AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਹੀ ਗੋਲੀਆਂ ਮਾਰ ਕੇ ਕਤਲ, 4 ਜ਼ਖ਼ਮੀ

ਇਸ ਸੰਬਧੀ ਗੱਲਬਾਤ ਕਰਦਿਆ ਮ੍ਰਿਤਕ ਦੇ ਵੱਡੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਸਾਬੂ ਨੂੰ ਉਸ ਦੇ ਕੁੱਝ ਸਾਥੀ ਘਰ ਤੋਂ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਲਈ ਲੈ ਕੇ ਗਏ ਸਨ, ਪਰ ਰਾਜ਼ੀਨਾਮੇ ਦੌਰਾਨ ਕੁੱਝ ਨੌਜਵਾਨਾਂ ਨੇ ਉਸ 'ਤੇ ਤਾਬੜ-ਤੋੜ ਗੋਲੀਆ ਚਲਾ ਕੇ ਸਾਬੂ ਦਾ ਕਤਲ ਕਰ ਦਿੱਤਾ। ਇਸ ਘਟਨਾ 'ਚ ਉਸ ਦੇ ਚਾਰ ਸਾਥੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।

ਅੰਮ੍ਰਿਤਸਰ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਹੀ ਗੋਲੀਆਂ ਮਾਰ ਕੇ ਕਤਲ, 4 ਜ਼ਖ਼ਮੀ
ਅੰਮ੍ਰਿਤਸਰ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਹੀ ਗੋਲੀਆਂ ਮਾਰ ਕੇ ਕਤਲ, 4 ਜ਼ਖ਼ਮੀ
lalit-sharma
| Published: 19 Apr 2026 09:37 AM IST
Share

ਅੰਮ੍ਰਿਤਸਰ ਦੇ ਡਰੱਮਾਂ ਵਾਲੇ ਬਾਜ਼ਾਰ ਗੁਰਨਾਮ ਨਗਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੂੰ ਰਾਜ਼ੀਨਾਮਾ ਕਰਵਾਉਣ ਦੀ ਕੀਮਤ ਜਾਨ ਬਰਾਬਰ ਪਈ ਹੈ। ਦਰਅਸਲ, ਕਿਸੇ ਦੇ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਗਏ ਸਾਬੂ ਨਾਮ ਦੇ ਨੌਜਵਾਨ ਤੇ ਉਸ ਦੇ ਸਾਥੀਆਂ ਉੱਪਰ ਤਾਬੜ-ਤੋੜ ਗੋਲੀਆ ਚਲਾ ਦਿੱਤੀਆਂ ਗਈਆਂ। ਇਸ ਘਟਨਾ ‘ਚ ਸਾਬੂ ਦੀ ਮੌਤ ਹੋ ਗਈ ਤੇ ਉਸ ਦੇ ਚਾਰ ਸਾਥੀ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਜਿਸਦੇ ਚਲਦੇ ਪਰਿਵਾਰ ਮੈਬਰਾਂ ਵਿਚ ਕਾਫੀ ਰੌਸ਼ ਦਾ ਮਾਹੋਲ ਹੈ ਅਤੇ ਉਹਨਾਂ ਵਲੋ ਆਰਪੀਆ ਉਪਰ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸੰਬਧੀ ਗੱਲਬਾਤ ਕਰਦਿਆ ਮ੍ਰਿਤਕ ਦੇ ਵੱਡੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਸਾਬੂ ਨੂੰ ਉਸ ਦੇ ਕੁੱਝ ਸਾਥੀ ਘਰ ਤੋਂ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਲਈ ਲੈ ਕੇ ਗਏ ਸਨ, ਪਰ ਰਾਜ਼ੀਨਾਮੇ ਦੌਰਾਨ ਕੁੱਝ ਨੌਜਵਾਨਾਂ ਨੇ ਉਸ ‘ਤੇ ਤਾਬੜ-ਤੋੜ ਗੋਲੀਆ ਚਲਾ ਕੇ ਸਾਬੂ ਦਾ ਕਤਲ ਕਰ ਦਿੱਤਾ। ਇਸ ਘਟਨਾ ‘ਚ ਉਸ ਦੇ ਚਾਰ ਸਾਥੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।

