AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ: ਐਸਜੀਪੀਸੀ ਨੇ ਮੁਅੱਤਲ ਕੀਤੇ 51 ਮੁਲਾਜ਼ਮ

ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਰੋਸਾ ਦਵਾਇਆ ਸੀ ਕਿ 2019 ਵਿੱਚ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿੱਚ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੀ ਸੱਚਾਈ ਪਾਰਦਰਸ਼ੀ ਢੰਗ ਨਾਲ ਸੰਗਤਾਂ ਦੇ ਸਾਹਮਣੇ ਰੱਖੀ ਜਾਵੇਗੀ। ਹੁਣ ਇਸ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ।

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪ੍ਰਬੰਧਕੀ ਬੇਨਿਯਮੀਆਂ ਦਾ ਮਾਮਲਾ: ਐਸਜੀਪੀਸੀ ਨੇ ਮੁਅੱਤਲ ਕੀਤੇ 51 ਮੁਲਾਜ਼ਮ
lalit-sharma
| Updated On: 04 Jul 2023 22:31 PM IST
Share
ਅੰਮ੍ਰਿਤਸਰ ਨਿਊਜ਼। ਸ੍ਰੀ ਹਰਿਮੰਦਿਰ ਸਾਹਿਬ ‘ਚ ਹੋਏ ਇੱਕ ਕਰੋੜ ਦੇ ਲੰਗਰ ਘੁਟਾਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ 51 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਜਨਰਲ ਸਕਤੱਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਪੂਰੇ ਮਾਮਲੇ ਦੀ ਫਲਾਇੰਗ ਟੀਮ ਵੱਲੋਂ ਡੁੰਘਾਈ ਨਾਲ ਜਾਂਚ ਕੀਤੀ ਗਈ ਸੀ, ਜਿਸ ਤੋਂ ਬਾਅਦ ਪਾਇਆ ਗਿਆ ਕਿ ਪੂਰੇ ਘੁਟਾਲੇ ਵਿੱਚ 51 ਸੇਵਾਦਾਰ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਸਸਪੈਂਡ ਕੀਤੇ ਗਏ ਮੁਲਾਜ਼ਮਾਂ ਵਿੱਚ ਪ੍ਰਬੰਧਕ, ਸੁਪਰਵਾਈਜਰ, ਸਟੋਰ ਇੰਚਾਰਜ ਅਤੇ ਗੁਰਦੁਆਰਾ ਇੰਸਪੈਕਟਰ ਸ਼ਾਮਲ ਹਨ। ਗਰੇਵਾਲ ਨੇ ਦੱਸਿਆ ਕਿ ਇਨ੍ਹਾਂ 51 ਮੁਲਜ਼ਾਮਾਂ ਵਿੱਚੋਂ 2 ਸਟੋਰਕੀਪਰ ਮੁੱਢਲੀ ਜਾਂਚ ਦੌਰਾਨ ਹੀ ਮੁਅੱਤਲ ਕਰ ਦਿੱਤੇ ਗਏ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਜਰਨਲ ਸਕੱਤਰ ਸ੍ਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 8 ਮੈਨੇਜਰ 6 ਸੂਪਰਵਾਈਜਰ 35 ਇੰਕਸਪੈਕਟਰ 2 ਸਟੋਰ ਕੀਪਰ ਸਸਪੈਡ ਕੀਤੇ ਗਏ ਹਨ ਉਣਾ ਕਿਹਾ ਕਿ ਇਨ੍ਹਾਂ ਵੱਲੋ ਇਕ ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਸੀ। ਸਾਰੇ ਸਸਪੈਂਡ ਕੀਤੇ ਮੁਲਾਜਮਾਂ ਕੋਲੋਂ ਘੁਟਾਲੇ ਦੀ ਸਾਰੀ ਰਕਮ ਵਸੂਲੀ ਜਾ ਰਹੀ ਹੈ। ਗਰੇਵਾਲ ਨੇ ਕਿਹਾ ਕਿ ਸੰਗਤ ਧਾਰਮਿਕ ਅਸਥਾਨਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਸ ਦੀ ਤਰਜ਼ਮਾਨੀ ਕਰਨਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਦੀ ਮੁੱਢਲੀ ਜ਼ੁੰਮੇਵਾਰੀ ਹੈ। ਜਿਹੜਾ ਵੀ ਗੁਰਦੁਆਰਾ ਪ੍ਰਬੰਧਾਂ ਨੂੰ ਸੱਟ ਮਾਰੇਗਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...