ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Police Action: ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ

Amritpal Punjab Police Action: ਅੰਮ੍ਰਿਤਪਾਲ ਦੇ 4 ਸਮਰਥਕਾਂ ਨੂੰ ਅਸਾਮ ਲੈ ਕੇ ਪਹੁੰਚੀ ਪੁਲਿਸ।ਕੁਝ ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਨਿਊਜ਼ ਏਜੰਸੀ ਏਐਨਈ ਵੱਲੋਂ ਕੀਤੇ ਟ੍ਵੀਟ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਪੁਲਿਸ ਥਾਣੇ ਵਿੱਚੋਂ ਬਾਹਰ ਆਉਂਦੇ ਦਿਖ ਰਹੇ ਹਨ।

Police Action: ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ
Follow Us
tv9-punjabi
| Updated On: 19 Mar 2023 14:10 PM

Punjab Police Action: ਅੰਮ੍ਰਿਤਪਾਲ ਸਿੰਘ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਵੱਲੋਂ ਦੂਜੇ ਦਿਨ ਵੀ ਕਾਰਵਾਈ ਜਾਰੀ ਹੈ। ਅੰਮ੍ਰਿਤਪਾਲ (Amritpal Singh) ਦੇ 4 ਸਮਰਥਕਾਂ ਨੂੰ ਅਸਾਮ ਲੈ ਕੇ ਪਹੁੰਚੀ ਪੁਲਿਸ।ਕੁਝ ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਨਿਊਜ਼ ਏਜੰਸੀ ਏਐਨਈ ਵੱਲੋਂ ਕੀਤੇ ਟ੍ਵੀਟ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਪੁਲਿਸ ਥਾਣੇ ਵਿੱਚੋਂ ਬਾਹਰ ਆਉਂਦੇ ਦਿਖ ਰਹੇ ਹਨ। ਮੀਡਿਆ ਚੈਨਲਾਂ ‘ਤੇ ਚੱਲ ਰਹੇ ਵੀਡਿਜ਼ ਵਿੱਚ ਪੁਲਿਸ ਮੁਲਾਜ਼ ਨੇ ਇਨ੍ਹਾਂ ਚਾਰਾਂ ਦੇ ਨਾਮ ਜਨਤਕ ਨਹੀਂ ਕੀਤੇ ਹਨ।

ਚਾਰ ਸ਼ੱਕੀਆਂ ਨੂੰ ਆਸਾਮ ਦੇ ਡਿਬਰੂਗੜ੍ਹ ਲੈ ਕੇ ਆਈ ਪੁਲਿਸ

ਜਾਣਕਾਰੀ ਮੁਤਾਬਕ ਐਸਪੀ ਤੇਜਬੀਰ ਸਿੰਘ ਹੁੰਦਲ ਸਮੇਤ ਪੰਜਾਬ ਪੁਲਿਸ ਦੀ ਟੀਮ ਅੰਮ੍ਰਿਤਪਾਲ ਸਿੰਘ ਦੇ ਚਾਰ ਸ਼ੱਕੀਆਂ ਨੂੰ ਆਸਾਮ ਦੇ ਡਿਬਰੂਗੜ੍ਹ (Assam’s Dibrugarh) ਲੈ ਕੇ ਆਈ। ਐਸਪੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆਂ ਕਿ, “ਇੱਥੇ 4 ਵਿਅਕਤੀ ਹਨ। ਅਸੀਂ ਉਨ੍ਹਾਂ ਦੇ ਨਾਂ ਬਾਅਦ ਵਿੱਚ ਦੱਸਾਂਗੇ।”

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਭਗੌੜਾ ਕਰਾਰ

ਪੰਜਾਬ ਪੁਲਿਸ ਨੇ ਪੰਜਾਬ ਦੇ ਅਜਨਾਲਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਦੇਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਪਰ ਹਾਲੇ ਵੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ। ਜਿਸ ਨੂੰ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਸੂਬੇ ਦੀਆਂ ਕਈ ਥਾਵਾਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।ਪੁਲਿਸ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਸਾਥਿਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।

ਪੰਜਾਬ ਭਰ ‘ਚ ਪੁਲਿਸ ਦਾ ਫਲੈਗ ਮਾਰਚ

ਪੰਜਾਬ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਈਆਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ (Flag March) ਕੱਢਿਆ ਜਾ ਰਿਹਾ ਹੈ। ਜਿਸ ਦੀ ਅਗਵਾਈ ਐਸਐਸਪੀ ਵੱਲੋਂ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਅਵਾਹ ਨਾ ਫੈਲੇ ਇਸ ਲਈ ਪੰਜਾਬ ਸਰਕਾਰ ਵੱਲੋਂ ਇੰਟਰਨੈਟ ਉਤੇ ਪਾਬੰਦੀ ਕੱਲ੍ਹ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਨਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ
Interview: ਰਿਲੀਜ਼ ਹੁੰਦਿਆਂ ਹੀ Jahankilla ਨੇ ਬਣਾਈ ਫੈਨਜ਼ ਦੇ ਦਿਲਾਂ 'ਚ ਥਾਂ... ਫਿਲਮ ਦੀ ਸਟਾਰ ਕਾਸਟ ਨਾਲ ਕਰੋ ਮੁਲਾਕਾਤ...
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ...
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...