AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸੰਗਤਾਂ Sri Darbar Sahab ਹੋਈਆਂ ਨਤਮਸਤਕ

ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਦੇਸ਼ ਵਿਦਸ਼ੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਪਹੁੰਚੀ। ਇਸ ਦੌਰਾਨ ਸੰਗਤ ਨੇ ਇਲਾਹੀ ਬਾਣੀ ਸੁਣਕੇ ਆਪਣਾ ਜੀਵਨ ਸਫਲ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸੰਗਤਾਂ Sri Darbar Sahab ਹੋਈਆਂ ਨਤਮਸਤਕ
AI ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ, ਸਿੱਖ ਭਾਈਚਾਰੇ ‘ਚ ਭਾਰੀ ਰੋਸ
lalit-sharma
| Updated On: 21 Apr 2023 21:45 PM IST
ਅੰਮ੍ਰਿਤਸਰ। ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਮੌਕੇ ਅਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਜਿਥੇ ਉਹਨਾ ਵੱਲੋਂ ਭਾਰੀ ਗਿਣਤੀ ਵਿੱਚ ਪਹੁੰਚਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਇਹਾਲੀ ਬਾਣੀ ਦਾ ਸੰਗਤ ਨੇ ਕੀਰਤਨ ਵੀ ਸੁਣਿਆ ਤੇ ਜਨਮ ਸਫਲ ਕੀਤਾ।

ਸ਼ਰਧਾ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜਾ

ਇਸ ਮੌਕੇ ਗਲਬਾਤ ਕਰਦਿਆਂ ਅੰਮ੍ਰਿਤਸਰ (Amritsar) ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। । ਗੁਰੂ ਅੰਗਦ ਦੇਵ ਜੀ ਦਾ ਪਹਿਲਾ ਨਾਂਅ ਭਾਈ ਲਹਿਣਾ ਸੀ। ਕਿਹੰਦੇ ਹਨ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗਲ ਨਾਲ ਲਾ ਲਿਆ ਅਤੇ ਕਹਿਣ ਲੱਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫਰਕ ਨਹੀਂ ਰਿਹਾ।

ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ। ਤੇ ਭਾਈ ਲਹਿਣਾ ਹੀ ਗੁਰੂ ਅੰਗਦ ਦੇਵ ਜੀ ਨਾਂਅ ਤੋਂ ਜਾਨੇ ਜਾਣ ਲੱਗੇ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੰਭਾਲਿਆ ਤੇ ਗੁਰਬਾਣੀ ਦੀ ਸੰਭਾਲ ਕੀਤੀ ਇਸ ਲਈ ਜਿੱਥੇ ਪ੍ਰਕਾਸ਼ ਦਿਹਾੜਾ ਸੰਸਾਰ ਭਰ ਦੀਆ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਕਰਤਾਰਪੁਰ ਸਾਹਿਬ ਜੀ ਦੀ ਧਰਤੀ ਉੱਤੇ ਵੀ ਮਨਾਇਆ ਗਿਆ। ਉਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਦੌਰਾਨ ਸੰਗਤ ਨੇ ਸਰਬਤ ਦੇ ਭਲੇ ਦੀ ਵੀ ਅਰਦਾਸ ਕੀਤੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?...
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ...
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ...
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?...
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...