗੇ ਸਨ ਅਤੇ ਕਈ ਦਿਨ ਜੇਲ੍ਹ ‘ਚ ਵੀ ਰਹਿਣਾ ਪਿਆ ਸੀ। ਉਸ ਨੇ ਕਥਿਤ ਤੌਰ ‘ਤੇ ਇਹ ਸੰਸਥਾ ਸਮਾਜਿਕ ਕੰਮਾਂ ਲਈ ਬਣਾਈ ਸੀ। ਹਾਲਾਂਕਿ, ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਅਤੇ ਬਾਅਦ ਵਿੱਚ ਸੰਸਥਾ ਦੀ ਕਮਾਨ ਅੰਮ੍ਰਿਤਪਾਲ ਨੇ ਸੰਭਾਲ ਲਈ ਸੀ। ਦੀਪ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੇ ਉਸ ‘ਤੇ ਜਥੇਬੰਦੀ ਨੂੰ ਹਾਈਜੈਕ ਕਰਨ ਦੇ ਦੋਸ਼ ਲਾਏ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...