AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hungama: ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਸ਼ਖਸ ਤੋਂ ਤੰਬਾਕੂ ਮਿਲਣ ਤੋਂ ਬਾਅਦ ਹੰਗਾਮਾ, ਪੜ੍ਹੋ ਕੀ ਹੈ ਪੂਰਾ ਮਾਮਲਾ

ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲੈਣ ਤੋਂ ਬਾਅਦ ਉਸ ਤੋਂ ਤੰਬਾਕੂ ਬਰਾਮਦ ਹੋਇਆ ਹੈ। ਜਿਸ ਤੋਂ ਬਾਅਦ SAD (ਅੰਮ੍ਰਿਤਸਰ) ਦੇ ਇੱਕ ਆਗੂ ਵੱਲੋਂ ਪ੍ਰਵਾਸੀ ਨੂੰ ਥੱਪੜ ਜੜ ਦਿੱਤੇ ਗਏ। ਉਸ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫ਼ੀ ਤੇਜੀ ਨਾਲ ਵਾਇਰਲ ਹੋ ਰਹੀ ਹੈ।

Hungama: ਦਰਬਾਰ ਸਾਹਿਬ ਦੇ ਬਾਹਰ ਪ੍ਰਵਾਸੀ ਸ਼ਖਸ ਤੋਂ ਤੰਬਾਕੂ ਮਿਲਣ ਤੋਂ ਬਾਅਦ ਹੰਗਾਮਾ, ਪੜ੍ਹੋ ਕੀ ਹੈ ਪੂਰਾ ਮਾਮਲਾ
lalit-sharma
| Updated On: 21 May 2023 12:59 PM IST
Share
ਅੰਮ੍ਰਿਤਸਰ ਨਿਊਜ਼: ਸ੍ਰੀ ਦਰਬਾਰ ਸਾਹਿਬ ਵਿਖੇ ਹਰ ਰੋਜ ਵੱਡੀ ਗਿਣਤੀ ਵਿੱਚ ਸੰਗਤ ਦੇਸ਼-ਵਿਦੇਸ਼ ਤੋਂ ਮੱਥਾ ਟੇਕਣ ਲਈ ਪਹੁੰਚਦੀ ਹੈ। ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਦਾ ਕਿਸੇ ਸਮੇਂ ਨਹੀਂ ਪਤਾ ਲੱਗਦਾ। ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥਾਂ-ਥਾਂ ‘ਤੇ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ, ਜੋ ਸੰਗਤ ਨੂੰ ਸੁਚੇਤ ਕਰਦੇ ਹਨ ਕਿ ਕਿਸੇ ਵੀ ਤਰੀਕੇ ਦਾ ਨਸ਼ੀਲੀ ਸਮਗਰੀ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਲੈ ਕੇ ਜਾਣ ਦੀ ਮਨਾਹੀ ਹੈ। ਦਰਬਾਰ ਸਾਹਿਬ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇੱਕ ਆਗੂ ਨੇ ਪ੍ਰਵਾਸੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਜਿਸ ਤੋਂ ਬਾਅਦ ਪ੍ਰਵਾਸੀ ਵਿਅਕਤੀ ਦੀ ਜੇਬ ‘ਚੋਂ ਤੰਬਾਕੂ ਬਰਾਮਦ ਹੋਇਆ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇੱਕ ਆਗੂ ਵੱਲੋਂ ਪ੍ਰਵਾਸੀ ਨੂੰ ਥੱਪੜ ਵੀ ਜੜ ਦਿੱਤੇ ਗਏ ਅਤੇ ਉਸ ਨੂੰ ਦਰਬਾਰ ਸਾਹਿਬ ਦੇ ਪਲਾਜ਼ਾ ਚੋਂ ਬਾਹਰ ਕਰ ਦਿੱਤਾ ਗਿਆ। ਉਸ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫ਼ੀ ਤੇਜੀ ਨਾਲ ਵਾਇਰਲ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਹਰਾਪਾਲ ਸਿੰਘ ਨੇ ਪ੍ਰਵਾਸੀ ਸ਼ਖਸ ਨੂੰ ਤੰਬਾਕੂ ਨਾਲ ਫੜ੍ਹਿਆ ਗਿਆ ਹੈ। ਜਿਸ ਤੋਂ ਬਾਅਦ ਇਸ ਪ੍ਰਵਾਸੀ ਸ਼ਖਸ ਨੂੰ ਹਰਪਾਲ ਸਿੰਘ ਨੂੰ ਥੱਪੜ ਮਾਰ ਦਿੱਤੇ ਗਏ। ਇਹ ਮਾਮਲਾ ਬੀਤੇ ਕੱਲ੍ਹ ਦਾ ਦੱਸਿਆ ਜਾ ਰਿਹਾ ਹੈ। ਖਬਰ ਅਪਡੇਟ ਹੋ ਰਹੀ ਹੈ…. ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...