ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਿਨਕਰ ਗੁਪਤਾ ਵੱਲੋਂ ਗੁਰੂ ਘਰ ਵਿਚ ਮੱਥਾ ਟੇਕਿਆ 'ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਗੁਪਤਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਸੀ। ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਐਨਆਈਏ ਟੀਮ ਵੱਲੋਂ ਪੰਜਾਬ, ਜੰਮੂ ਕਸ਼ਮੀਰ ਅਤੇ ਹੋਰ ਵੀ ਕਈ ਸੂਬਿਆਂ ਦੇ ਵਿੱਚ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।

ਐਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Follow Us
lalit-sharma
| Updated On: 01 May 2025 11:49 AM IST
ਅੰਮ੍ਰਿਤਸਰ। ਅੰਮ੍ਰਿਤਸਰ ਰਾਸ਼ਟਰੀ ਜਾਂਚ ਏਜੰਸੀ ਐਨਆਈਏ (NIA) ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਜਿੱਥੇ ਦਿਨਕਰ ਗੁਪਤਾ ਵਲੋਂ ਗੁਰੂ ਘਰ ਵਿਚ ਮੱਥਾ ਟੇਕਿਆ ਗਿਆ ਤੇ ਵਾਹਿਗੁਰੂ ਜੀ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਅਧਿਕਾਰੀਆ ਵੱਲੋਂ ਦਿਨਕਰ ਗੁਪਤਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੀਡਿਆ ਨਾਲ਼ ਗੱਲਬਾਤ ਕਰਦੇ ਹੋਏ ਦਿਨਕਰ ਗੁਪਤਾ ਨੇ ਕਿਹਾ ਕਿ ਇਹ ਮੇਰਾ ਨਿੱਜੀ ਦੌਰਾ ਹੈ। ਦਿਨਕਰ ਗੁਪਤਾ ਨੇ ਕਿਹਾ ਕਿ ਉਹ ਅੱਜ ਸ੍ਰੀ ਦਰਬਾਰ ਸਾਹਿਬ (Sri Darbar Sahib) ਵਾਹਿਗੁਰੂ ਜੀ ਦਾ ਅਸ਼ੀਰਵਾਦ ਲੈਣ ਆਏ ਹਨ। ਪਰ ਤਹਾਨੂੰ ਦੱਸ ਦੇਈਏ ਕਿ ਉਨਾਂ ਦੇ ਇਸ ਦੌਰੇ ਦੀ ਜਾਣਕਾਰੀ ਕਿਸੇ ਨੂੰ ਵੀ ਨਹੀਂ ਸੀ। ਉੱਥੇ ਹੀ ਪੰਜਾਬ ਪੁਲਿਸ ਦੇ ਆਲਾ ਅਧਿਕਾਰੀ ਵੀ ਮੌਕੇ ‘ਤੇ ਪੁੱਜੇ। ਤੇ ਉਨਾਂ ਵੱਲੋਂ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਸਨ। ਦਿਨਕਰ ਗੁਪਤਾ ਨੇ ਕੜੀ ਸੁਰੱਖਿਆ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸੂਤਰਾਂ ਦੇ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਜੰਮੂ ਕਸ਼ਮੀਰ, ਪੰਜਾਬ ਤੇ ਦੇਸ਼ ਦੇ ਹੋਰ ਵੀ ਕਈ ਸੂਬਿਆਂ ਦੇ ਵਿੱਚ ਐਨਆਈਏ ਦੀ ਰੇਡ ਚਲ ਰਹੀ ਸੀ। ਕਈ ਗੈਂਗਸਟਰਾਂ ਦੇ ਠਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...