AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ISI ਨਾਲ ਜੁੜੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ, AK ਰਾਈਫਲ-Glock ਪਿਸਤੌਲ ਤੇ ਨਕਦੀ ਬਰਾਮਦ, ਜੱਗੂ ਭਗਵਾਨਪੁਰੀਆ ਦੇ ਸਾਥੀ ਕੋਲ ਜਾਣੀ ਸੀ ਖੇਪ

ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਦੀ ਮਦਦ ਨਾਲ ਪਾਕਿਸਤਾਨ ਖੁਫ਼ੀਆ ਏਜੰਸੀ ਆਈਐਸਆਈ ਨਾਲ ਜੁੜੇ ਇੱਕ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਭਾਰਤ 'ਚ ਹਥਿਆਰ ਤੇ ਡਰੱਗਸ ਤਸਕਰੀ ਦਾ ਕੰਮ ਕਰਦਾ ਸੀ। ਪੁਲਿਸ ਨੇ ਇਸ ਕਾਰਵਾਈ 'ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲਾਂ ਭਾਰੀ ਮਾਤਰਾ 'ਚ ਹਥਿਆਰ, ਗੋਲੀਆਂ 'ਤੇ ਨਕਦੀ ਬਰਾਮਦ ਹੋਈ ਹੈ।

ISI ਨਾਲ ਜੁੜੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ, AK ਰਾਈਫਲ-Glock ਪਿਸਤੌਲ ਤੇ ਨਕਦੀ ਬਰਾਮਦ, ਜੱਗੂ ਭਗਵਾਨਪੁਰੀਆ ਦੇ ਸਾਥੀ ਕੋਲ ਜਾਣੀ ਸੀ ਖੇਪ
lalit-sharma
| Updated On: 28 Jul 2025 11:06 AM IST

ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਦੀ ਮਦਦ ਨਾਲ ਪਾਕਿਸਤਾਨ ਖੁਫ਼ੀਆ ਏਜੰਸੀ ਆਈਐਸਆਈ ਨਾਲ ਜੁੜੇ ਇੱਕ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਭਾਰਤ ‘ਚ ਹਥਿਆਰ ਤੇ ਡਰੱਗਸ ਤਸਕਰੀ ਦਾ ਕੰਮ ਕਰਦਾ ਸੀ। ਪੁਲਿਸ ਨੇ ਇਸ ਕਾਰਵਾਈ ‘ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ, ਗੋਲੀਆਂ ਤੇ ਨਕਦੀ ਬਰਾਮਦ ਹੋਈ ਹੈ।

ਜੱਗੂ ਭਗਵਾਨੀਪੁਰੀਆ ਦੇ ਸਾਥੀ ਨੂੰ ਜਾਣੀ ਸੀ ਖੇਪ

ਪੁਲਿਸ ਦੀ ਮੁੱਢਲੀ ਜਾਂਚ ‘ਚ ਨਿਕਲ ਕੇ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਪਾਕਿਸਤਾਨ ਏਜੰਸੀ ਆਈਐਸਆਈ ਨਾਲ ਸਿੱਧੇ ਸਬੰਧ ਸਨ। ਜ਼ਬਤ ਕੀਤੀ ਗਈ ਖੇਪ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਜਾਣੇ-ਪਛਾਣੇ ਸਾਥੀ ਨਵ ਪੰਡੋਰੀ ਨੂੰ ਪਹੁੰਚਾਈ ਜਾਣੀ ਸੀ, ਜੋ ਕਿ ਇੱਕ ਵਿਸ਼ਾਲ ਅੱਤਵਾਦੀ-ਗੈਂਗਸਟਰ ਗਠਜੋੜ ਦਾ ਸੰਕੇਤ ਹੈ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਹ ਸੂਬੇ ਭਰ ‘ਚ ਅੱਤਵਾਦੀ ਨੈੱਟਵਰਕਾਂ ਨੂੰ ਖਤਮ ਕਰਨ, ਸੰਗਠਿਤ ਅਪਰਾਧ ਨੂੰ ਖਤਮ ਕਰਨ ਤੇ ਸ਼ਾਂਤੀ, ਸੁਰੱਖਿਆ ਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਫੜੇ ਗਏ ਮੁਲਜ਼ਮਾਂ ਦਾ ਵੇਰਵਾ:

1. ਜੋਬਨਜੀਤ ਸਿੰਘ ਉਰਫ ਜੋਬਨ, ਵਾਸੀ ਪਿੰਡ ਰੰਗਗੜ੍ਹ

2. ਗੋਰਾ ਸਿੰਘ ਵਾਸੀ ਪਿੰਡ ਰੰਗਗੜ੍ਹ

3. ਸ਼ਹਿਨਸ਼ਾਨ ਉਰਫ ਸ਼ਾਲੂ, ਵਾਸੀ ਰਸੂਲਪੁਰ ਕੱਲਰ, ਅੰਮ੍ਰਿਤਸਰ

4. ਸੰਨੀ ਸਿੰਘ ਉਰਫ਼ ਗੰਨਾ, ਵਾਸੀ ਰਸੂਲਪੁਰ ਕੱਲਰ, ਅੰਮ੍ਰਿਤਸਰ

5. ਜਸਪ੍ਰੀਤ ਸਿੰਘ ਉਰਫ਼ ਮੋਟੂ, ਵਾਸੀ ਮੁਗਲ ਮੰਗੜੀ, ਜ਼ਿਲ੍ਹਾ ਰੂਪਨਗਰ।

ਕੀ-ਕੀ ਹੋਇਆ ਬਰਾਮਦ?

ਇੱਕ ਏਕੇ ਸੈਗਾ 308 ਅਸਾਲਟ ਰਾਈਫਲ. 2 ਮੈਗਜ਼ੀਨਾਂ

ਦੋ ਗਲੋਕ ਪਿਸਤੌਲ 9mm, 4 ਮੈਗਜ਼ੀਨਾਂ

ਏਕੇ ਰਾਈਫਲ ਦੇ 90 ਜਿੰਦਾ ਕਾਰਤੂਸ

10 ਜ਼ਿੰਦਾ ਕਾਰਤੂਸ (9mm)

7.50 ਲੱਖ ਰੁਪਏ ਡਰੱਗ ਮਨੀ

1 ਕਾਰ

3 ਮੋਬਾਈਲ ਫੋਨ

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...