AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Indigo flight: ਅੰਮ੍ਰਿਤਸਰ ਤੋਂ ਉੱਡਿਆ ਜਹਾਜ ਪਾਕਿਸਤਾਨ ਪਹੁੰਚਿਆ, ਏਅਰਪੋਰਟ ਤੋਂ ਟੇਕ ਆਫ ਤੋਂ ਬਾਅਦ ਮੌਸਮ ਹੋਇਆ ਖਰਾਬ, 31 ਮਿੰਟ ਬਾਅਦ ਭਾਰਤੀ ਸੀਮਾਂ ‘ਚ ਪਰਤਿਆ

ਇੰਡੀਗੋ ਦੀ ਉਡਾਣ ਨੰਬਰ 6E645 ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਪਹੁੰਚ ਗਈ। ਇਹ ਉਡਾਣ ਕਰੀਬ 31 ਮਿੰਟ ਤੱਕ ਪਾਕਿਸਤਾਨੀ ਹਵਾਈ ਖੇਤਰ ਵਿੱਚ ਰਹੀ ਅਤੇ ਫਿਰ ਸੁਰੱਖਿਅਤ ਭਾਰਤੀ ਹਵਾਈ ਖੇਤਰ ਵਿੱਚ ਵਾਪਸ ਪਰਤ ਗਈ। ਅਜਿਹਾ ਖਰਾਬ ਮੌਸਮ ਕਾਰਨ ਹੋਇਆ ਅਤੇ ਕੌਮਾਂਤਰੀ ਨਿਯਮਾਂ ਕਾਰਨ ਪਾਕਿਸਤਾਨ ਨੂੰ ਜਗ੍ਹਾ ਦੇਣੀ ਪਈ।

Indigo flight: ਅੰਮ੍ਰਿਤਸਰ ਤੋਂ ਉੱਡਿਆ ਜਹਾਜ ਪਾਕਿਸਤਾਨ ਪਹੁੰਚਿਆ, ਏਅਰਪੋਰਟ ਤੋਂ ਟੇਕ ਆਫ ਤੋਂ ਬਾਅਦ ਮੌਸਮ ਹੋਇਆ ਖਰਾਬ, 31 ਮਿੰਟ ਬਾਅਦ ਭਾਰਤੀ ਸੀਮਾਂ 'ਚ ਪਰਤਿਆ
Indigo (ਪੁਰਾਣੀ ਤਸਵੀਰ)
lalit-sharma
| Updated On: 11 Jun 2023 16:57 PM IST
Share
ਅੰਮ੍ਰਿਤਸਰ। ਇੰਡੀਗੋ ਦੀ ਫਲਾਈਟ ਨੇ ਸ਼ਨੀਵਾਰ ਰਾਤ ਭਾਰਤੀ ਸਮੇਂ ਅਨੁਸਾਰ 8.01 ਮਿੰਟ ‘ਤੇ ਅੰਮ੍ਰਿਤਸਰ (Amritsar) ਹਵਾਈ ਅੱਡੇ ਤੋਂ ਅਹਿਮਦਾਬਾਦ ਲਈ ਉਡਾਣ ਭਰੀ ਸੀ। ਪਰ ਕੁਝ ਹੀ ਮਿੰਟਾਂ ਵਿੱਚ ਮੌਸਮ ਖ਼ਰਾਬ ਹੋ ਗਿਆ। ਹਵਾ ਦੇ ਚੱਲਦਿਆਂ ਫਲਾਈਟ ਨੂੰ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਜਾਣਾ ਪਿਆ। ਪਾਕਿਸਤਾਨ ਸਿਵਲ ਐਵੀਏਸ਼ਨ ਅਥਾਰਟੀ ਦੇ ਅਨੁਸਾਰ, ਫਲਾਈਟ ਲਾਹੌਰ ਦੇ ਨੇੜੇ ਪਾਕਿਸਤਾਨ ਵਿੱਚ ਭਟਕ ਗਈ ਅਤੇ ਗੁਜਰਾਂਵਾਲਾ ਗਈ। ਪਾਕਿਸਤਾਨ (Pakistan) ਦੇ ਫਲਾਈਟ ਰਡਾਰ ਦੇ ਅਨੁਸਾਰ, ਇੰਡੀਗੋ ਏਅਰਕ੍ਰਾਫਟ ਲਗਭਗ 08:00 (IST) 454 ਗੰਢਾਂ ਦੀ ਰਫਤਾਰ ਨਾਲ ਲਾਹੌਰ ਦੇ ਉੱਤਰ ਵਿੱਚ ਦਾਖਲ ਹੋਇਆ ਅਤੇ 08:31 (IST) ‘ਤੇ ਭਾਰਤ ਵਾਪਸ ਪਰਤਿਆ।

‘4 ਸਾਲਾਂ ਤੋਂ ਪਾਕਿ ਸਪੇਸ ਦੀ ਵਰਤੋਂ ਨਹੀਂ ਹੋ ਰਹੀ’

ਚਾਰ ਸਾਲ ਪਹਿਲਾਂ ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ। ਉਦੋਂ ਤੋਂ ਹੁਣ ਤੱਕ ਭਾਰਤ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਦਾ ਹੈ। ਪਰ ਇਸ ਸਥਿਤੀ ਵਿੱਚ ਪਾਕਿਸਤਾਨ ਨੂੰ ਆਪਣੀ ਏਅਰ ਸਪੇਸ ਦੇਣੀ ਪਈ। ਇਹ ਸਥਿਤੀ ਆਮ ਨਹੀਂ ਸੀ। ਖ਼ਰਾਬ ਮੌਸਮ ਦੀ ਸਥਿਤੀ ਵਿੱਚ, “ਅੰਤਰਰਾਸ਼ਟਰੀ ਨਿਯਮਾਂ ਦੇ ਅਨੁਸਾਰ, ਕੋਈ ਵੀ ਦੇਸ਼ ਆਪਣੀ ਹਵਾਈ ਸਪੇਸ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...