AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Dubai Flight ‘ਚ ਏਅਰ ਹੋਸਟੈੱਸ ਨਾਲ ਛੇੜਛਾੜ: ਅੰਮ੍ਰਿਤਸਰ ‘ਚ ਲੈਂਡਿੰਗ ਦੌਰਾਨ ਯਾਤਰੀ ਗ੍ਰਿਫਤਾਰ

Indigo Airlines ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਮੁਲਜ਼ਮ ਸ਼ਰਾਬ ਪੀਕੇ ਹੱਲਾ ਕਰ ਰਿਹਾ ਸੀ ਤੇ ਇਸ ਦੌਰਾਨ ਉਸਨੇ ਮਹਿਲਾ ਕਰੂ ਮੈਂਬਰ ਨਾਲ ਵੀ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿੱਚ ਰੌਲਾ ਵੀ ਪਾਇਆ। ਫਿਲਹਾਲ ਅਦਾਲਤ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Dubai Flight 'ਚ ਏਅਰ ਹੋਸਟੈੱਸ ਨਾਲ ਛੇੜਛਾੜ: ਅੰਮ੍ਰਿਤਸਰ 'ਚ ਲੈਂਡਿੰਗ ਦੌਰਾਨ ਯਾਤਰੀ ਗ੍ਰਿਫਤਾਰ
ਇੰਡੀਗੋ-ਵਿਸਤਾਰਾ ਦੀਆਂ 20 ਉਡਾਣਾਂ ਨੂੰ ਬੰਬ ਦੀ ਧਮਕੀ
lalit-sharma
| Published: 15 May 2023 09:03 AM IST
Share
ਅੰਮ੍ਰਿਤਸਰ। ਦੁਬਈ ਤੋਂ ਇੰਡੀਗੋ ਦੀ ਫਲਾਈਟ ਜਿਵੇਂ ਹੀ ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਪਹੁੰਚੀ ਤਾਂ ਇਕ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਹੈ।

‘ਮੁਲਜ਼ਮ ਨੇ ਫਲਾਈਟ ‘ਚ ਸ਼ਰਾਬ ਪੀਤੀ’

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਡੀਗੋ ਦੀ ਫਲਾਈਟ (Indigo Flight) ਨੰਬਰ 6 ਈ 1428 ਵਿੱਚ ਵਾਪਰੀ ਜੋ ਦੁਬਈ ਤੋਂ ਅੰਮ੍ਰਿਤਸਰ ਪਹੁੰਚੀ ਸੀ। ਦੁਬਈ ਤੋਂ ਇਸ ਫਲਾਈਟ ਵਿੱਚ ਰਜਿੰਦਰ ਸਿੰਘ ਵੀ ਬੈਠਾ ਸੀ। ਉਸ ਨੇ ਫਲਾਈਟ ‘ਚ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਜ਼ਿਆਦਾ ਸੇਵਨ ਕਰਨ ਕਾਰਨ ਰਜਿੰਦਰ ਸਿੰਘ ਆਪਣਾ ਆਪਾ ਗੁਆ ਬੈਠਾ।

‘ਫਲਾਈਟ ‘ਚ ਮੁਲਜ਼ਮ ਨੇ ਰੌਲਾ ਵੀ ਪਾਇਆ’

ਇੰਡੀਗੋ ਏਅਰਲਾਈਨਜ਼ ਦੇ ਅਸਿਸਟੈਂਟ ਸਕਿਓਰਿਟੀ ਮੈਨੇਜਰ ਅਜੈ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਫਲਾਈਟ ਦੌਰਾਨ ਮੁਲਜ਼ਮਾਂ ਨੇ ਸ਼ਰਾਬ ਪੀ ਕੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਉੱਚੀ ਆਵਾਜ਼ ਵਿੱਚ ਰੌਲਾ ਵੀ ਪਾਇਆ।

ਅਦਾਲਤ ਨੇ ਮੁਲਜ਼ਮਾ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਪੁਲਿਸ ਨੇ ਸਹਾਇਕ ਸੁਰੱਖਿਆ ਮੈਨੇਜਰ ਅਜੈ ਕੁਮਾਰ ਦੀ ਸ਼ਿਕਾਇਤ ਤੇ ਕਾਰਵਾਈ ਕੀਤੀ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਅਤੇ 509 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...