AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਰਵਿੰਦ ਕੇਜਰੀਵਾਲ ਤੇ CM ਮਾਨ ਦੀ ਅੰਮ੍ਰਿਤਸਰ ‘ਚ ਰੈਲੀ, ਸਕੂਲ ਆਫ ਐਮੀਨੈਂਸ ਦੀ ਵੀ ਸੌਗਾਤ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਅੱਜ ਅੰਮ੍ਰਿਤਸਰ 'ਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਰੈਲੀ ਦੇ ਨਾਲ ਹੀ ਪੰਜਾਬ ਆਮ ਆਦਮੀ ਪਾਰਟੀ ਵੱਲੋਂ 2024 ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।

ਅਰਵਿੰਦ ਕੇਜਰੀਵਾਲ ਤੇ CM ਮਾਨ ਦੀ ਅੰਮ੍ਰਿਤਸਰ 'ਚ ਰੈਲੀ, ਸਕੂਲ ਆਫ ਐਮੀਨੈਂਸ ਦੀ ਵੀ ਸੌਗਾਤ
abhishek-thakur
| Updated On: 13 Sep 2023 14:01 PM IST
Share
ਅੰਮ੍ਰਿਤਸਰ ਨਿਊਜ਼। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਵਿਸ਼ਾਲ ਰੈਲੀ ਦਾ ਆਯੋਜਨ ਕੀਤੀ ਜਾ ਰਿਹਾ ਹੈ। ਅੰਮ੍ਰਿਤਸਰ ਦੇ ਛੇਹਰਟਾ ਦੇ ਹਾਈਟੈਕ ਸਕੂਲ ਦਾ ਉਦਘਾਟਨ ਕੀਤਾ ਜਾਵੇਗਾ। AAP ਪੰਜਾਬ ਵੱਲੋਂ ਇਸ ਦੇ ਨਾਲ ਹੀ ਲੋਕ ਸਭਾ ਚੋਣਾਂ 2024 ਦੇ ਪ੍ਰਚਾਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਚੋਣ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਇਹ ਪਹਿਲੀ ਰੈਲੀ ਕਰਵਾਈ ਜਾਵੇਗੀ। ਇਸ ਰੈਲੀ AAP ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਪਹੁੰਚ ਰਹੇ ਹਨ। ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਗਰਾਊਂਡ ਵਿਖੇ 2024 ਚੋਣਾਂ ਨੂੰ ਲੈ ਕੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਸੁੰਦਰੀਕਰਨ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਰੈਲੀ ਵਾਲੀ ਥਾਂ ‘ਤੇ ਵੱਡਾ ਵਾਟਰ ਪਰੂਫ ਟੈਂਟ ਲਗਾਇਆ ਜਾ ਰਿਹਾ ਹੈ। ਇਸ ਰੈਲੀ ‘ਚ ਕਰੀਬ 50 ਹਜ਼ਾਰ ਲੋਕਾਂ ਦੇ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਜਿਕਰਯੋਗ ਹੈ ਕਿ ਸਕੂਲ ਆਫ਼ ਐਮੀਨੈਂਸ ਛੇਹਰਟਾ ‘ਚ ਬਣਾਇਆ ਗਿਆ ਹੈ। ਲੋਕ ਨਿਰਮਾਣ ਵਿਭਾਗ ਅਤੇ ਨਗਰ ਸੁਧਾਰ ਟਰੱਸਟ ਨੂੰ ਇਸ ਸਕੂਲ ਦੀ ਇਮਾਰਤ ਨੂੰ ਸੁਧਾਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

ਭਲਕੇ ਜਲੰਧਰ ‘ਚ ਸਰਕਾਰ-ਸਨਅਤਕਾਰਾਂ ਦੀ ਮੀਟਿੰਗ

ਸੂਬਾ ਸਰਕਾਰ ਵੱਖ-ਵੱਖ ਸ਼ਹਿਰਾਂ ਵਿੱਚ ਉਦਯੋਗਪਤੀਆਂ ਨਾਲ ਉਦਯੋਗਾਂ ਦੇ ਵਿਸਥਾਰ ਲਈ ਪ੍ਰੋਗਰਾਮ ਆਯੋਜਿਤ ਕਰਨ ਜਾ ਰਹੀ ਹੈ। ਇਸੇ ਲੜੀ ਤਹਿਤ ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ 14 ਸਤੰਬਰ ਨੂੰ ਜਲੰਧਰ ‘ਚ ਮੀਟਿੰਗ ਕਰਕੇ ਉਦਯੋਗਪਤੀਆਂ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਵੱਖ-ਵੱਖ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਨੀ ਹੈ। ਇਸ ਤੋਂ ਇਲਾਵਾ ਕਪੂਰਥਲਾ ਅਤੇ ਹੁਸ਼ਿਆਰਪੁਰ ਤੋਂ ਵੀ ਸਨਅਤਕਾਰ ਆਉਣਗੇ। ਜਲੰਧਰ ‘ਚ ਇੰਡਸਟਰੀ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ‘ਤੇ ਵਪਾਰੀ ਵੀ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰਨਗੇ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸਰਕਾਰੀ-ਸਨਅਤਕਾਰਾਂ ਦੀ ਮੀਟਿੰਗ ਤੋਂ ਪਹਿਲਾਂ ਉਦਯੋਗਪਤੀ ਜਥੇਬੰਦੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ। ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੈਗਾ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਸਮਾਗਮ ਵਿੱਚ 300 ਤੋਂ ਵੱਧ ਉਦਯੋਗਪਤੀ ਹਿੱਸਾ ਲੈਣਗੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...