AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਆਪਣੇ ਹੀ ਹਲਕੇ ਅਜਨਾਲਾ ‘ਚ ਹੋਇਆ ਵਿਰੋਧ

ਇਸ ਮੌਕੇ ਕੈਬਿਨੇਟ ਧਾਲੀਵਾਲ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਪਿੰਡ ਦੇ ਕਿਸਾਨ ਆਗੂਆਂ ਨੇ ਮੰਤਰੀ ਨੂੰ ਮੁੜ ਪਿੰਡ ਨਾ ਆਉਣ ਲਈ ਕਿਹਾ। ਲੋਕਾਂ ਦਾ ਇਲਜ਼ਾਮ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਧੋਖੇ ਦੀ ਰਾਜਨੀਤੀ ਕਰ ਰਹੀ ਹੈ, ਜਿਸਦਾ ਸੱਚ ਸਾਹਮਣੇ ਆ ਗਿਆ ਹੈ।

ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਆਪਣੇ ਹੀ ਹਲਕੇ ਅਜਨਾਲਾ 'ਚ ਹੋਇਆ ਵਿਰੋਧ
lalit-sharma
| Updated On: 27 Aug 2023 20:58 PM IST
Share
ਅੰਮ੍ਰਿਤਸਰ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੇ ਹੀ ਹਲਕੇ ਅਜਨਾਲਾ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਵੀਡੀਓ ਵਾਇਰਲ ਹੋਣ ‘ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਿਆ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਬਿਕਰਮ ਮਜੀਠੀਆ ਨੇ ਮੰਤਰੀ ਧਾਲੀਵਾਲ ਅਤੇ ‘ਆਪ’ ਸਰਕਾਰ ‘ਤੇ ਵਿਅੰਗ ਕੱਸਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵੀਡੀਓ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਕਮਾਲਪੁਰਾ ਦੀ ਦੱਸੀ ਜਾ ਰਹੀ ਹੈ। ਅਜਨਾਲਾ ਹਲਕਾ (Ajnala) ਵੀ ਕੁਲਦੀਪ ਧਾਲੀਵਾਲ ਦਾ ਵਿਧਾਨ ਸਭਾ ਹਲਕਾ ਹੈ ਅਤੇ ਉਹ ਇੱਥੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਆਏ ਸਨ ਪਰ ਉਨ੍ਹਾਂ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪਿੰਡ ਦੇ ਕਿਸਾਨ ਅਤੇ ਲੋਕ ਇਕੱਠੇ ਹੋ ਗਏ। ਮੰਤਰੀ ਕੁਲਦੀਪ ਧਾਲੀਵਾਲ ਦੇ ਪਹੁੰਚਦਿਆਂ ਹੀ ਉਨ੍ਹਾਂ ਨੂੰ ਘੇਰ ਲਿਆ ਗਿਆ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਵੱਲ ਨਹੀਂ ਜਾਣ ਦਿੱਤਾ ਗਿਆ। ਸਥਾਨਕ ਲੋਕਾਂ ਨੇ ਕਦੇ ਵੀ ਸਾਡੇ ਪਿੰਡ ਨਾ ਆਉਣ ਦੀ ਚੇਤਾਵਨੀ ਦਿੱਤੀ। ਕੁਲਦੀਪ ਧਾਲੀਵਾਲ ਦੇ ਵਿਰੋਧ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ (Bikram Majithia) ਨੇ ਮੰਤਰੀ ਅਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ- ਖਾਸ ਆਦਮੀ ਵਾਪਸ ਜਾਓ। ਸਾਰਾ ਪੰਜਾਬ ਇਹੀ ਕਹਿ ਰਿਹਾ ਹੈ। ਕਿਸਾਨਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ੀਸ਼ਾ ਦਿਖਾਇਆ। ਆਮ ਆਦਮੀ ਪਾਰਟੀ ਦੀ ਧੋਖੇਬਾਜ਼ ਰਾਜਨੀਤੀ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਉਣਾ ਦਾ ਕਿਹਣਾ ਸੀ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਧੋਖੇ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਸੱਚ ਸੱਭ ਦੇ ਸਾਹਮਣੇ ਆ ਗਿਆ ਹੈ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...