AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Good News: ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਸਿੱਧੀ ਉਡਾਣ, ਏਅਰ ਏਸ਼ੀਆ-X 3 ਸਤੰਬਰ ਤੋਂ ਸ਼ੁਰੂ ਕਰੇਗੀ ਸੇਵਾਵਾਂ; ਹਫ਼ਤੇ ‘ਚ 4 ਦਿਨ ਹੋਵੇਗੀ ਫਲਾਈਟ

ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਾਲੰਪੁਰ ਲਈ 3 ਸਤੰਬਰ ਤੋਂ ਸਿੱਧੀ ਉਡਾਣ ਸ਼ੁਰੂ ਹੋਵੇਗੀ। ਦੋਵਾਂ ਸ਼ਹਿਰਾਂ ਨੂੰ ਜੋੜਨ ਵਾਲੀ ਮਾਲਿੰਡੋ ਤੋਂ ਬਾਅਦ ਦੂਜੀ ਏਅਰਲਾਈਨ ਹੋਵੇਗੀ।

Good News: ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਸਿੱਧੀ ਉਡਾਣ, ਏਅਰ ਏਸ਼ੀਆ-X 3 ਸਤੰਬਰ ਤੋਂ ਸ਼ੁਰੂ ਕਰੇਗੀ ਸੇਵਾਵਾਂ; ਹਫ਼ਤੇ 'ਚ 4 ਦਿਨ ਹੋਵੇਗੀ ਫਲਾਈਟ
(Photo Credit- Twitter @Aviationa2z)
tv9-punjabi
| Updated On: 12 Aug 2023 09:34 AM IST
Share
ਅੰਮ੍ਰਿਤਸਰ ਨਿਊਜ਼। ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲਾਲੰਪੁਰ ਲਈ ਏਅਰ ਏਸ਼ੀਆ-X ਸਿੱਧੀ ਉਡਾਣ ਸ਼ੁਰੂ ਕਰਨ ਜਾ ਰਿਹਾ ਹੈ। ਇਹ ਉਡਾਣ 3 ਸਤੰਬਰ ਨੂੰ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਵਾਲੀ ਹੈ। ਏਅਰਲਾਈਨਜ਼ ਨੇ ਇਸ ਦੀ ਆਨਲਾਈਨ ਬੁਕਿੰਗ (Online Booking) ਵੀ ਸ਼ੁਰੂ ਕਰ ਦਿੱਤੀ ਹੈ। ਏਅਰ ਏਸ਼ੀਆ-X ਦੋਵਾਂ ਸ਼ਹਿਰਾਂ ਨੂੰ ਜੋੜਨ ਵਾਲੀ ਮਾਲਿੰਡੋ ਤੋਂ ਬਾਅਦ ਦੂਜੀ ਏਅਰਲਾਈਨ ਬਣ ਗਈ ਹੈ। ਅੰਮ੍ਰਿਤਸਰ ਹਵਾਈ ਅੱਡੇ ਤੋਂ ਇਹ ਉਡਾਣ ਹਫ਼ਤੇ ਵਿੱਚ ਚਾਰ ਦਿਨ ਐਤਵਾਰ, ਸੋਮਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਉਡਾਣ ਭਰੇਗੀ। ਇਹ ਫਲਾਈਟ ਅੰਮ੍ਰਿਤਸਰ (Amritsar) ਤੋਂ ਦੁਪਹਿਰ 1 ਵਜੇ ਦੇ ਕਰੀਬ ਰਵਾਨਾ ਹੋਵੇਗੀ, ਜੋ 5.50 ਘੰਟੇ ਦਾ ਸਫਰ ਕਰੇਗੀ ਅਤੇ ਭਾਰਤੀ ਸਮੇਂ ਅਨੁਸਾਰ ਸ਼ਾਮ 6.50 ਵਜੇ ਕੁਆਲਾਲੰਪੁਰ ‘ਚ ਉਤਰੇਗੀ।

ਹਫ਼ਤੇ ‘ਚ 4 ਦਿਨ ਹੋਵੇਗੀ ਫਲਾਈਟ

ਇਸੇ ਤਰ੍ਹਾਂ ਇਹ ਫਲਾਈਟ ਹਰ ਐਤਵਾਰ, ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਕੁਆਲਾਲੰਪੁਰ ਤੋਂ ਰਵਾਨਾ ਹੋਵੇਗੀ। ਇਹ ਫਲਾਈਟ ਕੁਆਲਾਲੰਪੁਰ ਤੋਂ ਰਾਤ 8.25 ‘ਤੇ ਰਵਾਨਾ ਹੋਵੇਗੀ, ਜੋ 5.55 ਘੰਟੇ ਦੇ ਸਫਰ ਤੋਂ ਬਾਅਦ ਰਾਤ 11.50 ‘ਤੇ ਅੰਮ੍ਰਿਤਸਰ ਉਤਰੇਗੀ।

ਪਿਛਲੇ ਸਾਲ ਮਾਲਿੰਡੋ ਦੀ ਫਲਾਈਟ ਹੋਈ ਸੀ ਸ਼ੁਰੂ

ਮਾਲਿੰਡੋ ਏਅਰਲਾਈਨਜ਼ ਨੇ ਵੀ ਪਿਛਲੇ ਸਾਲ ਸਤੰਬਰ ਵਿੱਚ ਹੀ ਅੰਮ੍ਰਿਤਸਰ-ਕੁਆਲਾਲੰਪੁਰ ਸਿੱਧੀ ਉਡਾਣ ਸ਼ੁਰੂ ਕੀਤੀ ਸੀ। ਇਹ ਉਡਾਣ (Flight) ਹਫ਼ਤੇ ਵਿੱਚ ਤਿੰਨ ਦਿਨ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਦੋਵਾਂ ਸ਼ਹਿਰਾਂ ਵਿਚਕਾਰ ਚੱਲਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...