ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੱਲੇ ਇੱਟਾਂ ਰੋੜੇ, ਹੋਈ ਫਾਈਰਿੰਗ, ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ‘ਚ ਭਿੜੇ ਆਪ ਅਤੇ ਕਾਂਗਰਸੀ ਵਰਕਰ

ਗੁਰੂ ਨਾਨਕ ਪੂਰਾ ਇਲਾਕੇ ਦੀ ਇਹ ਘਟਨਾ ਹੈ। ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਕਾਸ ਸੋਨੀ ਅਤੇ ਹੋਰ ਜਖਮੀਆਂ ਦਾ ਪਤਾ ਲੈਣ ਲਈ ਹਸਪਤਾਲ ਪਹੁੰਚੇ। ਉੱਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਚੱਲੇ ਇੱਟਾਂ ਰੋੜੇ, ਹੋਈ ਫਾਈਰਿੰਗ, ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ‘ਚ ਭਿੜੇ ਆਪ ਅਤੇ ਕਾਂਗਰਸੀ ਵਰਕਰ
Follow Us
lalit-sharma
| Updated On: 28 Jul 2023 18:23 PM

ਅੰਮ੍ਰਿਤਸਰ। ਅੰਮ੍ਰਿਤਸਰ ‘ਚ ਪੁਲਿਸ ਚੌਕੀ ਕੋਟ ਖ਼ਾਲਸਾ (Kot Khalsa) ਦੇ ਅਧੀਨ ਆਉਂਦੇ ਇਲਾਕਾ ਗੁਰੂ ਨਾਨਕ ਪੂਰਾ ਵਿਖੇ ਦੋ ਧਿਰਾਂ ਵਿਚਕਾਰ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪਾਸੇ ਕਾਂਗਰਸੀ ਧਿਰ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਧਿਰ ਦੇ ਵਰਕਰਾਂ ਵਿਚਕਾਰ ਝਗੜਾ ਹੋਈਆ ਹੈ। ਇਸ ਦੌਰਾਨ ਝਗੜੇ ਦੇ ਵਿੱਚ ਇੱਟਾਂ ਰੋੜੇ, ਤੇਜ਼ਧਾਰ ਹਥਿਆਰ ਅਤੇ ਫਾਈਰਿੰਗ ਵੀ ਕੀਤੀ ਗਈ। ਇਸ ਦੌਰਾਨ ਕਈ ਲੋਕ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਜਾਂਚ ਸੁਰੂ ਕਰ ਦਿੱਤੀ ਹੈ।

ਇਸ ਮੌਕੇ ਅੰਮ੍ਰਿਤਸਰ (Amritsar) ਦੇ ਕਾਂਗਰਸੀ ਆਗੂ ਪੀੜਿਤ ਗੁਰਮੀਤ ਸਿੰਘ ਭੋਲਾ ਨੇ ਦੱਸਿਆ ਕਿ ਉਹ ਗੁਰੂ ਨਾਨਕ ਪੂਰਾ ਰੋਡ ਪੰਨੂ ਚੌਕ ਵਿੱਚ ਬਿਜਲੀ ਦੀ ਸਪਲਾਈ ਠੀਕ ਕਰਵਾ ਰਹੇ ਸੀ ਤੇ ਆਮ ਆਦਮੀ ਪਾਰਟੀ ਦੇ ਕੁੱਝ ਲੋਕਾਂ ਨੇ ਸਾਡੇ ‘ਤੇ ਆਉਦੇ ਹੀ ਹਮਲਾ ਕਰ ਦਿੱਤਾ। ਪੀੜਿਤ ਨੇ ਦੱਸਿਆ ਕਿ ਇਹ ਲ਼ੋਕ ਨਸ਼ੇ ਦਾ ਕਾਰੋਬਾਰ ਕਰਦੇ ਹਨ ਕੁੱਝ ਦਿਨਾਂ ਵਿਚ ਹੀ ਇਨ੍ਹਾਂ ਨੇ ਕੋਠੀਆਂ ਵੀ ਬਣਾ ਲੀਆ ਤੇ ਹਥਿਆਰ ਵੀ ਰੱਖ ਲਏ।

ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ

ਉਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਦੀ ਜਾਂਚ ਕੀਤੀ ਜਾਵੇ ਤੇ ਇਹ ਪਤਾ ਲਗਾਇਆ ਜਾਵੇ ਕਿ ਇਹ ਹਥਿਆਰ ਕਿੱਥੋਂ ਆਏ ਹਨ। ਉਨਾਂ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਥੇ ਹੀ ਇਸ ਮੌਕੇ ‘ਤੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਤੇ ਵਿਕਾਸ ਸੋਨੀ ਜ਼ਖਮੀ ਕਾਂਗਰਸ ਪਾਰਟੀ ਦੇ ਜਿਲਾ ਪ੍ਰਧਾਨ ਅਸ਼ਵਨੀ ਪੱਪੂ ਅਤੇ ਹੋਰ ਜ਼ਖਮੀਆਂ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ।

ਕਾਨੂੰਨ ਅਨੂਸਾਰ ਹੋਵੇਗੀ ਕਾਰਵਾਈ-ਪੁਲਿਸ ਅਧਿਕਾਰੀ

ਉਥੇ ਹੀ ਕੋਟ ਖ਼ਾਲਸਾ ਚੌਕੀ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਪੰਨੂ ਚੌਕ ਵਿੱਚ ਗੁਰਮਤਿ ਸਿੰਘ ਭੋਲਾ ਤੇ ਰਮੇਸ਼ ਕੁਮਾਰ ਦੀਪੂ ਤੇ ਕੁੱਝ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਹਮਲਾ ਕੀਤਾ ਗਿਆ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਿਹੜਾ ਵੀ ਦੋਸ਼ੀ ਹੋਵੇਗਾ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories