AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਾਕਿਸਤਾਨ ਹਵਾਈ ਖੇਤਰ ‘ਚ ਕਰੀਬ 15 ਮਿੰਟ ਤੱਕ ਰਹੀ ਸ੍ਰੀਨਗਰ-ਜੰਮੂ ਇੰਡੀਗੋ ਦੀ ਉਡਾਣ, ਅੰਮ੍ਰਿਤਸਰ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

Emergency Flight Landing: ਖ਼ਰਾਬ ਮੌਸਮ ਕਾਰਨ ਪਾਕਿਸਤਾਨ ਹਵਾਈ ਖੇਤਰ ਵਿੱਚ 15 ਮਿੰਟ ਤੱਕ ਰਹੀ ਸ੍ਰੀਨਗਰ-ਜੰਮੂ ਇੰਡੀਗੋ ਦੀ ਉਡਾਣ। ਜਿਸ ਤੋਂ ਬਾਅਦ ਅੰਮ੍ਰਿਤਸਰ 'ਚ ਐਮਰਜੈਂਸੀ ਲੈਂਡਿੰਗ ਕਰਾਈ ਗਈ।

ਪਾਕਿਸਤਾਨ ਹਵਾਈ ਖੇਤਰ 'ਚ ਕਰੀਬ 15 ਮਿੰਟ ਤੱਕ ਰਹੀ ਸ੍ਰੀਨਗਰ-ਜੰਮੂ ਇੰਡੀਗੋ ਦੀ ਉਡਾਣ, ਅੰਮ੍ਰਿਤਸਰ 'ਚ ਕਰਵਾਈ ਐਮਰਜੈਂਸੀ ਲੈਂਡਿੰਗ
ਸੰਕੇਤਕ ਤਸਵੀਰ
abhishek-thakur
| Updated On: 26 Jun 2023 07:23 AM IST
Share
ਅੰਮ੍ਰਿਤਸਰ ਨਿਊਜ਼। ਪਾਕਿਸਤਾਨੀ ਹਵਾਈ ਖੇਤਰ ਵਿੱਚ ਇੰਡੀਗੋ ਦੀ ਉਡਾਣ ਦੀ ਮੁੜ ਦਾਖਲ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਦੋ ਹਫ਼ਤਿਆਂ ਵਿੱਚ ਦੂਜੀ ਵਾਰ ਹੋ ਰਹੀ ਹੈ। ਦਰਅਸਲ, ਫਲਾਈਟ ਨੇ ਸ਼੍ਰੀਨਗਰ ਤੋਂ ਜੰਮੂ ਲਈ ਉਡਾਣ ਭਰੀ ਸੀ ਪਰ ਖ਼ਰਾਬ ਮੌਸਮ ਕਾਰਨ ਪਾਕਿਸਤਾਨ ਨੂੰ ਆਪਣਾ ਹਵਾਈ ਖੇਤਰ ਦੇਣਾ ਪਿਆ। ਜਿਸ ਤੋਂ ਬਾਅਦ ਇਸ ਫਲਾਈਟ ਦੀ ਐਮਰਜੈਂਸੀ ਲੈਂਡਿੰਗ (Emergency Landing) ਅੰਮ੍ਰਿਤਸਰ ‘ਚ ਕਰਵਾਈ ਗਈ।

15 ਮਿੰਟ ਤੱਕ ਪਾਕਿ ਹਵਾਈ ਖੇਤਰ ‘ਚ ਰਹੀ ਉਡਾਣ

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਐਤਵਾਰ ਦੁਪਹਿਰ ਨੂੰ ਵਾਪਰੀ ਹੈ। ਇੰਡੀਗੋ ਦੀ ਫਲਾਈਟ ਨੰਬਰ 6E2124 ਨੇ ਦੁਪਹਿਰ ਕਰੀਬ 3.36 ਵਜੇ ਸ਼੍ਰੀ ਨਗਰ ਤੋਂ ਉਡਾਣ ਭਰੀ। ਕਰੀਬ 28 ਮਿੰਟ ਬਾਅਦ ਖਰਾਬ ਮੌਸਮ (Bad Weather) ਕਾਰਨ ਫਲਾਈਟ ਜੰਮੂ-ਕਸ਼ਮੀਰ ਦੇ ਕੋਟੇ ਜਮੀਲ ਰਾਹੀਂ ਪਾਕਿਸਤਾਨ ਖੇਤਰ ਵਿੱਚ ਦਾਖਲ ਹੋਈ। ਫਲਾਈਟ ਕਰੀਬ 15 ਮਿੰਟ ਤੱਕ ਪਾਕਿ ਹਵਾਈ ਖੇਤਰ ‘ਚ ਰਹੀ ਅਤੇ ਸਿਆਲਕੋਟ ਦੇ ਰਸਤੇ ਜੰਮੂ ਵੱਲ ਰਵਾਨਾ ਹੋਈ।

ਖਰਾਬ ਮੌਸਮ ਕਾਰਨ ਨਹੀਂ ਹੋ ਸਕੀ ਲੈਂਡਿੰਗ

ਪਰ ਖਰਾਬ ਮੌਸਮ ਕਾਰਨ ਇਹ ਫਲਾਈਟ ਜੰਮੂ ਵਿੱਚ ਲੈਂਡ ਨਹੀਂ ਹੋ ਸਕੀ। ਜਿਸ ਤੋਂ ਬਾਅਦ ਫਲਾਈਟ ਅੰਮ੍ਰਿਤਸਰ ਲਈ ਰਵਾਨਾ ਹੋਈ। ਇਹ ਫਲਾਈਟ ਸ਼ਾਮ ਕਰੀਬ 4.15 ਵਜੇ ਫਿਰ ਪਾਕਿ ਸੀਮਾ ਵਿੱਚ ਦਾਖ਼ਲ ਹੋ ਗਈ। ਜੰਮੂ-ਕਸ਼ਮੀਰ ਦੇ ਕਡਿਆਲ ਕਲਾਂ ਵਿੱਚ ਦਾਖਲ ਹੋਈ ਇਹ ਉਡਾਣ ਸ਼ਾਮ 4.25 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਅਜਨਾਲਾ ਦੇ ਕੱਕੜ ਪਿੰਡ ਨੇੜੇ ਭਾਰਤੀ ਸਰਹੱਦ ਵੱਲ ਪਰਤ ਗਈ।

9 ਵਾਰ ਲਗਾਇਆ ਹਵਾਈ ਅੱਡੇ ਦਾ ਚੱਕਰ

ਫਲਾਈਟ ਨੇ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਨ ਤੋਂ ਪਹਿਲਾਂ ਹੀ 9 ਵਾਰ ਅੰਮ੍ਰਿਤਸਰ ਏਅਰਪੋਰਟ ਦਾ ਚੱਕਰ ਲਗਾਇਆ। ਜਿਸ ਤੋਂ ਬਾਅਦ ਫਲਾਈਟ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਕਰਨ ਦੀ ਇਜਾਜ਼ਤ ਦਿੱਤੀ ਗਈ ਅਤੇ ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਉਤਰਨ ਤੋਂ ਬਾਅਦ ਇਸ ਫਲਾਈਟ ਨੂੰ ਰੱਦ ਕਰ ਦਿੱਤਾ ਗਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...