AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬੀ ਗਾਇਕ ਸਿੰਗਾ ਖਿਲਾਫ ਅੰਮ੍ਰਿਤਸਰ ‘ਚ FIR, ਇਸਾਈ ਭਾਈਚਾਰੇ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ

ਅੰਮ੍ਰਿਤਸਰ ਦੇ ਥਾਣਾ ਅਜਨਾਲੇ ਪੰਜਾਬੀ ਗਾਇਕ ਸਿੰਗਾ ਦੇ ਖਿਲਾਫ ਮਾਮਾਲ ਦਰਜ ਕੀਤਾ ਗਿਆ ਹੈ। ਸਿੰਗਰ 'ਤੇ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰਚਾਉਣ ਦਾ ਇਲਜਾਮ ਲੱਗਾ ਹੈ। ਇਸ ਤੋਂ ਇਲਾਵਾ ਥੋੜੇ ਦਿਨ ਪਹਿਲਾਂ ਕਰਪੂਥਲਾ ਵਿੱਚ ਵੀ ਸਿੰਗਾ ਖਿਲਾਫ 295 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਹੁਣ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਖਿਲਾਫ ਦੂਜਾ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬੀ ਗਾਇਕ ਸਿੰਗਾ ਖਿਲਾਫ ਅੰਮ੍ਰਿਤਸਰ 'ਚ  FIR, ਇਸਾਈ ਭਾਈਚਾਰੇ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ
lalit-sharma
| Updated On: 14 Aug 2023 14:57 PM IST
Share
ਅੰਮ੍ਰਿਤਸਰ। ਮਸ਼ਹੂਰ ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਸਿੰਗਾ ਖਿਲਾਫ ਅੰਮ੍ਰਿਤਸਰ ਦੇ ਅਜਨਾਲਾ ‘ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਵਾਦ ਦਾ ਕਾਰਨ ਹਾਲ ਹੀ ‘ਚ ਲਾਂਚ ਹੋਇਆ ਪੰਜਾਬੀ ਗੀਤ ‘ਸਟਿਲ ਅਲਾਈਵ’ ਹੈ। ਇਹ ਕਾਰਵਾਈ ਸਮੂਹ ਈਸਾਈ ਭਾਈਚਾਰਾ (Christian community) ਅਜਨਾਲਾ ਦੇ ਮੁਖੀ ਅਵਿਨਾਸ਼ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਅਵਿਨਾਸ਼ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ- ਗੀਤ (ਸਟਿਲ ਅਲਾਈਵ) ਪੰਜਾਬੀ ਗਾਇਕ ਸਿੰਗਾ (Punjabi singer Singa) ਵੱਲੋਂ ਰਿਲੀਜ਼ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬੀ ਕਲਾਕਾਰ ਸਿੰਗਾ ਨੇ ਹੱਥ ਵਿੱਚ ਬਾਈਬਲ ਫੜੀ ਹੋਈ ਹੈ ਅਤੇ ਗਲੇ ਵਿੱਚ ਕਰਾਸ ਬੰਨ੍ਹਿਆ ਹੋਇਆ ਹੈ। ਸਾਡੇ ਈਸਾਈ ਧਰਮ ਵਿੱਚ ਭੈਣ ਅਤੇ ਪਿਤਾ ਨੂੰ ਪਵਿੱਤਰ ਦਰਜਾ ਦਿੱਤਾ ਗਿਆ ਹੈ। ਗੀਤ ਵਿੱਚ ਪਿਤਾ ਅਤੇ ਭੈਣ ਦਾ ਵੀ ਅਪਮਾਨ ਕੀਤਾ ਗਿਆ ਹੈ। ਜਿਸ ਨਾਲ ਈਸਾਈ ਧਰਮ ਦਾ ਅਪਮਾਨ ਹੋਇਆ ਹੈ। ਜਿਸ ਕਾਰਨ ਸਮੁੱਚੇ ਈਸਾਈ ਭਾਈਚਾਰੇ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਦੂਜਾ ਮਾਮਲਾ ਸਿੰਗਾ ‘ਤੇ ਹੋਇਆ ਦਰਜ

ਪ੍ਰਧਾਨ ਅਵਿਨਾਸ਼ ਦੀ ਸ਼ਿਕਾਇਤ ਤੇ ਥਾਣਾ ਅਜਨਾਲਾ ਦੀ ਪੁਲਿਸ (Police) ਨੇ ਪੰਜਾਬੀ ਗਾਇਕ ਸਿੰਗਾ ਖ਼ਿਲਾਫ਼ ਆਈਪੀਸੀ-295 (ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਤਹਿਤ ਕੇਸ ਦਰਜ ਕੀਤਾ ਹੈ। ਪੰਜਾਬ ‘ਚ ਇਹ ਦੂਜਾ ਮਾਮਲਾ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਪੂਰਥਲਾ ‘ਚ ਦੋ ਦਿਨ ਪਹਿਲਾਂ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਕਪੂਰਥਲਾ ‘ਚ ਇਹ ਮਾਮਲਾ ਭੀਮ ਰਾਓ ਯੁਵਾ ਫੋਰਸ ਮਿਸ਼ਨ ਅੰਬੇਡਕਰ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ‘ਤੇ ਕੀਤਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...