ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਰਿਮੰਦਰ ਸਾਹਿਬ ਵਿੱਚ ਦਰਸ਼ਨ ਲਈ ਲਾਈਨ ਵਿੱਚ ਖੜ੍ਹੀ ਔਰਤ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

ਮ੍ਰਿਤਕ ਨੀਲਮ ਰਾਣੀ ਅੰਮ੍ਰਿਤਸਰ ਦੇ ਵਾਰਡ ਨੰਬਰ 8 ਦੀ ਵਸਨੀਕ ਸੀ ਅਤੇ ਦਿੱਲੀ ਤੋਂ ਆਈ ਸੀ। ਉਹ 31 ਮਾਰਚ ਨੂੰ ਆਪਣੇ ਰਿਸ਼ਤੇਦਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਈ ਸੀ। ਮੰਗਲਵਾਰ ਨੂੰ ਉਹ ਆਪਣੇ ਰਿਸ਼ਤੇਦਾਰਾਂ ਨਾਲ ਦਰਸ਼ਨਾਂ ਲਈ ਲਾਈਨ ਵਿੱਚ ਖੜ੍ਹੀ ਸੀ। ਇਸ ਦੌਰਾਨ, ਦਰਸ਼ਨੀ ਡਿਓੜੀ ਵਿੱਚ ਉਹਨਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਉਹ ਫਰਸ਼ 'ਤੇ ਡਿੱਗ ਪਈ।

ਹਰਿਮੰਦਰ ਸਾਹਿਬ ਵਿੱਚ ਦਰਸ਼ਨ ਲਈ ਲਾਈਨ ਵਿੱਚ ਖੜ੍ਹੀ ਔਰਤ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ
Follow Us
lalit-sharma
| Published: 02 Apr 2025 18:36 PM

ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਪਣੀ ਇੱਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਨੀਲਮ ਰਾਣੀ ਅਰੋੜਾ ਵਜੋਂ ਹੋਈ ਹੈ, ਜੋ ਆਪਣੀ ਭੈਣ ਨਾਲ ਦਿੱਲੀ ਤੋਂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਈ ਸੀ। ਜਦੋਂ ਔਰਤ ਦੀ ਮੌਤ ਹੋਈ ਤਾਂ ਉਹ ਮੱਥਾ ਟੇਕਣ ਲਈ ਲਾਈਨ ਵਿੱਚ ਖੜ੍ਹੀ ਸੀ।

ਨੀਲਮ ਰਾਣੀ ਅੰਮ੍ਰਿਤਸਰ ਦੇ ਵਾਰਡ ਨੰਬਰ 8 ਦੀ ਵਸਨੀਕ ਸੀ ਅਤੇ ਦਿੱਲੀ ਤੋਂ ਆਈ ਸੀ। ਉਹ 31 ਮਾਰਚ ਨੂੰ ਆਪਣੇ ਰਿਸ਼ਤੇਦਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਈ ਸੀ। ਮੰਗਲਵਾਰ ਨੂੰ ਉਹ ਆਪਣੇ ਰਿਸ਼ਤੇਦਾਰਾਂ ਨਾਲ ਦਰਸ਼ਨਾਂ ਲਈ ਲਾਈਨ ਵਿੱਚ ਖੜ੍ਹੀ ਸੀ। ਇਸ ਦੌਰਾਨ, ਦਰਸ਼ਨੀ ਡਿਓੜੀ ਵਿੱਚ ਉਹਨਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਅਤੇ ਉਹ ਫਰਸ਼ ‘ਤੇ ਡਿੱਗ ਪਈ।

