ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬੋਲੇ ਸੋ ਨਿਹਾਲ.. ਦੇ ਜ਼ੈਕਾਰਿਆਂ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ 1525 ਸ਼ਰਧਾਲੂਆਂ ਨੇ ਵੀਜ਼ਾ ਅਪਲਾਈ ਕੀਤਾ ਸੀ। ਜਿਨ੍ਹਾਂ ਵਿੱਚੋਂ 596 ਯਾਤਰੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਪਾਕਿਸਤਾਨੀ ਸਰਕਾਰ ਵੱਲੋਂ ਸਿਰਫ਼ 929 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ

ਬੋਲੇ ਸੋ ਨਿਹਾਲ.. ਦੇ ਜ਼ੈਕਾਰਿਆਂ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ
ਪਾਕਿਸਤਾਨ ਲਈ ਰਵਾਨਾ ਹੋਣ ਸਮੇਂ ਜੱਥੇ ਦੇ ਮੈਂਬਰ
Follow Us
tv9-punjabi
| Updated On: 13 Apr 2024 13:20 PM

ਵਿਸਾਖੀ ਦੇ ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਇੱਕ ਜਥਾ ਸ਼ਨੀਵਾਰ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਰਵਾਨਾ ਹੋਇਆ। ਇਹ ਜਥਾ ਪਾਕਿਸਤਾਨ ਵਿੱਚ ਖਾਲਸਾ ਸਾਜਨਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ।

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ 1525 ਸ਼ਰਧਾਲੂਆਂ ਨੇ ਵੀਜ਼ਾ ਅਪਲਾਈ ਕੀਤਾ ਸੀ। ਜਿਨ੍ਹਾਂ ਵਿੱਚੋਂ 596 ਯਾਤਰੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਪਾਕਿਸਤਾਨੀ ਸਰਕਾਰ ਵੱਲੋਂ ਸਿਰਫ਼ 929 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਵਿੱਚ ਬੈਠੇ ਸ਼ਰਧਾਲੂਆਂ ਨੂੰ ਨਿਰਾਸ਼ਾ ਹੱਥ ਲੱਗੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਜਥੇ ਦੀ ਅਗਵਾਈ ਦੀ ਜਿੰਮੇਵਾਰੀ ਸਮੂਹ ਮੈਂਬਰ ਕੁਲਵੰਤ ਸਿੰਘ ਮੰਨਣ ਨੂੰ ਸੌਂਪੀ ਗਈ ਹੈ, ਜਦੋਂ ਕਿ ਉਹਨਾਂ ਦੇ ਨਾਲ ਜਥੇ ਦੇ ਉਪ ਆਗੂ ਵਜੋਂ ਸੀਨੀਅਰ ਮੈਂਬਰ ਅਮਰਜੀਤ ਸਿੰਘ ਬਲੀਆਪੁਰ ਅਤੇ ਮੈਂਬਰ ਰਵਿੰਦਰ ਸਿੰਘ ਖਾਲਸਾ ਗਏ ਹਨ। ਸ਼ਰਧਾਲੂਆਂ ਨੂੰ ਵੀਜ਼ੇ ਵਾਲੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈ ਸਿੰਘ ਭਾਖੜੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਬਾਕੀ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਿੱਖ ਦੀ ਤਾਂਘ ਹੁੰਦੀ ਹੈ ਅਤੇ ਸ਼ਰਧਾਲੂਆਂ ਵਿੱਚ ਉਤਸ਼ਾਹ ਹੋਣਾ ਸੁਭਾਵਿਕ ਹੈ ਅਤੇ 13 ਅਪ੍ਰੈਲ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਧਾਰਮਿਕ ਰਵਾਇਤਾਂ ਅਨੁਸਾਰ ਜਥੇ ਨੂੰ ਰਵਾਨਾ ਕੀਤਾ ਗਿਆ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories