AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੈਂਗਸਟਰਾਂ ਨਾਲ ਡਾਂਸ ਕਰਨ ਪਿਆ ਮਹਿੰਗਾ, ਦੋ DSP ਅਤੇ ਇੰਸਪੈਕਟਰਾਂ ਦੀ ਹੋਈ ਬਦਲੀ, ਵੇਖੋ ਘਮਸਾਨ ਮਚਾਉਣ ਵਾਲੀ ਵਾਇਰਲ ਵੀਡੀਓ

ਪਿਛਲੇ ਦਿਨੀਂ ਗੈਂਗਸਟਰਾਂ ਅੰਮ੍ਰਿਤਸਰ ਵਿੱਚ ਗੈਂਗਸਟਰਾਂ ਨੇ ਇੱਕ ਪਾਰਟੀ ਕੀਤੀ ਸੀ, ਜਿਸ ਵਿੱਚ ਕਈ ਪੁਲਿਸ ਅਧਿਕਾਰੀ ਵੀ ਸ਼ਾਮਿਲ ਹੋਏ ਸਨ। ਇਸ ਮਾਮਲੇ ਵਿੱਚ ਇੱਕ ਵੀਡੀਓ ਵਾਇਰਲ ਵੀ ਹੋਈ ਸੀ। ਜਿਸਦੇ ਐਕਸ਼ਨ ਲੈਂਦਿਆਂ ਪੁਲਿਸ ਵਿਭਾਗ ਨੇ ਕੁੱਝ ਥਾਣੇਦਾਰਾਂ ਦੀ ਬਦਲੀ ਕਰ ਦਿੱਤੀ ਸੀ ਤੇ ਹੁਣ ਡੀਜੀਪੀ ਨੇ ਅੰਮ੍ਰਿਤਸਰ ਦੇ ਦੋ ਡੀਐੱਸਪੀਜੀ ਦੀ ਬਦਲੀ ਕਰ ਦਿੱਤੀ ਹੈ।

ਗੈਂਗਸਟਰਾਂ ਨਾਲ ਡਾਂਸ ਕਰਨ ਪਿਆ ਮਹਿੰਗਾ, ਦੋ DSP ਅਤੇ ਇੰਸਪੈਕਟਰਾਂ ਦੀ ਹੋਈ ਬਦਲੀ, ਵੇਖੋ ਘਮਸਾਨ ਮਚਾਉਣ ਵਾਲੀ ਵਾਇਰਲ ਵੀਡੀਓ
lalit-sharma
| Updated On: 26 Aug 2023 19:13 PM IST
Share
ਅੰਮ੍ਰਿਤਸਰ। ਅਸਲਾ ਅਤੇ ਐਨਡੀਪੀਐਸ ਕੇਸ ਦੇ ਮੁਲਜ਼ਮ ਕਮਲ ਬੋਰੀ ਨਾਲ ਪੰਜਾਬ ਦੇ ਅੰਮ੍ਰਿਤਸਰ (Amritsar) ਪੁਲਿਸ ਕਮਿਸ਼ਨਰੇਟ ਵਿੱਚ ਤਾਇਨਾਤ ਏਡੀਸੀਪੀ (ਡਿਟੈਕਟਿਵ) ਹਰਜੀਤ ਸਿੰਘ ਧਾਲੀਵਾਲ ਦੀ ਤਸਵੀਰ ਸਾਹਮਣੇ ਆਈ ਹੈ। ਇਹ ਫੋਟੋ ਇੱਕ ਪਾਰਟੀ ਦੀ ਹੈ ਜਿਸ ਵਿੱਚ ਕੁੱਲ 7 ਲੋਕ ਬੈਠੇ ਹਨ ਅਤੇ ਉਹਨਾਂ ਦੇ ਸਾਹਮਣੇ ਮੇਜ਼ ਉੱਤੇ ਅੰਗਰੇਜ਼ੀ ਸ਼ਰਾਬ ਦੀਆਂ 2 ਬੋਤਲਾਂ ਰੱਖੀਆਂ ਹੋਈਆਂ ਹਨ। ਇਸ ਫੋਟੋ ਵਿੱਚ ਕਮਲ ਬੋਰੀ ਪੰਜਾਬ ਪੁਲਿਸ ਸਰਵਿਸ (ਪੀਪੀਐਸ) ਅਧਿਕਾਰੀ ਹਰਜੀਤ ਸਿੰਘ ਧਾਲੀਵਾਲ ਦੇ ਇੱਕ ਪਾਸੇ ਬੈਠੇ ਹਨ। ਲਾਲ ਟੀ-ਸ਼ਰਟ ਵਿੱਚ ਕਮਲ ਬੋਰੀ ਹੱਥ ਵਿੱਚ ਮੋਬਾਈਲ ਫੜਿਆ ਹੋਇਆ ਦਿਖਾਈ ਦੇ ਰਿਹਾ ਹੈ। ਇਹ ਫੋਟੋ 7 ਅਗਸਤ ਨੂੰ ਹੋਈ ਪਾਰਟੀ ਦੀ ਦੱਸੀ ਜਾ ਰਹੀ ਹੈ ਅਤੇ ਏਡੀਸੀਪੀ ਹਰਜੀਤ ਸਿੰਘ ਧਾਲੀਵਾਲ ਦੇ ਨਾਲ ਪੁਲਿਸ ਅਧਿਕਾਰੀ ਨੀਰਜ ਕੁਮਾਰ ਵੀ ਸੋਫੇ ਤੇ ਬੈਠੇ ਹਨ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸ਼ੁੱਕਰਵਾਰ ਸ਼ਾਮ ਨੂੰ ਨੀਰਜ ਕੁਮਾਰ ਦਾ ਤਬਾਦਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਹਰ ਮਲੇਰਕੋਟਲਾ ਕਰ ਦਿੱਤਾ ਸੀ। ਦੂਜੇ ਪਾਸੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਅੰਮ੍ਰਿਤਸਰ ਦਿਹਾਤੀ ਵਿੱਚ ਤਾਇਨਾਤ ਡੀਐਸਪੀ ਪ੍ਰਵੇਸ਼ ਚੋਪੜਾ ਅਤੇ ਡੀਐਸਪੀ ਸੰਜੀਵ ਕੁਮਾਰ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਤੋਂ ਬਾਹਰ ਮਾਨਸਾ ਤੇ ਬਠਿੰਡਾ ਭੇਜ ਦਿੱਤਾ ਹੈ। ਅਟਾਰੀ ਦੇ ਡੀਐਸਪੀ ਪ੍ਰਵੇਸ਼ ਚੋਪੜਾ ਨੂੰ ਬਠਿੰਡਾ (Bathinda) ਪੀਬੀਆਈ ਹੋਮੀਸਾਈਡ ਐਂਡ ਫੋਰੈਂਸਿਕ ਅਤੇ ਡੀਐਸਪੀ ਸੰਜੀਵ ਕੁਮਾਰ ਨੂੰ ਮਾਨਸਾ ਪੀਬੀਆਈ ਹੋਮੀਸਾਈਡ ਐਂਡ ਫੋਰੈਂਸਿਕ ਵਿੱਚ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਦੇ ਨਾਲ ਹੀ ਡੀਜੀਪੀ ਨੇ ਕੁੱਲ 19 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅਜੇ ਹੋਰ ਵੀ ਪੁਲਿਸ ਅਧਿਕਾਰੀਆ ਦੀ ਫੋਟੋਆ ਵਾਇਰਲ ਹੋ ਸਕਦੀਆਂ ਹਨ। ਦੂਜੇ ਪਾਸੇ ਵਾਲਮੀਕਿ ਸਮਾਜ ਦੇ ਲੋਕ ਪੁਲਿਸ ਅਧਿਕਾਰੀਆਂ ਦੇ ਹੱਕ ਦੇ ਵਿੱਚ ਲਗਾਤਾਰ ਪ੍ਰੈੱਸ ਕਾਨਫਰੰਸਾਂ ਕਰ ਰਹੇ ਹਨ। ਉੱਧਰ ਵਾਲਮੀਕਿ ਸਮਾਜ ਵੱਲੋਂ ਪੁਲਿਸ ਦੇ ਡੀਜੀਪੀ ਕੋਲੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...