AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Amritpal Singh: ਦੇਸ਼ ਛੱਡਣ ਦੀ ਤਿਆਰੀ ‘ਚ ਸੀ ਕਿਰਨਦੀਪ ਕੌਰ, ਬੋਰਡਿੰਗ ਤੋਂ ਠੀਕ ਪਹਿਲਾਂ ਲਈ ਗਈ ਹਿਰਾਸਤ ‘ਚ

Amritpal Singh Wife Detained: ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਫਰਾਰ ਹੈ, ਪਰ ਉਸ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਹ ਲੰਡਨ ਲਈ ਰਵਾਨਾ ਹੋਣ ਦੀ ਤਿਆਰੀ ਕਰ ਰਹੀ ਸੀ। ਉਦੋਂ ਉਸ ਨੂੰ ਹਵਾਈ ਅੱਡੇ ਤੋਂ ਹਿਰਾਸਤ ਵਿਚ ਲਿਆ ਗਿਆ।

kusum-chopra
| Updated On: 20 Apr 2023 16:40 PM IST
Share
ਅੰਮ੍ਰਿਤਸਰ ਨਿਊਜ : ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ (Kirandeep Kaur) ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿਰਨਦੀਪ ਕੌਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਲੰਡਨ ਜਾਣ ਲਈ ਫਲਾਈਟ ਫੜਣ ਵਾਲੀ ਸੀ, ਉਸ ਤੋਂ ਪਹਿਲਾਂ ਹੀ ਕਸਟਮ ਅਧਿਕਾਰੀਆਂ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਹੁਣ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਉਸਨੂੰ ਨਜ਼ਰਬੰਦ ਵੀ ਕਰ ਸਕਦੀ ਹੈ। ਦੱਸ ਦੇਈਏ ਕਿ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਦਾ ਵਿਆਹ ਬੀਤੀ 10 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਨਾਲ ਹੋਇਆ ਸੀ। ਕਿਰਨਦੀਪ ਮੂਲ ਰੂਪ ਤੋਂ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ ਪਰ ਕਾਫੀ ਸਾਲ ਪਹਿਲਾਂ ਉਸਦਾ ਪਰਿਵਾਰ ਇੰਗਲੈਂਡ ਸ਼ਿਫਟ ਹੋ ਗਿਆ ਸੀ। ਹੁਣ ਉਹ ਉਥੋਂ ਦੀ ਨਾਗਰਿਕ ਹੈ।

ਬੱਬਰ ਖਾਲਸਾ ਦੀ ਐਕਟਿਵ ਮੈਂਬਰ ਹੈ ਕਿਰਨਦੀਪ

ਕਿਰਨਦੀਪ ਕੌਰ ਖਾਲਿਸਤਾਨੀ ਜੱਥੇਬੰਦੀ ਬੱਬਰ ਖਾਲਸਾ ਦੀ ਐਕਟਿਵ ਮੈਂਬਰ ਹੈ। ਇਹ ਜੱਥੇਬੰਦੀ ਇੰਗਲੈਂਡ ਅਤੇ ਕੈਨੇਡਾ ਤੋਂ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੀ ਹੈ। ਕਿਰਨਦੀਪ ਕੌਰ ਬੱਬਰ ਖਾਲਸਾ ਦੀ ਐਕਟਿਵ ਮੈਂਬਰ ਹੈ। ਕਿਰਨਦੀਪ ਕੌਰ ‘ਤੇ ਇਲਜਾਮ ਹੈ ਕਿ ਉਹ ਇਸ ਜੱਥੇਬੰਦੀ ਲਈ ਫੰਡ ਜੁਟਾਉਂਦੀ ਹੈ। ਨਜਾਇਜ ਤਰੀਕੇ ਨਾਲ ਫੰਡ ਇਕੱਠਾ ਕਰਨ ਦੇ ਦੋਸ਼ ਹੇਠ 2020 ਵਿੱਚ ਕਿਰਨਦੀਪ ਕੌਰ ਅਤੇ ਪੰਜ ਹੋਰ ਲੋਕਾਂ ਨੂੰ ਇੰਗਲੈਂਡ ਪੁਲਿਸ ਨੇ ਗ੍ਰਿਫਤਾਰ ਵੀ ਕੀਤਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...