AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh: ਨੇਪਾਲ ਰਾਹੀਂ ਪਾਕਿਸਤਾਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਅੰਮ੍ਰਿਤਪਾਲ, ਹਾਈ ਅਲਰਟ

Khalistani supporter: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੇਪਾਲ ਰਾਹੀਂ ਪਾਕਿਸਤਾਨ ਭੱਜਣ ਦੀ ਤਿਆਰੀ 'ਚ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਆਪਣਾ ਭੇਸ ਬਦਲ ਕੇ ਨੇਪਾਲ ਅਤੇ ਫਿਰ ਪਾਕਿਸਤਾਨ ਭੱਜਣ ਦੀ ਤਿਆਰੀ ਕਰ ਰਿਹਾ ਹੈ।

Amritpal Singh: ਨੇਪਾਲ ਰਾਹੀਂ ਪਾਕਿਸਤਾਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਅੰਮ੍ਰਿਤਪਾਲ, ਹਾਈ ਅਲਰਟ
tv9-punjabi
| Updated On: 21 Mar 2023 11:59 AM IST
Share
ਪੰਜਾਬ : ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਨੇਪਾਲ Nepal ਰਾਹੀਂ ਪਾਕਿਸਤਾਨ (Pakistan) ਭੱਜਣ ਦੀ ਤਿਆਰੀ ‘ਚ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਆਪਣਾ ਭੇਸ ਬਦਲ ਕੇ ਨੇਪਾਲ ਅਤੇ ਫਿਰ ਪਾਕਿਸਤਾਨ ਭੱਜਣ ਦੀ ਤਿਆਰੀ ਕਰ ਰਿਹਾ ਹੈ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਪਾਕਿਸਤਾਨ ਭੱਜਣ ਲਈ ਆਪਣਾ ਗੈਟਅੱਪ ਬਦਲ ਸਕਦਾ ਹੈ ਅਤੇ ਨਵੀਂ ਦਿੱਖ ਵਿੱਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਚਕਾਚੌਂਧ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...