AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਈਡੀ ਨੇ ਵਿਜੀਲੈਂਸ ਤੋਂ ਮੰਗਿਆ ਓਪੀ ਸੋਨੀ ਦਾ ਰਿਕਾਰਡ; ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ ਸੋਨੀ

ਓਪੀ ਸੋਨੀ ਦਿਲ ਦੇ ਨਾਜ਼ੁਕ ਮਰੀਜ਼ ਹਨ।ਉਨ੍ਹਾਂ ਨੂੰ ਕੁਝ ਸਾਲ ਪਹਿਲਾਂ ਇੱਕ ਪੇਸਮੇਕਰ ਲਾਇਆ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਕਾਫੀ ਵਿਗੜ ਗਈ ਸੀ, ਜਿਸ ਤੋਂ ਬਾਅਦ ਉਹ ਹਸਪਤਾਲ ਵਿੱਚ ਰਹੇ ਸਨ।

ਈਡੀ ਨੇ ਵਿਜੀਲੈਂਸ ਤੋਂ ਮੰਗਿਆ ਓਪੀ ਸੋਨੀ ਦਾ ਰਿਕਾਰਡ; ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਹਨ ਸੋਨੀ
lalit-sharma
| Updated On: 08 Aug 2023 17:18 PM IST
Share

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਦੀਆਂ ਮੁਸ਼ੱਕਲਾਂ ਵਧਦੀਆ ਨਜ਼ਰ ਆ ਰਹੀਆਂ ਹਨ। ਸੋਨੀ ਖਿਲਾਫ ਹੁਣ ਵਿਜੀਲੈਂਸ ਦੇ ਨਾਲ-ਨਾਲ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਵਿਜੀਲੈਂਸ ਤੋਂ ਓਪੀ ਸੋਨੀ ਨਾਲ ਸਬੰਧਤ ਜਾਂਚ ਦਾ ਰਿਕਾਰਡ ਅਤੇ ਦਸਤਾਵੇਜ਼ ਮੰਗੇ ਹਨ। ਹਾਲਾਂਕਿ ਕੋਈ ਵੀ ਵਿਜੀਲੈਂਸ ਅਧਿਕਾਰੀ ਇਸ ‘ਤੇ ਸਿੱਧੇ ਤੌਰ ‘ਤੇ ਬੋਲਣ ਨੂੰ ਤਿਆਰ ਨਹੀਂ ਹੈ ਪਰ ਨਾਲ ਹੀ ਕੋਈ ਵੀ ਇਸ ਗੱਲ ਤੋਂ ਇਨਕਾਰ ਵੀ ਨਹੀਂ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 9 ਜੁਲਾਈ ਨੂੰ ਓਪੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ ਪਹਿਲੀ ਵਾਰ 25 ਨਵੰਬਰ 2022 ਨੂੰ ਤਲਬ ਕੀਤਾ ਸੀ। ਕਰੀਬ 8 ਮਹੀਨੇ ਦੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਦੇ ਵਿਜੀਲੈਂਸ ਦਫ਼ਤਰ ਵਿੱਚ ਐਫਆਈਆਰ ਦਰਜ ਕੀਤੀ ਗਈ। ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

2016 ਤੋਂ 2022 ਤੱਕ ਸਾਬਕਾ ਸੋਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ, ਜਦੋਂ ਕਿ ਖਰਚਾ ਇਸਤੋਂ ਤਿੰਨ ਗੁਣਾ ਜਿਆਦਾ ਯਾਨੀ12.48 ਕਰੋੜ ਰੁਪਏ ਸੀ। ਯਾਨੀ ਕਿ ਉਨ੍ਹਾਂ ਦਾ ਖਰਚਾ ਆਮਦਨ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਵੀ ਖਰੀਦੀਆਂ।

ਪੰਜ ਵਾਰ ਵਿਧਾਇਕ ਰਹੇ ਹਨ ਓਪੀ ਸੋਨੀ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਅਤੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 2021 ਵਿੱਚ ਓਪੀ ਸੋਨੀ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਓਪੀ ਸੋਨੀ 1997, 2002, 2007, 2012 ਅਤੇ 2017 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੋਨੀ ਨੇ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਭਾਜਪਾ ਦੇ ਤਰੁਣ ਚੁੱਘ ਨੂੰ 21 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...