AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇੱਕ ਵਾਰ ਮੁੜ ਪ੍ਰਾਈਵੇਟ ਪਾਰਟ ‘ਚ ਲੁਕਾ ਕੇ ਸੋਨਾ ਲਿਆ ਰਿਹਾ ਸ਼ਖਸ ਅੰਮ੍ਰਿਤਸਰ ਏਅਰਪੋਰਟ ਤੋਂ ਕਾਬੂ, ਕੀਮਤ 45.22 ਲੱਖ

Gold Smuggling: ਅੰਮ੍ਰਿਤਸਰ ਏਅਰਪੋਰਟ ਤੋਂ ਪ੍ਰਾਈਵੇਟ ਪਾਰਟ ਵਿੱਚ ਲੁਕਾ ਕੇ ਸੋਨਾ ਲਿਆਉਣ ਦੀ ਕੋਸ਼ਿਸ਼ ਕਰਨ ਦਾ ਇਹ ਚੌਥਾ ਮਾਮਲਾ ਹੈ। ਕਸਟਮ ਵਿਭਾਗ ਨੂੰ ਇਸ ਤਰ੍ਹਾਂ ਦੀ ਤਸਕਰੀ ਨੂੰ ਲੈ ਕੇ ਅਲਰਟ ਹੋ ਗਿਆ ਹੈ।

ਇੱਕ ਵਾਰ ਮੁੜ ਪ੍ਰਾਈਵੇਟ ਪਾਰਟ 'ਚ ਲੁਕਾ ਕੇ ਸੋਨਾ ਲਿਆ ਰਿਹਾ ਸ਼ਖਸ ਅੰਮ੍ਰਿਤਸਰ ਏਅਰਪੋਰਟ ਤੋਂ ਕਾਬੂ, ਕੀਮਤ 45.22 ਲੱਖ
lalit-sharma
| Updated On: 16 Aug 2023 10:54 AM IST
Share
ਅੰਮ੍ਰਿਤਸਰ ਨਿਊਜ਼। ਵਿਦੇਸ਼ਾਂ ਤੋਂ ਆਣ ਵਾਲੇ ਲੋਕ ਇਨ੍ਹੀਂ ਦਿਨੀਂ ਭਾਰਤ ਵਿੱਚ ਸੋਨਾ ਲਿਆਉਣ ਦਾ ਵੱਖਰਾ ਰਾਹ ਚੁਣ ਰਹੇ ਹਨ। ਇਹ ਲੋਕ ਆਪਣੇ ਪ੍ਰਾਈਵੇਟ ਪਾਰਟ ਵਿੱਚ ਸੋਨਾ ਲੁੱਕਾ ਕੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੰਮ੍ਰਿਤਸਰ ਏਅਰਪੋਰਟ ਦੇ ਕਸਟਮ ਵਿਭਾਗ ਦੇ ਮੁਤਾਬਕ, ਤੱਕ ਇਸ ਤਰ੍ਹਾਂ ਦੇ ਤਿੰਨ ਮਾਮਲਿਆਂ ਦਾ ਖੁਲਾਸਾ ਹੋ ਚੁੱਕਿਆ ਹੈ। ਚੌਥੇ ਮਾਮਲੇ ਵਿੱਚ ਇਸੇ ਤਰ੍ਹਾਂ ਸੋਨਾ ਦੇਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਬੁੱਧਵਾਰ ਨੂੰ ਇੱਕ ਹੋਰ ਸ਼ਖਸ ਨੂੰ ਕਮਟਮ ਵਿਭਾਗ ਨੇ ਕਾਬੂ ਕਿਤਾ ਹੈ। ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਹਵਾਈ ਅੱਡੇ ਤੇ ਕਸਟਮ ਵਿਭਾਗ ਨੇ ਦੁਬਈ ਤੋਂ ਪੇਸਟ ਬਣਾ ਕੇ ਸੋਨਾ ਲਿਆ ਰਹੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਇਹ ਸ਼ਖਸ ਅਧਿਕਾਰੀਆਂ ਦੀ ਅੱਖਾਂ ਵਿੱਚ ਘੱਟਾ ਪਾ ਕੇ ਆਪਣੇ ਗੁਪਤ ਅੰਗ ਵਿੱਚ ਛੁਪਾ ਕੇ ਸੋਨਾ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਾਣਕਾਰੀ ਮੁਤਾਬਿਕ ਏਅਰ ਇੰਡੀਆ ਦੀ ਫਲਾਈਟ ਦੇ ਰਸਤੇ ਰਾਹੀਂ ਇਹ ਯਾਤਰੀ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚਿਆ ਸੀ, ਜਿਥੇ ਕਸਟਮ ਵਿਭਾਗ ਨੂੰ ਇਸ ਦੀ ਚਾਲ ਤੇ ਛੱਕ ਹੋਇਆ। ਜਦੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਕੋਲੋਂ 3 ਕੈਪਸੂਲ ਬਰਾਮਦ ਕੀਤੇ ਗਏ, ਜਿਨ੍ਹਾਂ ਨੂੰ ਉਹ ਆਪਣੇ ਪ੍ਰਾਈਵੇਟ ਪਾਰਟ ਚ ਲੂਕਾ ਕੇ ਲਿਆਇਆ ਸੀ ਜਦੋ ਇਹਨਾਂ ਕੈਪਸੂਲਾਂ ਨੂੰ ਸੋਨੇ ਚ ਬਦਲ ਕੇ ਤੋਲਿਆ ਗਿਆ ਤਾਂ ਇਨ੍ਹਾਂ ਦਾ ਵਜ਼ਨ 751 ਗ੍ਰਾਮ ਨਿਕਲਿਆ, ਜਿਸ ਦੀ ਅੰਤਰਰਾਸ਼ਟਰੀ ਬਜਾਰ ਚ ਕੀਮਤ 45.22 ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਸ਼ਖਸ ਖਿਲਾਫ ਕਸਟਮ ਐਕਟ 1962 ਦੇ ਤਹਿਤ ਕਾਰਵਾਈ ਸ਼ੂਰ ਕਰ ਦਿਤੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...