AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀ ਕੋਰਟ “ਚ ਪੇਸ਼ੀ, ਦੋ ਦਿਨਾਂ ਦਾ ਵਿਜੀਲੈਂਸ ਰਿਮਾਂਡ ਖਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ

ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ( Om Parkash Soni) ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਦੇ ਹੁਕਮਾਂ ਤੋਂ ਬਾਅਦ ਬਿਊਰੋ ਦੇ ਅਧਿਕਾਰੀਆਂ […]

ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀ ਕੋਰਟ ਚ ਪੇਸ਼ੀ, ਦੋ ਦਿਨਾਂ ਦਾ ਵਿਜੀਲੈਂਸ ਰਿਮਾਂਡ ਖਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ
lalit-sharma
| Updated On: 19 Jul 2023 21:50 PM IST
ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ( Om Parkash Soni) ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਦੇ ਹੁਕਮਾਂ ਤੋਂ ਬਾਅਦ ਬਿਊਰੋ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹਾਲਾਂਕਿ ਵਿਜੀਲੈਂਸ ਨੇ ਅਦਾਲਤ ਤੋਂ ਸਾਬਕਾ ਉਪ ਮੁੱਖ ਮੰਤਰੀ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਜੱਜ ਨੇ ਸੁਣਵਾਈ ਤੋਂ ਬਾਅਦ ਸੋਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ। ਇਸ ਦੌਰਾਨ ਓਪੀ ਸੋਨੀ ਦੇ ਸਮਰਥਕਾਂ ਨੇ ਅਦਾਲਤ ਵਿੱਚ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਕੀਤੀ। ਜਿਕਰਯ ਹੈ ਕਿ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 9 ਜੁਲਾਈ 2023 ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ। ਬਿਊਰੋ ਅਨੁਸਾਰ, 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਓਪੀ ਸੋਨੀ ਦੀ ਕੁੱਲ ਆਮਦਨ 4 ਕਰੋੜ 52 ਲੱਖ 18 ਹਜ਼ਾਰ 771 ਰੁਪਏ ਸੀ, ਜਦਕਿ ਸੋਨੀ ਨੇ ਉਸ ਸਮੇਂ ਦੌਰਾਨ 12 ਕਰੋੜ 48 ਲੱਖ 42 ਹਜ਼ਾਰ 692 ਰੁਪਏ ਖਰਚ ਕੀਤੇ। ਦੋਸ਼ ਹੈ ਕਿ ਉਨ੍ਹਾਂ ਨੇ ਆਪਣੀ ਆਮਦਨ ਤੋਂ 176.8 ਫੀਸਦੀ ਵੱਧ ਯਾਨੀ 7 ਕਰੋੜ 96 ਲੱਖ 23 ਹਜ਼ਾਰ 921 ਰੁਪਏ ਖਰਚ ਕੀਤੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ
ਇਰਾਕ ਵਿੱਚ ਅਮਰੀਕੀ ਠਿਕਾਣਿਆਂ 'ਤੇ ਹੋਇਆ ਹਮਲਾ, ਯੂਨੀਵਰਸਿਟੀਆਂ ਨੂੰ ਬਣਾਇਆ ਗਿਆ ਨਿਸ਼ਾਨਾ...