ਪੰਜਾਬ : ਖਾਲਿਸਤਾਨੀ ਸਮਰਥਕ
ਅੰਮ੍ਰਿਤਪਾਲ ਸਿੰਘ (Amritpal Singh) ਨੇਪਾਲ Nepal ਰਾਹੀਂ ਪਾਕਿਸਤਾਨ (Pakistan) ਭੱਜਣ ਦੀ ਤਿਆਰੀ ‘ਚ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਆਪਣਾ ਭੇਸ ਬਦਲ ਕੇ ਨੇਪਾਲ ਅਤੇ ਫਿਰ ਪਾਕਿਸਤਾਨ ਭੱਜਣ ਦੀ ਤਿਆਰੀ ਕਰ ਰਿਹਾ ਹੈ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਪਾਕਿਸਤਾਨ ਭੱਜਣ ਲਈ ਆਪਣਾ ਗੈਟਅੱਪ ਬਦਲ ਸਕਦਾ ਹੈ ਅਤੇ ਨਵੀਂ ਦਿੱਖ ਵਿੱਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਚਕਾਚੌਂਧ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