AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਿਆਸਤ ਤੋਂ ਦੂਰ ਸਿੱਧੂ ਬੀਮਾਰ ਪਤਨੀ ਦੀ ਕਰ ਰਹੇ ਦੇਖਭਾਲ, ਆਪਣੇ ਹੱਥਾਂ ਨਾਲ ਖਿਲਾਇਆ ਖਾਣਾ, ਵੇਖੋ ਤਸਵੀਰਾਂ

Navjot Singh Sidhu: ਪਿਛਲੇ ਦਿਨੀਂ ਸਿੱਧੂ ਪਰਿਵਾਰ ਸਮੇਤ ਹਿਮਾਚਲ, ਰਿਸ਼ੀਕੇਸ਼ ਅਤੇ ਵਾਰਾਣਸੀ ਗਏ ਸਨ ਅਤੇ ਹੁਣ ਸਿੱਧੂ ਆਪਣੀ ਫੈਮਿਲੀ ਨਾਲ ਮੁਹਾਲੀ ਜਾ ਰਹੇ ਹਨ। ਉਹ ਲਗਾਤਾਰ ਕੈਂਸਰ ਨਾਲ ਪੀੜਤ ਆਪਣੀ ਪਤਨੀ ਨਾਲ ਸਮਾਂ ਬਿਤਾ ਰਹੇ ਹਨ।

ਸਿਆਸਤ ਤੋਂ ਦੂਰ ਸਿੱਧੂ ਬੀਮਾਰ ਪਤਨੀ ਦੀ ਕਰ ਰਹੇ ਦੇਖਭਾਲ, ਆਪਣੇ ਹੱਥਾਂ ਨਾਲ ਖਿਲਾਇਆ ਖਾਣਾ, ਵੇਖੋ ਤਸਵੀਰਾਂ
tv9-punjabi
| Updated On: 10 Aug 2023 14:27 PM IST
Share

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਇਨ੍ਹੀਂ ਦਿਨੀਂ ਸਿਆਸਤ ਤੋਂ ਦੂਰ ਆਪਣੀ ਬੀਮਾਰ ਪਤਨੀ ਡਾ.ਨਵਜੋਤ ਕੌਰ ਸਿੱਧੂ ਦੀ ਦੇਖਭਾਲ ‘ਚ ਰੁੱਝੇ ਹੋਏ ਹਨ। ਡਾਕਟਰ ਸਿੱਧੂ ਕੈਂਸਰ ਨਾਲ ਜੂਝ ਰਹੇ ਹਨ। ਸਿੱਧੂ ਆਪਣੀ ਪਤਨੀ ਨੂੰ ਖੁਦ ਖਾਣਾ ਖੁਆ ਰਹੇ ਹਨ ਅਤੇ ਹੁਣ ਛੁੱਟੀਆਂ ਮਨਾਉਣ ਲਈ ਉਨ੍ਹਾਂ ਨੂੰ ਮਨਾਲੀ ਲੈ ਕੇ ਜਾ ਰਹੇ ਹਨ। ਸਿੱਧੂ ਨੇ ਆਪ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਨਵਜੋਤ ਸਿੱਧੂ ਨੇ ਟਵੀਟ ਕੀਤਾ- ਜ਼ਖ਼ਮ ਤਾਂ ਭਰ ਗਏ ਹਨ ਪਰ ਇਸ ਔਖੀ ਘੜੀ ਵਿੱਚ ਮਾਨਸਿਕ ਜ਼ਖ਼ਮ ਅਜੇ ਵੀ ਬਣੇ ਰਹਿਣਗੇ। 5ਵੀਂ ਕੀਮੋ ਚੱਲ ਰਹੀ ਹੈ…ਚੰਗੀ ਨੱਸ ਨਾ ਲੱਭ ਸਕੇ ਤਾਂ ਡਾ.ਰੁਪਿੰਦਰ ਦੀ ਮੁਹਾਰਤ ਕੰਮ ਆਈ…ਉਨ੍ਹਾਂ ਨੇ (ਡਾ.ਨਵਜੋਤ ਕੌਰ ਸਿੱਧੂ) ਨੇ ਆਪਣਾ ਹੱਥ ਹਿਲਾਉਣ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਨ੍ਹਾਂ ਨੂੰ ਚਮਚ ਨਾਲ ਖਾਣਾ ਖੁਆਇਆ…ਤੇਜ ਗਰਮੀ ਅਤੇ ਉੱਮਸ ਵਿਚਾਲੇ ਆਖਰੀ ਕੀਮੋ ਤੋਂ ਬਾਅਦ ਭਾਰੀ ਸਰੀਰਿਕ ਤਬਦੀਲੀ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਮਨਾਲੀ ਜਾਣ ਦਾ ਸਮਾਂ ਆ ਗਿਆ ਹੈ।

ਉੱਧਰ, ਇਸ ਦੇ ਜਵਾਬ ਵਿੱਚ, ਡਾ. ਸਿੱਧੂ ਨੇ ਟਵੀਟ ਕੀਤਾ- ਜ਼ਿੰਦਗੀ ਵਿੱਚ ਤੁਹਾਡੇ ਕੋਲ ਇੱਕੋ ਇੱਕ ਵਿਕਲਪ ਹੈ ਮੌਜੂਦਾ ਪਲ ਹੈ ਅਤੇ ਉਸ ਪਲ ਵਿੱਚ ਮੇਰੀ ਪਸੰਦ ਖੁਸ਼ ਰਹਿਣਾ ਹੈ । ਮੈਂ ਆਪਣੇ ਅਤੀਤ ‘ਤੇ ਧਿਆਨ ਨਹੀਂ ਦੇਣਾ ਚਾਹੁੰਦੀ ਅਤੇ ਅਣਜਾਣ ਭਵਿੱਖ ਵਿੱਚ ਖੁਦ ਨੂੰ ਗੁਆਉਣਾ ਨਹੀਂ ਚਾਹੁੰਦੀ। ਰੱਬ ਨੇ ਜੋ ਵੀ ਚੁਣਿਆ ਹੈ, ਮੈਂ ਆਪਣੇ ਆਖਰੀ ਸਾਹ ਤੱਕ ਇਸ ਨੂੰ ਸਹੀ ਕਰਨ ਦਾ ਸੰਕਲਪ ਰੱਖਦੀ ਹਾਂ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...