AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ: ਅਟਾਰੀ ਦੇ ਰਾਜਤਾਲ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਜਾਂਚ ‘ਚ ਜੁੱਟੀ

ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਸ਼ੁਰੂਆਤੀ ਜਾਂਚ 'ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਪਹਿਲਾਂ ਤੋਂ ਹੀ ਰੇਕੀ ਕੀਤੀ ਜਾ ਰਹੀ ਸੀ। ਸ਼ੱਕ ਹੈ ਕਿ ਮਾਮਲਾ ਪੁਰਾਣੀ ਰੰਜ਼ਿਸ ਦਾ ਵੀ ਹੋ ਸਕਦਾ ਹੈ, ਜਿਸ ਤੋਂ ਬਾਅਦ ਅੱਜ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਅੰਮ੍ਰਿਤਸਰ: ਅਟਾਰੀ ਦੇ ਰਾਜਤਾਲ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਜਾਂਚ 'ਚ ਜੁੱਟੀ
ਅੰਮ੍ਰਿਤਸਰ: ਅਟਾਰੀ ਦੇ ਰਾਜਤਾਲ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
lalit-sharma
| Updated On: 30 Mar 2026 12:41 PM IST

ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ‘ਚ ਕਾਨੂੰਨ ਦੀ ਸਥਿਤੀ ਉਸ ਵੇਲੇ ਵਿਗੜ ਗਈ ਜਦੋਂ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਦੀ ਵਾਰਦਾਤ ਅਟਾਰੀ ਦੇ ਪਿੰਡ ਰਾਜਤਾਲ ਨੇੜੇ ਵਾਪਰੀ ਹੈ। ਮ੍ਰਿਤਕ ਦੀ ਪਛਾਣ ਸੋਹਣਾ ਸਿੰਘ ਵਜੋਂ ਹੋਈ ਹੈ। ਸੋਹਣਾ ਰੋਜ਼ਾਨਾ ਦੀ ਤਰ੍ਹਾਂ ਘਰ ਤੋਂ ਕੰਮ ਲਈ ਨਿਕਲਿਆ ਸੀ, ਪਰ ਇਸ ਦੌਰਾਨ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਸ਼ੁਰੂਆਤੀ ਜਾਂਚ ‘ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਪਹਿਲਾਂ ਤੋਂ ਹੀ ਰੇਕੀ ਕੀਤੀ ਜਾ ਰਹੀ ਸੀ। ਸ਼ੱਕ ਹੈ ਕਿ ਮਾਮਲਾ ਪੁਰਾਣੀ ਰੰਜ਼ਿਸ ਦਾ ਵੀ ਹੋ ਸਕਦਾ ਹੈ, ਜਿਸ ਤੋਂ ਬਾਅਦ ਅੱਜ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਲਦੀ ਹੀ ਕਤਲ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਦੂਜੇ ਪਾਸੇ, ਦੱਸਿਆ ਜਾ ਰਿਹਾ ਕਿ ਜਿੱਥੇ ਹੀ ਵਾਰਦਾਤ ਵਾਪਰੀ ਉਹ ਇਲਾਕਾ ਸਰਹੱਦ ਨੇੜੇ ਹੀ ਹੈ। ਇਲਾਕੇ ‘ਚ ਬਾਰਡਰ ਸਿਕਿਓਰਟੀ ਫ਼ੋਰਸ (ਬੀਐਸਐਫ) ਦੀਆਂ ਚੌਕੀਆਂ ਵੀ ਬਣੀਆਂ ਹੋਈਆਂ ਹਨ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਹਨ। ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟੀ ਹੋਈ ਹੈ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...