ਵਾਰਡ ਨੰਬਰ 8 ਦੇ ਕੌਂਸਲਰ ਪ੍ਰਿੰਸ ਨਾਇਰ, ਜੋ ਪਰਿਵਾਰ ਦੇ ਕਰੀਬੀ ਦੋਸਤ ਹਨ, ਉਹਨਾਂ ਨੇ ਕਿਹਾ ਕਿ ਮੌਕੇ ‘ਤੇ ਮੌਜੂਦ ਸ਼ਰਧਾਲੂਆਂ ਅਤੇ ਸੇਵਕਾਂ ਨੇ ਉਹਨਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਪਰ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਨੀਲਮ ਰਾਣੀ ਅਵਤਾਰ ਚੰਦ ਦੀ ਪਤਨੀ ਸੀ ਅਤੇ ਪੂਰੀ ਤਰ੍ਹਾਂ ਤੰਦਰੁਸਤ ਸੀ।

Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?...
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ...
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼...
ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ ਨਾਰੀ ਨਿਕੇਤਨ, ਦੇਖੋ Video
ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ ਨਾਰੀ ਨਿਕੇਤਨ, ਦੇਖੋ Video...
ਟਰੰਪ ਦੇ ਟੈਰਿਫ ਤੇ ਰਾਘਵ ਚੱਢਾ ਨੇ ਘੇਰੀ ਮੋਦੀ ਸਰਕਾਰ, ਲੁਧਿਆਣੇ ਦਾ ਵੀ ਕੀਤਾ ਜ਼ਿਕਰ
ਟਰੰਪ ਦੇ ਟੈਰਿਫ ਤੇ ਰਾਘਵ ਚੱਢਾ ਨੇ ਘੇਰੀ ਮੋਦੀ ਸਰਕਾਰ, ਲੁਧਿਆਣੇ ਦਾ ਵੀ ਕੀਤਾ ਜ਼ਿਕਰ...
ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੀ ਗਈ ਮਹਿਲਾ ਕਾਂਸਟੇਬਲ, ਲਗਜ਼ਰੀ ਜ਼ਿੰਦਗੀ ਦੀ ਹੈ ਸ਼ੌਕੀਨ!
ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੀ ਗਈ ਮਹਿਲਾ ਕਾਂਸਟੇਬਲ, ਲਗਜ਼ਰੀ ਜ਼ਿੰਦਗੀ ਦੀ ਹੈ ਸ਼ੌਕੀਨ!...
Donald Trump On Tariff: ਟੈਰਿਫ War ਦਾ ਐਲਾਨ, ਦੁਨੀਆ ਦੇ 60 ਦੇਸ਼ਾਂ ਵਿੱਚ ਹੰਗਾਮਾ
Donald Trump On Tariff: ਟੈਰਿਫ War ਦਾ ਐਲਾਨ, ਦੁਨੀਆ ਦੇ 60 ਦੇਸ਼ਾਂ ਵਿੱਚ ਹੰਗਾਮਾ...
ਵਕਫ਼ ਸੋਧ ਬਿੱਲ ਨੂੰ ਲੈ ਕੇ ਸਰਕਾਰ 'ਤੇ ਵਰ੍ਹੇ ਸੋਨੀਆ ਗਾਂਧੀ, ਕਿਹਾ- ਧਰੁਵੀਕਰਨ ਨੂੰ ਹੁਲਾਰਾ
ਵਕਫ਼ ਸੋਧ ਬਿੱਲ ਨੂੰ ਲੈ ਕੇ ਸਰਕਾਰ 'ਤੇ ਵਰ੍ਹੇ ਸੋਨੀਆ ਗਾਂਧੀ, ਕਿਹਾ- ਧਰੁਵੀਕਰਨ ਨੂੰ ਹੁਲਾਰਾ...
Waqf Amendment Bill Passed: ਵਕਫ਼ ਬਿੱਲ ਦੇ ਹੱਕ ਵਿੱਚ ਅਤੇ ਵਿਰੋਧ ਵਿੱਚ ਕਿੰਨੀਆਂ ਵੋਟਾਂ ਪਈਆਂ?
Waqf Amendment Bill Passed: ਵਕਫ਼ ਬਿੱਲ ਦੇ ਹੱਕ ਵਿੱਚ ਅਤੇ ਵਿਰੋਧ ਵਿੱਚ ਕਿੰਨੀਆਂ ਵੋਟਾਂ ਪਈਆਂ?...