AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ ਨਸ਼ਾ ਤਸਕਰ ਦੇ ਮਾਡਿਊਲ ਦਾ ਪਰਦਾਫਾਸ਼, ਦੋ ਤਸਕਰ ਗ੍ਰਿਫਤਾਰ; 7 ਕਿਲੋ ਹੈਰੋਇਨ ਬਰਾਮਦ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਦੇ ਖਿਲਾਫ ਵੱਡੀ ਸਫਲਤਾ ਹਾਸਿਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਨੇ ਇੱਕ ਡਰੱਗ ਤਸਕਰ ਦਾ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 7 ਕਿਲੋ ਗ੍ਰਾਮ ਹੈਰੋਇਨ ਸਣੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅੰਮ੍ਰਿਤਸਰ 'ਚ ਨਸ਼ਾ ਤਸਕਰ ਦੇ ਮਾਡਿਊਲ ਦਾ ਪਰਦਾਫਾਸ਼, ਦੋ ਤਸਕਰ ਗ੍ਰਿਫਤਾਰ; 7 ਕਿਲੋ ਹੈਰੋਇਨ ਬਰਾਮਦ
lalit-sharma
| Updated On: 25 Mar 2026 22:18 PM IST

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਖਿਲਾਫ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਦੀ ਅੰਮ੍ਰਿਤਸਰ ਟੀਮ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਇੱਕ ਨਸ਼ਾ ਤਸਕਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਤੋਂ 7 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਗਾਤਾਰ ਹੈਰੋਇਨ ਦੀ ਖੇਪ ਨੂੰ ਟ੍ਰਾਂਸਪੋਰਟ ਕਰ ਰਹੇ ਸਨ ਅਤੇ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਖੇਤਰ ਵਿੱਚ ਐਕਟਿਵ ਇੱਕ ਵੱਡੇ ਨੈਟਵਰਕ ਦਾ ਹਿੱਸਾ ਹਨ। ਗ੍ਰਿਫ਼ਤਾਰੀਆਂ ਤੋਂ ਬਾਅਦ SSOC ਅੰਮ੍ਰਿਤਸਰ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਲਿੰਕ ਦਾ ਪਤਾ ਕਰਨ ਲਈ ਜੁਟੀ

ਪੁਲਿਸ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਦੇ ਲਿੰਕ ਦਾ ਪਤਾ ਲਗਾਉਣ ਦੇ ਲਈ ਜਾਂਚ ਕਰ ਰਹੀ ਹੈ। ਤਾਂ ਜੋ ਪੂਰੇ ਨੈੱਟਵਰਕ ਦਾ ਪੂਰੀ ਤਰ੍ਹਾਂ ਨਾਲ ਉਜ਼ਾਗਰ ਕੀਤਾ ਜਾ ਸਕੇ। ਪੰਜਾਬ ਪੁਲਿਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਨਸ਼ੇ ਦੇ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਏ ਹੋਈ ਹੈ ਅਤੇ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਡਰੱਗ ਸਿੰਡੀਕੈਟ ਗੱਤਿਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਕਾਰਵਾਈ ਸੂਬੇ ਵਿੱਚ ਨਸ਼ਾ ਮੁਕਤ ਅਤੇ ਸੁਰੱਖਿਅਤ ਸੁਨਿਸਚਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਣ ਕਦਮ ਹੈ।

ਨਸ਼ੇ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ- ਡੀਜੀਪੀ

ਪੁਲਿਸ ਵਿਭਾਗ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੇ ਅਤੇ ਗੈਰ ਕਾਨੂੰਨੀ ਗੱਤਿਵਿਧੀਆਂ ਬਾਰੇ ਜਾਣਕਾਰੀ ਮਿਲਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੰਜਾਬ ਪੁਲਿਸ ਦੀ ਇਹ ਪਹਿਲ ਸੂਬੇ ਦੇ ਨੌਜਵਾਨਾਂ ਅਤੇ ਸਮਾਜ ਨੂੰ ਨਸ਼ੇ ਦੀ ਗ੍ਰਿਫ਼ਤ ਤੋਂ ਬਚਾਉਣ ਲਈ ਲਗਾਤਾਰ ਜਾਰੀ ਰਹੇਗੀ।

ਪੰਜਾਬ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਤੇ ਇਸ ਵੱਡੀ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਕਿਹਾ ਹੈ ਕਿ ਨਸ਼ੇ ਦੇ ਖਿਲਾਫ ਲੜਾਈ ਵਿੱਚ ਪੁਲਿਸ ਹਰ ਹਾਲ ਵਿੱਚ ਸਖ਼ਤ ਕਾਰਵਾਈ ਕਰਦੀ ਰਹੇਗੀ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...