ਮ੍ਰਿਤਕ ਪਰਿਵਾਰ ਵੱਲੋਂ ਪੁਲਿਸ ਤੇ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਸਾਬੂ ਬੇਕਸੂਰ ਸੀ ਤੇ ਜਦੋਂ ਤੱਕ ਉਸ ਦੇ ਕਾਤਲਾਂ ਨੂੰ ਸਜ਼ਾ ਨਹੀ ਮਿਲਦੀ, ਉਦੋਂ ਤੱਕ ਮ੍ਰਿਤਕ ਦੇਹ ਦਾ ਸਸਕਾਰ ਨਹੀ ਕਰਾਂਗੇ ਤੇ ਸੜਕਾ ‘ਤੇ ਉੱਤਰ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਸਾਬੂ ਦੇ ਦੋ ਛੋਟੇ-ਛੋਟੇ ਬੱਚੇ ਹਨ ਤੇ ਉਸ ਦਾ ਭਰਾ ਘਰ ਦਾ ਇਕੱਲਾ ਕਮਾਉਣ ਵਾਲਾ ਸੀ।

ਇਸ ਸੰਬਧੀ ਫਿਲਹਾਲ ਥਾਣਾ ਬੀ ਡਵੀਜ਼ਨ ਦੇ ਐਸਐਚਓ ਦਾ ਕਹਿਣਾ ਹੈ ਕਿ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਜਾਂਚ ਪੂਰੀ ਹੋਣ ਦੀ ਜਾਣਕਾਰੀ ਦਿੱਤੀ ਜਾਵੇਗੀ ਤੇ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

Follow Us
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ
ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਪੈਟਰੋਲ-ਡੀਜਲ ਦੇ ਵਧੇ ਰੇਟਾਂ ਖਿਲਾਫ਼ ਪ੍ਰਦਰਸ਼ਨ...
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ
ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ...
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ
ਦਿੱਲੀ ਟ੍ਰੈਫਿਕ ਪੁਲਿਸ ਨੂੰ ਭਿਆਨਕ ਗਰਮੀ ਤੋਂ ਰਾਹਤ ਦਿਆਉਣ ਲਈ ਮਿਲੇ ਏਸੀ ਹੈਲਮੇਟ...
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ
Petrol-Diesel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ, 11 ਦਿਨਾਂ ਵਿੱਚ ਚੌਥੀ ਵਾਰ ਵਧੇ ਰੇਟ...
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ
White House Shooting Incident: ਵ੍ਹਾਈਟ ਹਾਊਸ ਦੇ ਬਾਹਰ ਭਾਰੀ ਗੋਲੀਬਾਰੀ, ਟਰੰਪ ਈਰਾਨ ਮੀਟਿੰਗ ਦੌਰਾਨ ਸੁਰੱਖਿਅਤ...
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ
ਪੰਜਾਬ, ਦਿੱਲੀ-NCR ਅਤੇ ਉੱਤਰੀ ਭਾਰਤ ਵਿੱਚ ਲੂ ਦਾ ਪ੍ਰਕੋਪ ਜਾਰੀ, ਅਗਲੇ 5-7 ਦਿਨਾਂ ਤੱਕ ਗਰਮੀ ਤੋਂ ਰਾਹਤ ਦੀ ਉਮੀਦ ਨਹੀਂ...
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ
Rajyasabha Election 2026: ਰਾਜਸਭਾ ਦੀਆਂ 24 ਸੀਟਾਂ ਲਈ 18 ਜੂਨ ਨੂੰ ਹੋਵੇਗੀ ਵੋਟਿੰਗ...
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ
India Grapples with Extreme Heatwave: ਭਾਰਤ ਨੂੰ ਭਿਆਨਕ ਗਰਮੀ ਦਾ ਪ੍ਰਕੋਪ, ਦਿੱਲੀ-ਐਨਸੀਆਰ ਵਿੱਚ ਆਰੇਂਜ ਅਲਰਟ, ਪਹਾੜਾ 'ਚ ਵੀ ਵਧਿਆ ਪਾਰਾ...
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ
Ebola Outbreak in Congo: DRC ਵਿੱਚ ਈਬੋਲਾ ਬੁੰਡੀਬੁਗਿਓ ਸਟ੍ਰੇਨ, ਡਬਲਯੂਐਚਓ ਨੇ ਐਮਰਜੈਂਸੀ ਘੋਸ਼ਿਤ ਕੀਤੀ...