ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

G-20 Summit 2023 ਦੇ ਖਿਲਾਫ ਕਿਸਾਨ ਜਥੇਬੰਦੀਆਂ ਦਾ ਧਰਨਾ ਪ੍ਰਦਰਸ਼ਨ

Farmers on Protest: ਕਿਸਾਨ ਆਗੂਆਂ ਦਾ ਇਲਜਾਮ ਹੈ ਕਿ ਜਿਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਵਿਚ ਗੋਲਿਆਂ ਚਲਵਾਈਆਂ, ਜਿਨ੍ਹਾਂ ਨੇ ਸ਼ਹੀਦ ਏ ਆਜਮ ਭਗਤ ਸਿੰਘ ਨੂੰ ਫਾਂਸੀ ਦੇ ਤਖ਼ਤੇ ਤੇ ਲਟਕਾ ਦਿੱਤਾ। ਉਨ੍ਹਾਂ ਦੀ ਮੇਜਬਾਨੀ ਕਰਕੇ ਸਰਕਾਰ ਪੰਜਾਬੀਅਤ ਨੂੰ ਢਾਹ ਲਾ ਰਹੀ ਹੈ।

G-20 Summit 2023 ਦੇ ਖਿਲਾਫ ਕਿਸਾਨ ਜਥੇਬੰਦੀਆਂ ਦਾ ਧਰਨਾ ਪ੍ਰਦਰਸ਼ਨ
G-20 Summit 2023 ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਕੀਤਾ ਸਰਕਾਰ ਖਿਲਾਫ ਪ੍ਰਦਰਸ਼ਨ।
Follow Us
lalit-sharma
| Updated On: 15 Mar 2023 16:00 PM

ਅੰਮ੍ਰਿਤਸਰ ਨਿਊਜ: ਇਸ ਵੇਲ੍ਹੇ ਜਿਥੇ ਜੀ 20 ਸਮਿਟ (G-20 Summit) ਨੂੰ ਲੈ ਕੇ ਹਰ ਪਾਸੇ ਧੂਮ ਮਚੀ ਹੋਈ ਹੈ ਉਥੇ ਹੀ ਕਿਸਾਨ ਜਥੇਬੰਦੀਆਂ (Farmer Organisation) ਇਸਦੇ ਵਿਰੋਧ ਵਿਚ ਉਤਰ ਆਈਆਂ ਹਨ। ਕਿਸਾਨ ਜੱਥੇਬੰਦੀਆਂ ਇਸ ਸਮਿਟ ਦਾ ਵਿਰੋਧ ਕਰ ਰਹੀਆਂ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਸਾਡੇ ਲੌਕਾ ਤੇ ਤਸ਼ੱਦਦ ਢਾਈ, ਜਿਨ੍ਹਾਂ ਨੇ ਸ਼ਹੀਦ ਭਗਤ ਸਿੰਘ (Shaheed Bhagat Singh) ਨੂੰ ਫਾਸੀ ਤੇ ਚੜ੍ਹਾ ਦਿੱਤਾ, ਅੱਜ ਸਾਡੀਆਂ ਸਰਕਾਰਾ ਉਨ੍ਹਾਂ ਵਿਦੇਸ਼ੀਆਂ ਦੀ ਮੇਜਬਾਨੀ ਕਰ ਰਹੀਆ ਹਨ, ਜਿਸਦਾ ਅਸੀ ਪੂਰੀ ਤਰ੍ਹਾਂ ਨਾਲ ਵਿਰੋਧ ਕਰਦੇ ਹਾਂ।

ਕਿਸਾਨਾਂ ਨੇ ਦੱਸੀ ਧਰਨੇ ਦੇ ਪਿੱਛੇ ਦੀ ਵਜ੍ਹਾ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਆਗੂ ਇੰਦਰਬਿੰਦੂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਜੀ 20 ਵਿਚ ਜਿਨ੍ਹਾਂ ਮੁਲਕਾਂ ਦੀ ਮੇਜਬਾਨੀ ਕਰ ਰਹੀ ਹੈ, ਉਨ੍ਹਾਂ ਨੇ ਸਦੀਆਂ ਤੱਕ ਸਾਡਾ ਸ਼ੋਸ਼ਣ ਕੀਤਾ। ਸ਼ਹੀਦ ਏ ਆਜਮ ਅਤੇ ਹੌਰ ਕ੍ਰਾਂਤੀਕਾਰੀਆਂ ਨੂੰ ਫਾਸ਼ੀ ਦਿਤੀ ਅਤੇ ਜਲ੍ਹਿਆਂਵਾਲਾ ਬਾਗ ਵਿਚ ਨਿਹੱਥੇ ਲੋਕਾਂ ਉੱਤੇ ਗੋਲੀਆਂ ਚਲਾ ਕੇ ਸ਼ਹੀਦ ਕਰ ਦਿੱਤਾ। ਉਨ੍ਹਾਂ ਦੀ ਮੇਜਬਾਨੀ ਕਰ ਸਰਕਾਰ ਸਾਡੇ ਹਿਰਦੇ ਵਲੂੰਧਰ ਰਹੀ ਹੈ ਅਤੇ ਅਸੀ ਇਸ ਕਾਰਨ ਜੀ 20 ਦੇ ਵਿਰੋਧ ਵਿਚ ਉਤਰੇ ਹਾਂ। ਜੋ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੀ ਪੱਗ ਸਜਾ ਕੇ ਉਨ੍ਹਾਂ ਦੇ ਨਾਮ ਤੇ ਵੋਟਾਂ ਲੈ ਸਰਕਾਰ ਬਣਾਉਦੇ ਹਨ, ਉਹ ਹੁਣ ਭਗਤ ਸਿੰਘ ਨੂੰ ਸ਼ਹੀਦ ਕਰਨ ਵਾਲਿਆਂ ਦੀ ਮੇਜਬਾਨੀ ਕਰ ਰਹੇ ਹਨ। ਇਹ ਆਪਣੇ ਆਪ ਵਿੱਚ ਬਹੁਤ ਹੀ ਸ਼ਰਮਨਾਕ ਹੈ।

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਹਾਂ – ਕਿਸਾਨ

ਕਿਸਾਨ ਆਗੂ ਇੰਦਰਬਿੰਦੂ ਨੇ ਅੱਗੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਹਨ, ਪਰ ਸਰਕਾਰ ਨੇ ਸਾਡੀ ਕਦੇ ਸਾਰ ਨਹੀ ਲਈ। ਕਿਸਾਨਾਂ ਨੂੰ ਬਿਜਲੀ ਮੁਆਫ ਅਤੇ ਐਮਐਸਪੀ ਸੰਬਧੀ ਸਰਕਾਰ ਦੇ ਲਾਰੇ ਖਤਮ ਨਹੀ ਹੋ ਰਹੇ ਹਨ। ਇਨ੍ਹਾਂ ਗੱਲਾਂ ਤੋਂ ਨਰਾਜ ਹੋ ਕੇ ਉਨ੍ਹਾਂ ਵੱਲੋਂ ਇਸ ਗੁੰਗੀ ਬੋਲੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories