AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਿਵਾਰ ਨਾਲ ਬਨਾਰਸ ਪਹੁੰਚੇ ਨਵਜੋਤ ਸਿੱਧੂ, ਮਾਂ ਦੁਰਗਾ ਅਤੇ ਹਨੂੰਮਾਨ ਜੀ ਦੇ ਦਰਬਾਰ ‘ਚ ਭਰੀ ਹਾਜ਼ਰੀ

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਲਗਾਤਾਰ ਸਿਆਸਤ ਤੋਂ ਦੂਰੀ ਬਣਾ ਕੇ ਚੱਲ ਰਹੇ ਹਨ। ਉਹ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਨੇ ਰਿਸ਼ੀਕੇਸ਼ ਵਿੱਚ ਆਪਣੇ ਬੇਟੇ ਕਰਨ ਦੀ ਮੰਗਣੀ ਵੀ ਕੀਤੀ ਸੀ।

ਪਰਿਵਾਰ ਨਾਲ ਬਨਾਰਸ ਪਹੁੰਚੇ ਨਵਜੋਤ ਸਿੱਧੂ, ਮਾਂ ਦੁਰਗਾ ਅਤੇ ਹਨੂੰਮਾਨ ਜੀ ਦੇ ਦਰਬਾਰ 'ਚ ਭਰੀ ਹਾਜ਼ਰੀ
kusum-chopra
| Updated On: 27 Jul 2023 20:03 PM IST
Share
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਕੈਂਸਰ ਪੀੜਤ ਪਤਨੀ ਨਾਲ ਜਿਆਦਾ ਤੋਂ ਜਿਆਦਾ ਸਮਾਂ ਬਿਤਾ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਨੂੰ ਪਰਿਵਾਰ ਸਮੇਤ ਹਿਮਾਚਲ, ਰਿਸ਼ੀਕੇਸ਼ ‘ਚ ਦੇਖਿਆ ਗਿਆ ਸੀ ਅਤੇ ਹੁਣ ਸਿੱਧੂ ਆਪਣੀ ਫੈਮਿਲੀ ਨਾਲ ਵਾਰਾਣਸੀ ਦੇ ਦੌਰੋ ਤੇ ਹਨ। ਉਨ੍ਹਾਂ ਨੇ ਇਸ ਅਦਭੁਦ ਯਾਤਰਾ ਦੀਆਂ ਕੁਝ ਫੋਟੋਜ਼ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਸਾਂਝੀਆਂ ਕੀਤੀਆਂ ਹਨ। ਨਵਜੋਤ ਸਿੰਘ ਸਿੱਧੂ ਨੇ ਆਪਣੇ ਪਰਿਵਾਰ ਸਮੇਤ ਹਨੂੰਮਾਨ ਜੀ ਅਤੇ ਮਾਂ ਦੁਰਗਾ ਦੇ ਮੰਦਰ ਵਿੱਚ ਮੱਥਾ ਟੇਕਿਆ ਅਤੇ ਪਰਮਾਤਮਾ ਤੋਂ ਦੁੱਖ ਦੂਰ ਕਰਨ ਦੀ ਪ੍ਰਾਥਣਾ ਕੀਤੀ | ਉਨ੍ਹਾਂ ਨੇ ਪਤਨੀ ਡਾ. ਨਵਜੋਤ ਕੌਰ ਦੀ ਸਿਹਤਯਾਬੀ ਲਈ ਵਿਸ਼ੇਸ਼ ਪ੍ਰਾਥਣਾ ਕੀਤੀ। ਆਪਣੇ ਪਰਿਵਾਰ ਸਮੇਤ ਬਾਬਾ ਸੰਕਟਮੋਚਨ ਹਨੂੰਮਾਨ ਦੀ ਪੂਜਾ ਕੀਤੀ ਅਤੇ ਕਾਫੀ ਦੇਰ ਤੱਕ ਸ਼ਰਧਾ ਨਾਲ ਕਾਫੀ ਦੇਰ ਤੱਕ ਮੰਦਰ ‘ਚ ਹੀ ਬੈਠੇ ਰਹੇ। ਦਰਸ਼ਨ ਕਰਨ ਉਪਰੰਤ ਸਿੱਧੂ ਨੇ ਸੰਕਟਮੋਚਨ ਮੰਦਰ ਦੇ ਮਹੰਤ ਵਿਸ਼ਵੰਭਰ ਨਾਥ ਮਿਸ਼ਰਾ ਨਾਲ ਬੜੇ ਹੀ ਆਪਣੇਪਨ ਨਾਲ ਮਿਲੇ। ਇਸ ਤੋਂ ਬਾਅਦ ਉਹ ਮਾਂ ਦੁਰਗਾ ਦੇ ਦਰਬਾਰ ਪਹੁੰਚੇ ਅਤੇ ਮਾਤਾ ਅੱਗੇ ਪ੍ਰਾਥਣਾ ਕੀਤਾ। ਫੇਰ ਉਹ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਰ ਲਈ ਰਵਾਨਾ ਹੋ ਗਏ।

ਰਾਜਨੀਤੀ ਤੋਂ ਦੂਰ ਪਰਿਵਾਰ ਨੂੰ ਦੇ ਰਹੇ ਸਮਾਂ

ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਦੇ ਕੈਂਸਰ ਦੇ ਅਪਰੇਸ਼ਨ ਤੋਂ ਬਾਅਦ ਕੀਮੋਥੈਰੇਪੀ ਸੈਸ਼ਨ ਚੱਲ ਰਹੇ ਹਨ। ਆਪਣੀ ਪਤਨੀ ਨੂੰ ਮੋਰਲ ਸਪੋਰਟ ਦੇਣ ਲਈ ਉਨ੍ਹਾਂ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿਆਸਤ ਤੋਂ ਕੁਝ ਦੂਰੀ ਬਣਾਈ ਰੱਖੀ ਹੈ। ਹਾਲਾਂਕਿ ਕੁਝ ਦਿਨ ਪਹਿਲਾਂ ਉਹ ਲੁਧਿਆਣਾ ਵਿੱਚ ਕੀਤੇ ਗਏ ਪ੍ਰਦਰਸ਼ਨ ਦਾ ਹਿੱਸਾ ਬਣਨ ਲਈ ਪੁੱਜੇ ਸਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...