ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਰਬਾਰ ਸਾਹਿਬ ‘ਚ ਰਾਹੁਲ ਗਾਂਧੀ ਨੂੰ VIP ਟ੍ਰੀਟਮੈਂਟ ਦੇਣ ‘ਤੇ ਭੜਕੀ ਮਹਿਲਾ, ਪੁੱਛਿਆ- ਕੀ ਉਹ ਗੁਰੂ ਤੋਂ ਵੱਡੇ ਹਨ?

ਮਹਿਲਾ ਸ਼ਰਧਾਲੂ ਨੇ ਰਾਹੁਲ ਗਾਂਧੀ ਨੂੰ ਦਿੱਤੇ ਸਪੈਸ਼ਲ ਟ੍ਰੀਟਮੈਂਟ ਤੇ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਆਮ ਆਦਮੀ ਵਾਂਗ ਆਉਣਾ ਚਾਹੀਦਾ ਹੈ ਤੇ ਮੱਥਾ ਟੇਕਣਾ ਚਾਹੀਦਾ ਹੈ। ਮਹਿਲਾ ਨੇ ਕਿਹਾ ਕਿ ਕੀ ਰਾਹੁਲ ਗਾਂਧੀ ਗੁਰੂ ਨਾਨਕ ਦੇਵ ਤੋਂ ਵੱਡਾ ਹੈ। ਸਕਿਓਰਟੀ ਨੇ ਨਾਲ ਆਉਣਾ ਸੀ ਤਾਂ ਸਿਰਫ਼ ਚਾਰ ਲੋਕ ਵੀ ਨਾਲ ਆ ਸਕਦੇ ਸਨ। ਇਸ ਦੌਰਾਨ ਲੋਕ ਮਹਿਲਾ ਨੂੰ ਸ਼ਾਂਤ ਕਰਵਾਉਂਦੇ ਨਜ਼ਰ ਆਏ।

ਦਰਬਾਰ ਸਾਹਿਬ ‘ਚ ਰਾਹੁਲ ਗਾਂਧੀ ਨੂੰ VIP ਟ੍ਰੀਟਮੈਂਟ ਦੇਣ ‘ਤੇ ਭੜਕੀ ਮਹਿਲਾ, ਪੁੱਛਿਆ- ਕੀ ਉਹ ਗੁਰੂ ਤੋਂ ਵੱਡੇ ਹਨ?
ਦਰਬਾਰ ਸਾਹਿਬ ‘ਚ ਰਾਹੁਲ ਗਾਂਧੀ ਨੂੰ VIP ਟ੍ਰੀਟਮੈਂਟ ਦੇਣ ‘ਤੇ ਭੜਕੀ ਮਹਿਲਾ
Follow Us
lalit-sharma
| Updated On: 19 Nov 2024 14:36 PM

ਕਾਂਗਰਸ ਸੰਸਦ ਮੈਂਬਰ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੋਮਵਾਰ ਦੇਰ ਸ਼ਾਮ ਸ੍ਰੀ ਹਰਿਮੰਦਰ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਦਰਬਾਰ ਸਾਹਿਬ ਜਲ ਦੀ ਸੇਵਾ ਵੀ ਕੀਤੀ। ਹਾਲਾਂਕਿ, ਰਾਹੁਲ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਵੇਲੇ ਦਿੱਤੀ ਗਈ ਸਪੈਸ਼ਲ ਟ੍ਰੀਟਮੈਂਟ ‘ਤੇ ਇੱਕ ਮਹਿਲਾ ਸ਼ਰਧਾਲੂ ਨਾਰਾਜ਼ ਨਜ਼ਰ ਆਈ।

ਮਹਿਲਾ ਸ਼ਰਧਾਲੂ ਨੇ ਰਾਹੁਲ ਗਾਂਧੀ ਨੂੰ ਦਿੱਤੇ ਸਪੈਸ਼ਲ ਟ੍ਰੀਟਮੈਂਟ ਤੇ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਆਮ ਆਦਮੀ ਵਾਂਗ ਆਉਣਾ ਚਾਹੀਦਾ ਹੈ ਤੇ ਮੱਥਾ ਟੇਕਣਾ ਚਾਹੀਦਾ ਹੈ। ਮਹਿਲਾ ਨੇ ਕਿਹਾ ਕਿ ਕੀ ਰਾਹੁਲ ਗਾਂਧੀ ਗੁਰੂ ਨਾਨਕ ਦੇਵ ਤੋਂ ਵੱਡਾ ਹੈ। ਸਕਿਓਰਟੀ ਨੇ ਨਾਲ ਆਉਣਾ ਸੀ ਤਾਂ ਸਿਰਫ਼ ਚਾਰ ਲੋਕ ਵੀ ਨਾਲ ਆ ਸਕਦੇ ਸਨ। ਇਸ ਦੌਰਾਨ ਲੋਕ ਮਹਿਲਾ ਨੂੰ ਸ਼ਾਂਤ ਕਰਵਾਉਂਦੇ ਨਜ਼ਰ ਆਏ। ਇਸ ਪੂਰੀ ਘਟਨਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ।

