AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

International Yoga Day: ਅੰਮ੍ਰਿਤਸਰ ‘ਚ ਅਟਾਰੀ-ਵਾਹਗਾ ਬਾਰਡਰ ‘ਤੇ BSF ਅਧਿਕਾਰੀਆਂ ਨੇ ਮਨਾਇਆ ਯੋਗ ਦਿਵਸ, ਲੋਕਾਂ ਨੇ ਕੀਤਾ ਯੋਗ

Yoga Day Celebration Attari Wahga border: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲੋਕਾਂ ਨੂੰ ਯੋਗਾ ਪ੍ਰਤੀ ਜਾਗਰੂਕ ਕਰਨ ਲਈ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ 'ਤੇ ਬੀ.ਐਸ.ਐਫ ਵੱਲੋਂ ਯੋਗਾ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਲੋਕਾਂ ਨੇ ਯੋਗਾ ਕੀਤਾ।

International Yoga Day: ਅੰਮ੍ਰਿਤਸਰ 'ਚ ਅਟਾਰੀ-ਵਾਹਗਾ ਬਾਰਡਰ 'ਤੇ BSF ਅਧਿਕਾਰੀਆਂ ਨੇ ਮਨਾਇਆ ਯੋਗ ਦਿਵਸ, ਲੋਕਾਂ ਨੇ ਕੀਤਾ ਯੋਗ
lalit-sharma
| Updated On: 21 Jun 2023 12:27 PM IST
Share
ਅੰਮ੍ਰਿਤਸਰ ਨਿਊਜ਼: ਜਿੱਥੇ ਪੂਰੇ ਦੇਸ਼ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਅੰਮ੍ਰਿਤਸਰ ਵਿੱਚ ਅਟਾਰੀ ਵਾਹਗਾ ਬਾਰਡਰ ‘ਤੇ ਬੀ.ਐਸ.ਐਫ ਦੇ ਵਿਸ਼ੇਸ਼ ਅਧਿਕਾਰੀਆਂ ਵੱਲੋਂ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਲਈ ਅੱਜ ਦੁਨੀਆ ਭਰ ਦੇ ਲੋਕ ਯੋਗਾ ਅਤੇ ਵਸੁਧੈਵ ਕੁਟੁੰਬਕਮ (Vasudhaiva Kutumbakam) ਦੇ ਸਿਧਾਂਤ ‘ਤੇ ਇਕੱਠੇ ਯੋਗਾ ਕਰ ਰਹੇ ਹਨ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਜ ਸਾਡੇ ਸੀਨੀਅਰ ਅਧਿਕਾਰੀਆਂ ਦੇ ਸੰਦੇਸ਼ ‘ਤੇ ਯੋਗਾ ਕੈਂਪ ਲਗਾਇਆ ਗਿਆ ਹੈ।

BSF ਅਧਿਕਾਰੀਆਂ ਨੇ ਮਨਾਇਆ ਯੋਗ ਦਿਵਸ

BSF ਦੇ ਅਧਿਕਾਰੀਆਂ ਨੇ ਕਿਹਾ ਕਿ ਸਾਡੇ ਵੱਖ-ਵੱਖ ਕੰਪਾਂ ਵਿੱਚ ਸਾਡੇ ਸਟਾਫ਼ ਅਤੇ ਸਾਡੇ ਉੱਚ ਤਕਨੀਕੀ ਮਾਹਿਰਾਂ ਦੁਆਰਾ ਯੋਗਾ ਕਰਨ ਦੇ ਤਰੀਕੇ ਵੀ ਸਮਝਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੋਗਾ ਸਿਹਤ ਲਈ ਬਹੁਤ ਵਧੀਆ ਹੈ ਅਤੇ ਯੋਗਾ ਕਰਨ ਨਾਲ ਸਰੀਰ ਫੀਟ ਅਤੇ ਤੰਦਰੁਸਤ ਰਹਿੰਦਾ ਹੈ ਅਤੇ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ, ਇਸ ਲਈ ਅਸੀਂ ਸਾਰੇ ਦੇਸ਼ ਵਾਸੀਆਂ ਨੂੰ ਯੋਗਾ (Yoga) ਕਰਨ ਦੀ ਅਪੀਲ ਕਰਦੇ ਹਾਂ, ਉਨ੍ਹਾਂ ਕਿਹਾ ਕਿ ਸਰੀਰ ਤੰਦਰੁਸਤ ਰਹੇਗਾ ਅਤੇ ਦੇਸ਼ ਦਾ ਵਿਕਾਸ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ।

ਯੋਗਾ ਇੱਕ ਗਲੋਬਲ ਅੰਦੋਲਨ ਬਣ ਗਿਆ- PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੌਰੇ ਦੌਰਾਨ ਯੋਗ ਦਿਵਸ ਦੇ ਮੌਕੇ ‘ਤੇ ਕਿਹਾ ਕਿ ਤੁਹਾਨੂੰ ਯਾਦ ਹੋਵੇਗਾ ਕਿ ਜਦੋਂ 2014 ‘ਚ ਸੰਯੁਕਤ ਰਾਸ਼ਟਰ ਮਹਾਸਭਾ ‘ਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਪ੍ਰਸਤਾਵ ਆਇਆ ਸੀ ਤਾਂ ਰਿਕਾਰਡ ਗਿਣਤੀ ‘ਚ ਦੇਸ਼ਾਂ ਨੇ ਇਸ ਦਾ ਸਮਰਥਨ ਕੀਤਾ ਸੀ। ਉਦੋਂ ਤੋਂ, ਅੰਤਰਰਾਸ਼ਟਰੀ ਯੋਗਾ ਦਿਵਸ (International Yoga Day) ਦੁਆਰਾ ਯੋਗਾ ਇੱਕ ਗਲੋਬਲ ਅੰਦੋਲਨ ਬਣ ਗਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਇਸ ਸਾਲ ਯੋਗ ਦਿਵਸ ਦੇ ਪ੍ਰੋਗਰਾਮਾਂ ਨੂੰ ਓਸ਼ਨ ਰਿੰਗ ਆਫ ਯੋਗਾ ਨੇ ਹੋਰ ਖਾਸ ਬਣਾਇਆ ਹੈ। ਇਸ ਦਾ ਵਿਚਾਰ ਯੋਗ ਦੇ ਵਿਚਾਰ ਅਤੇ ਸਮੁੰਦਰ ਦੇ ਵਿਸਤਾਰ ਦੇ ਆਪਸੀ ਸਬੰਧਾਂ ‘ਤੇ ਅਧਾਰਤ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...