AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹਥਿਆਰਾਂ ਸਮੇਤ ਗ੍ਰਿਫਤਾਰ, ਸਾਥੀ ਨੂੰ ਛੁਡਾਉਣ ਅਤੇ ਟਾਰਗੇਟ ਕਿਲਿੰਗ ਲਈ ਕੀਤਾ ਗਿਆ ਸੀ ਹਾਇਰ

Lawrance Bishnoi Associate Arrest: ਪੰਜਾਬ ਪੁਲਿਸ ਦੀ AGTF ਟੀਮ ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਰਣਧੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਸੂਤਰਾਂ ਮੁਤਾਬਕ, ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ।

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹਥਿਆਰਾਂ ਸਮੇਤ ਗ੍ਰਿਫਤਾਰ, ਸਾਥੀ ਨੂੰ ਛੁਡਾਉਣ ਅਤੇ ਟਾਰਗੇਟ ਕਿਲਿੰਗ ਲਈ ਕੀਤਾ ਗਿਆ ਸੀ ਹਾਇਰ
tv9-punjabi
| Updated On: 12 Jul 2023 12:37 PM IST
Share
ਅੰਮ੍ਰਿਤਸਰ। ਪੰਜਾਬ ਪੁਲਿਸ ਲਗਾਤਾਰ ਅਪਰਧੀਆਂ ਦੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ ਤੇ ਹੁਣ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਟੀਮ ਨੇ ਲਾਰੈਂਸ ਬਿਸ਼ਨੋਈ (Lawrence Bishnoi) ਦੇ ਕਰੀਬੀ ਰਣਧੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਸਦੇ ਖਿਲਾਫ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ। ਪੁਲਿਸ ਮੁਤਾਬਕ, ਮੁਲਜ਼ਮ ਦਾ ਜੱਗੂ ਭਗਵਾਨਪੁਰੀਆਂ ਨਾਲ ਨਜ਼ਦੀਕੀ ਸਬੰਧ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨੇ ਰਣਧੀਰ ਸਿੰਘ ਨੂੰ ਟਾਰਗੇਟ ਕੀਲਿੰਗ ਲਈ ਹਾਇਰ ਕੀਤਾ ਸੀ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਮੁਲਜ਼ਮ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਕੇ ਆਇਆ ਸੀ। ਪਰ ਪੁਲਿਸ ਨੇ ਉਸ਼ਦੀ ਯੋਜਨਾ ਸਫਲ ਨਹੀਂ ਹੋਣ ਦਿੱਤੀ। ਪੁਲਿਸ ਨੇ ਸ਼ਖਤੀ ਨਾਲ ਜਦੋਂ ਉਸਤੋਂ ਪੁੱਛਗਿੱਛ ਕੀਤੀ ਤਾਂ ਉਸਨੇ ਕਈ ਅਹਿਮ ਜਾਣਕਾਰੀਆਂ ਦਿੱਤੀਆਂ ਹਨ। ਮੁਲਜ਼ਮ ਨੇ ਪੁਲਿਸ ਨੂੰ ਇਹ ਵੀ ਦੱਸਿਆ ਹੈ ਕਿ ਉਸ ਨੂੰ ਜੱਗੂ ਭਗਵਾਨਪੁਰੀਆ ਵੱਲੋਂ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਹਿਰਾਸਤ ਵਿੱਚੋਂ ਆਪਣੇ ਸਾਥੀ ਕੈਦੀ ਨੂੰ ਛੁਡਾਉਣ ਦਾ ਕੰਮ ਦਿੱਤਾ ਗਿਆ ਸੀ।

ਗ੍ਰਿਫਤਾਰ ਮੁਲਜ਼ਮ ਤੋਂ ਹਥਿਆਰ ਵੀ ਬਰਾਮਦ

ਰਣਧੀਰ ਨੇ ਕੈਦੀ ਨੂੰ ਭਜਾਉਣ ਦੀ ਪੂਰੀ ਯੋਜਨਾ ਬਣਾਈ ਸੀ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ (Punjab Police) ਨੇ ਉਸਨੂੰ ਕਾਬੂ ਕਰ ਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਮੁਲਜ਼ਮ ਤੋਂ 1 ਪਿਸਤੌਲ, 10 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਬਦਮਾਸ਼ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।ਪੁਲਿਸ ਮੁਲਜ਼ਮ ਤੋਂ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਆਪਣੇ ਸਾਥੀ ਨੂੰ ਭਜਾਉਣ ਤੋਂ ਇਲਾਵਾ ਉਸਨੂੰ ਕਿਸਦੀ ਹੱਤਿਆ ਕਰਨ ਦੀ ਜਿੰਮੇਦਾਰੀ ਸੌਂਪੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕੋਲੋਂ ਜਲਦ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਪੁਲਿਸ ਮੁਲਜ਼ਮ ਰਣਧੀਰ ਦੇ ਮੋਬਾਇਲ ਡਿਟੇਲ ਕਢਵਾ ਕੇ ਉਸਦੇ ਟਿਕਾਣਿਆਂ ਤੇ ਛਾਪੇਮਾਰੀ ਕਰਨ ਦੀ ਵੀ ਤਿਆਰੀ ਵਿੱਚ ਹੈ। ਫਿਲਹਾਲ, ਪੁਲਿਸ ਨੇ ਮੁਲਜ਼ਮ ਤੋਂ ਹੋਏ ਕਿਸੇ ਵੀ ਖੁਲਾਸੇ ਦੀ ਪੁਲਿਸ ਅਧਿਕਾਰਕ ਤੌਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ, ਪਰ ਛੇਤੀ ਹੀ ਇਸ ਬਾਰੇ ਮੀਡੀਆ ਨਾਲ ਪੂਰੀ ਜਾਣਕਾਰੀ ਸਾਂਝੀ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...