ਪੰਜਾਬ ‘ਚ 20 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ, ਇਸ ਤੋਂ ਪਹਿਲਾ ਰਾਹੁਲ ਗਾਂਧੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ ਤੇ ਸੰਗਤ ਨੂੰ ਪਾਣੀ ਪਿਲਾਉਣ ਦੀ ਸੇਵਾ ਵੀ ਨਿਭਾਈ।

ਰਾਹੁਲ ਗਾਂਧੀ ਨੇ ਆਪਣੇ ਦਰਬਾਰ ਸਾਹਿਬ ਪਹੁੰਚਣ ਦੀ ਇੱਕ ਵੀਡੀਓ ਵੀ ਵਟਸਐਪ ਪੇਜ਼ ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ- ਹਰ ਵਾਰ ਜਦੋਂ ਅਸੀਂ ਸ੍ਰੀ ਹਰਿਮੰਦਰ ਸਾਹਿਬ ਪਹੁੰਚਦੇ ਹਾਂ ਤਾਂ ਸਾਨੂੰ ਅਥਾਹ ਸ਼ਾਂਤੀ ਮਿਲਦੀ ਹੈ। ਇਸ ਸਥਾਨ ਦੇ ਕਣ-ਕਣ ਵਿੱਚ ਮੌਜੂਦ ਸੇਵਾ ਦੀ ਭਾਵਨਾ, ਸਦਭਾਵਨਾ ਦੀ ਸ਼ਕਤੀ ਅਤੇ ਸਰਬੱਤ ਦੇ ਭਲੇ ਦੀ ਸਿੱਖ ਲੋਕ ਸੇਵਾ ਦਾ ਸੱਚਾ ਮਾਰਗ ਦਰਸਾਉਂਦਾ ਹੈ।

ਰਾਹੁਲ ਗਾਂਧੀ ਦੇ ਦੋਸ਼ਾਂ 'ਤੇ ਭਾਜਪਾ ਦਾ ਜਵਾਬ, ਪਾਤਰਾ ਨੇ ਕਿਹਾ- ਰਾਹੁਲ ਗਾਂਧੀ ਕਾਰਨ ਕਰੋੜਾਂ ਲੋਕਾਂ ਦਾ ਨੁਕਸਾਨ
ਰਾਹੁਲ ਗਾਂਧੀ ਦੇ ਦੋਸ਼ਾਂ 'ਤੇ ਭਾਜਪਾ ਦਾ ਜਵਾਬ, ਪਾਤਰਾ ਨੇ ਕਿਹਾ- ਰਾਹੁਲ ਗਾਂਧੀ ਕਾਰਨ ਕਰੋੜਾਂ ਲੋਕਾਂ ਦਾ ਨੁਕਸਾਨ...
ਜਰਮਨੀ 'ਚ ਅੱਜ ਤੋਂ ਆਯੋਜਿਤ ਹੋਵੇਗਾ ਨਿਊਜ਼9 ਗਲੋਬਲ ਸਮਿਟ ਦਾ ਸ਼ਾਨਦਾਰ ਮੰਚ, PM ਮੋਦੀ ਵੀ ਹੋਣਗੇ ਸ਼ਾਮਲ
ਜਰਮਨੀ 'ਚ ਅੱਜ ਤੋਂ ਆਯੋਜਿਤ ਹੋਵੇਗਾ ਨਿਊਜ਼9 ਗਲੋਬਲ ਸਮਿਟ ਦਾ ਸ਼ਾਨਦਾਰ ਮੰਚ, PM ਮੋਦੀ ਵੀ ਹੋਣਗੇ ਸ਼ਾਮਲ...
ਟੀਵੀ 9 ਨੈੱਟਵਰਕ ਤੁਹਾਡੇ ਲਈ ਲੈ ਕੇ ਆਇਆ ਹੈ ਨਿਊਜ਼ 9 ਦਾ German ਸੰਸਕਰਣ
ਟੀਵੀ 9 ਨੈੱਟਵਰਕ ਤੁਹਾਡੇ ਲਈ ਲੈ ਕੇ ਆਇਆ ਹੈ ਨਿਊਜ਼ 9 ਦਾ German ਸੰਸਕਰਣ...
ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?
ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?...
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?...
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!...
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!...
"ਮੈਂ ਗਾਣੇ ਗਾਣਾ ਛੱਡ ਦਿਆਂਗਾ" ,ਤੇਲੰਗਾਨਾ ਸਰਕਾਰ ਦੇ ਨੋਟਿਸ 'ਤੇ ਦਿਲਜੀਤ ਦੋਸਾਂਝ ਨੇ ਦਿੱਤਾ ਜਵਾਬ, "ਮੈਂ ਗਾਣੇ ਗਾਣਾ ਛੱਡ ਦਿਆਂਗਾ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ...
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !...
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?...
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ...
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ...
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ...