ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Attempted kidnapping: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਉਘੇ ਉਦਯੋਗਪਤੀ ਦੇ ਬੇਟੇ ਨੂੰ ਅਗਵਾ ਕਰਨ ਦੀ ਕੋਸ਼ਿਸ਼

ਥਾਣਾ ਰਣਜੀਤ ਐਵੀਨਿਊ ਦੇ ਇਲਾਕੇ ਵਿਚ 4 ਵਿਅਕਤੀਆ ਵੱਲੋਂ ਦਿਤਾ ਗਿਆ ਘਟਨਾ ਨੂੰ ਅੰਜ਼ਾਮ। ਗੰਨ ਪੁਆਇੰਟ 'ਤੇ ਕੀਤਾ 13 ਸਾਲ ਦੇ ਬਚੇ ਨੂੰ ਅਗਵਾ। ਜਾਂਦੇ ਜਾਂਦੇ ਕਿਡਨੈਪਰਾਂ ਦੀ ਗੱਡੀ ਬੰਦ ਹੋਈ ਤਾਂ ਉਹ ਬੱਚੇ ਨੂੰ ਛੱਡਕੇ ਭੱਜ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Attempted kidnapping: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਉਘੇ ਉਦਯੋਗਪਤੀ ਦੇ ਬੇਟੇ ਨੂੰ ਅਗਵਾ ਕਰਨ ਦੀ ਕੋਸ਼ਿਸ਼
Follow Us
lalit-sharma
| Updated On: 06 Jul 2023 07:08 AM

ਅੰਮ੍ਰਿਤਸਰ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕ੍ਰਾਈਮ ਵੱਧਦਾ ਹੀ ਜਾ ਰਹੀ ਹੈ ਹੈ ਤੇ ਹੁਣ ਸ਼ਹਿਰ ਦੇ ਰਣਜੀਤ ਐਵੀਨਿਊ (Ranjit Avenue) ਵਿੱਚ ਇੱਕ ਬੱਚੇ ਨੂੰ ਬਦਮਾਸ਼ਾਂ ਨੇ ਅਗਵਾ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਹੈ। ਜਾਣਕਾਰੀ ਅਨੂਸਾਰ ਅੰਮ੍ਰਿਤਸਰ (Amritsar) ਸ਼ਹਿਰ ਦੇ ਮਸ਼ਹੂਰ ਉਦਯੋਗਪਤੀ ਭਾਈ ਚਤਰ ਸਿੰਘ ਜੀਵਨ ਸਿੰਘ ਦੇ ਮਾਲਿਕ ਪ੍ਰਭਜੀਤ ਸਿੰਘ ਦੇ ਮਾਲਿਕ ਦੇ 13 ਸਾਲ ਦੇ ਬੇਟੇ ਦੀ ਵੀਰਵਾਰ ਰਾਤ ਕਿਡਨੇਪਿੰਗ ਕਰਨ ਦੀ ਚਾਰ ਅਣਪਛਾਤੇ ਨੌਜਵਾਨਾ ਵੱਲੋ ਕੌਸ਼ਿਸ਼ ਕੀਤੀ ਗਈ ਹੈ।ਪੀੜਤ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਸ਼ਹਿਰ ਦੇ ਉਘੇ ਉਦਯੋਗਪਤੀ ਹਨ ਅਤੇ ਕੁਝ ਗਰਮ ਖਿਆਲੀਆ ਵੱਲੋ ਉਹਨਾ ਨਾਲ ਕਈ ਵਾਰ ਵਾਰਦਾਤਾ ਕੀਤੀਆ ਗਈਆ ਹਨ।

ਜਿਸ ਸੰਬਧੀ ਅਸੀ ਪੁਲਿਸ ਪ੍ਰਸ਼ਾਸ਼ਨ ਨੂੰ ਕਈ ਵਾਰ ਸ਼ਿਕਾਇਤ ਕੀਤੀਆ ਹਨ ਪਰ ਅਜ ਤਾਂ ਹਦ ਹੋ ਗਈ ਜਦੋ ਸਾਡੇ 13 ਸਾਲ ਦੇ ਬਚੇ ਨੂੰ ਕਿਡਨੇਪ ਕਰ ਲਿਆ ਗਿਆ। ਉਹ ਤੇ ਸਾਡੀ ਕਿਸਮਤ ਚੰਗੀ ਸੀ ਕਿ ਕਿਡਨੈਪਰਾਂ ਦੀ ਗੱਡੀ ਬੰਦ ਹੋ ਗਈ ਤੇ ਉਹ ਬੱਜੇ ਨੂੰ ਛੱਡਕੇ ਭੱਜ ਗਏ। ਪੁਲਿਸ (Police) ਨੇ ਇਸ ਸਬੰਧ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸੰਬਧੀ ਐਸ ਐਚ ਉ ਥਾਣਾ ਰਣਜੀਤ ਐਵੀਨਿਊ ਅਮਨਜੋਤ ਕੌਰ ਨੇ ਦੱਸਿਆ ਕੀ ਸਾਨੂੰ ਸ਼ਿਕਾਇਤ ਮਿਲੀ ਸੀ ਕੀ ਭਾਈ ਚਤਰ ਸਿੰਘ ਜੀਵਨ ਸਿੰਘ ਫਰਮ ਦੇ ਮਾਲਿਕ ਪ੍ਰਭਜੀਤ ਸਿੰਘ ਦੇ ਬੇਟੇ ਨੂੰ ਕਿਡਨੇਪ ਕਰਨ ਦੀ ਕੌਸ਼ਿਸ਼ ਹੋਈ ਹੈ ਜਿਸ ਸੰਬਧੀ ਪੁਲਿਸ ਵੱਲੋ ਮੌਕੇ ਤੇ ਪਹੁੰਚ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਅਤੇ ਜਲਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...