ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮਿਤਸਰ ਵਿੱਚ 28ਵੇਂ ਹਿੰਦ- ਪਾਕਿ ਦੋਸਤੀ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ, ਭਾਰਤ-ਪਾਕਿਸਤਾਨ ਸੰਬੰਧਾਂ ਦੀ ਅਜੋਕੀ ਸਥਿਤੀ’ ਵਿਸ਼ੇ ‘ਤੇ ਹੋਵੇਗਾ ਸੈਮੀਨਾਰ

Hind-Pak Dosti Manch: ਭਾਰਤ-ਪਾਕਿਸਤਾਨ ਵਿਚਾਲੇ ਦੋਸਤੀ ਦੇ ਮਕਸਦ ਦੀ ਪੂਰਤੀ ਲਈ ਨਿਸ਼ਕਾਮ ਭਾਵਨਾ ਨਾਲ ਇਹ ਯਤਨ ਜਾਰੀ ਰੱਖੇ ਜਾ ਰਹੇ ਹਨ। ਦੋਵਾਂ ਦੇਸ਼ਾਂ ਦੇ ਜਿਆਦਾਤਰ ਲੋਕਾਂ ਦੀ ਵੀ ਇਹੀ ਇੱਛਾ ਹੈ।

ਅੰਮਿਤਸਰ ਵਿੱਚ 28ਵੇਂ ਹਿੰਦ- ਪਾਕਿ ਦੋਸਤੀ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ, ਭਾਰਤ-ਪਾਕਿਸਤਾਨ ਸੰਬੰਧਾਂ ਦੀ ਅਜੋਕੀ ਸਥਿਤੀ’ ਵਿਸ਼ੇ ‘ਤੇ ਹੋਵੇਗਾ ਸੈਮੀਨਾਰ
Follow Us
lalit-sharma
| Published: 10 Aug 2023 17:07 PM

ਅੰਮਿਤਸਰ ਵਿੱਚ 28ਵੇਂ ਹਿੰਦ- ਪਾਕਿ ਦੋਸਤੀ ਸੰਮੇਲਨ ਦੀਆਂ ਤਿਆਰੀਆਂ ਨੂੰ ਲੈਕੇ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਚੇਅਰਮੈਨ ਸੁਰਜੀਤ ਜੱਜ ਵਲੋਂ ਇਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ । ਦੋਵਾਂ ਦੇਸ਼ਾ ਵਿਚਕਾਰ ਅਮਨ ਤੇ ਦੋਸਤੀ ਲਈ ਕੰਮ ਕਰ ਰਹੀਆਂ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ 14 ਅਗਸਤ ਨੂੰ ਸਵੇਰੇ 10:30 ਵਜੇ ਖਾਲਸਾ ਕਾਲਜ ਅੰਮ੍ਰਿਤਸਰ ਵਿਚ ਭਾਰਤ-ਪਾਕਿਸਤਾਨ ਸੰਬੰਧਾਂ ਦੀ ਅਜੋਕੀ ਸਥਿਤੀ’ ਵਿਸ਼ੇ ‘ਤੇ ਸੈਮੀਨਾਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਨੂੰ ਹਿੰਦੁਸਤਾਨ ਟਾਈਮਜ਼ ਦੇ ਸੀਨੀਅਰ ਪੱਤਰਕਾਰ ਵਿਨੋਦ ਸ਼ਰਮਾ, ਜੇਐਨਯੂ ਦੀ ਐਮਸੀਏਟ ਪ੍ਰੋਫੈਸਰ ਡਾ. ਮੋਨਿਕਾ ਦਿੱਤਾ, ਉੱਘੇ ਕਿਸਾਨ ਆਗੂ ਰਕਸ ਟਰੈਡ, ਨੈਸ਼ਨਲ ਕਾਨਫਰੰਸ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਏ.ਆਰ. ਸਾਹੀ, ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਅਕਾਲੀ ਦਲ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਵਲੋਂ ਸੰਬੋਧਨ ਕੀਤਾ ਜਾਵੇਗਾ।

ਮੰਚ ਦਾ ਅਹੁਦੇਦਾਰਾਂ ਨੇ ਅੱਗੇ ਦੱਸਿਆ ਕਿ ਦੇਸ਼ ਦੇ ਕਈ ਪ੍ਰਾਂਤਾਂ ਤੋਂ 100 ਤੋਂ ਵੱਧ ਸ਼ਾਂਤੀ ਪ੍ਰੇਮੀ ਇਸ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਬੱਸਾਂ ਰਾਹੀਂ ਪੁੱਜ ਰਹੇ ਹਨ। ਰਾਤ 12 ਵਜੇ ਚੋਣਵੀਆਂ ਸ਼ਖ਼ਸੀਅਤਾਂ ਵਲੋਂ ਸਰਹੱਦ ‘ਤੇ ਮੋਮਬੱਤੀਆਂ ਜਗਾਈਆਂ ਜਾਣਗੀਆਂ। ਇਸ ਸੰਮੇਲਨ ਦੇ ਪਿਛਕੜ ਬਾਰੇ ਆਗੂਆਂ ਨੇ ਦੱਸਿਆ ਕਿ 1996 ਵਿਚ ਉੱਘੇ ਪੱਤਰਕਾਰ ਕੁਲਦੀਪ ਨਈਅਰ ਦੀ ਅਗਵਾਈ ਵਿਚ ਇਹ ਸਿਲਸਿਲਾ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਅਮਨ ਦਾ ਪੈਗ਼ਾਮ ਦੇਣ ਲਈ ਸ਼ੁਰੂ ਕੀਤਾ ਗਿਆ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories