AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Hungama: ਗੋਲਡਨ ਟੈਂਪਲ ਦੇ ਵਿਰਾਸਤੀ ਮਾਰਗ ‘ਤੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਸਿੱਖ ਨੌਜਵਾਨ ਦੀ ਬਾਂਹ ਤੋੜੀ, ਪੁਲਿਸ ਕਰੇਗੀ ਕਾਰਵਾਈ

ਪੀੜਤ ਨੇ ਦੱਸਿਆ ਕਿ ਹਮਲੇ ਵਿੱਚ ਉਸ ਦੀ ਇੱਕ ਬਾਂਹ ਦੀ ਹੱਡੀ ਟੁੱਟ ਗਈ ਹੈ। ਮੁਲਜ਼ਮ ਨੇ ਗੰਡਾਸੇ ਨਾਲ ਉਸ ਦੀ ਬਾਂਹ ਤੇ ਹਮਲਾ ਕਰ ਦਿੱਤਾ। ਉੱਧਰ ਪੁਲਿਸ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਗੱਲ ਆਖੀ ਹੈ।

Hungama: ਗੋਲਡਨ ਟੈਂਪਲ ਦੇ ਵਿਰਾਸਤੀ ਮਾਰਗ 'ਤੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਸਿੱਖ ਨੌਜਵਾਨ ਦੀ ਬਾਂਹ ਤੋੜੀ, ਪੁਲਿਸ ਕਰੇਗੀ ਕਾਰਵਾਈ
lalit-sharma
| Updated On: 20 Jun 2023 11:49 AM IST
Share
ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ (Harmandir Sahib) ਨੇੜੇ ਫੋਟੋਗ੍ਰਾਫਰਾਂ ਨੇ ਇਕ ਵਾਰ ਫਿਰ ਗੁੰਡਾਗਰਦੀ ਕੀਤੀ। ਪਿਛਲੇ ਮਹੀਨੇ ਨਾਬਾਲਗ ਬੱਚਿਆਂ ‘ਤੇ ਹਮਲਾ ਕਰਕੇ ਉਨ੍ਹਾਂ ਦਾ ਖੂਨ ਵਹਿਣ ਵਾਲੇ ਦੋਸ਼ੀਆਂ ਨੇ ਪਰਚਾ ਦਰਜ ਕਰਵਾਉਣ ਦੇ ਸ਼ੱਕ ‘ਚ ਇਕ ਸਿੱਖ ਨੌਜਵਾਨ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਨੇ ਪੀੜਤ ਦੀ ਬਾਂਹ ‘ਤੇ ਤਲਵਾਰਾਂ ਨਾਲ ਹਮਲਾ ਕੀਤਾ ਅਤੇ ਉਸ ਦੀ ਇਕ ਬਾਂਹ ਵੀ ਤੋੜ ਦਿੱਤੀ। ਪੀੜਤ ਨੇ ਦੱਸਿਆ ਕਿ ਹਮਲੇ ਵਿੱਚ ਉਸ ਦੀ ਇੱਕ ਬਾਂਹ ਦੀ ਹੱਡੀ ਟੁੱਟ ਗਈ ਹੈ। ਮੁਲਜ਼ਮ ਨੇ ਗੰਡਾਸੇ ਨਾਲ ਉਸ ਦੀ ਬਾਂਹ ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੀ ਬਾਂਹ ਵੀ ਕੱਟੀ ਗਈ ਹੈ ਅਤੇ ਨਾੜ ਵੀ ਕੱਟੀ ਗਈ ਹੈ। ਜਦੋਂ ਕਿ ਸਿਰ ਦੀ ਸੱਟ ਤੋਂ ਬਾਅਦ ਐਮ.ਆਰ.ਆਈ. ਸਿਰ ਵਿੱਚ ਗਤਲਾ ਵੀ ਆ ਗਿਆ ਹੈ।

ਦੋ ਮਹੀਨੇ ਤੋਂ ਰੱਖੀ ਸੀ ਰੰਜਿਸ਼

ਬਲਜੀਤ ਸਿੰਘ ਨੇ ਦੱਸਿਆ ਕਿ 14 ਮਈ ਨੂੰ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਚੌਕ ਨੇੜੇ ਕੁੱਝ ਫੋਟੋਗ੍ਰਾਫਰਾਂ ਨੇ ਫਤਿਹਗੜ੍ਹ ਚੂੜੀਆਂ ਰੋਡ ਤੋਂ ਆਏ ਬੱਚਿਆਂ ‘ਤੇ ਹਮਲਾ ਕਰ ਦਿੱਤਾ ਸੀ। ਪੁਲਿਸ ਨੇ ਫੋਟੋਗ੍ਰਾਫ਼ਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ ਹੈ। ਉਦੋਂ ਤੋਂ ਹੀ ਇਹ ਫੋਟੋਗ੍ਰਾਫਰ ਉਸ ਨਾਲ ਨਰਾਜ਼ਗੀ ਰੱਖ ਰਹੇ ਸਨ। ਉਸ ਨੂੰ ਲੱਗਾ ਕਿ ਉਸ ਵਿਰੁੱਧ ਪਰਚਾ ਬਲਜੀਤ ਸਿੰਘ ਦੇ ਕਹਿਣ ਤੇ ਹੋਇਆ ਹੈ।

ਬਿਆਨਾਂ ਦੇ ਬਾਅਦ ਪੁਲਿਸ ਕਰੇਗੀ ਕਾਰਵਾਈ

ਪੁਲਿਸ ਅਫਸਰ (Police officer) ਨੇ ਦੱਸਿਆ ਕਿ ਬਲਜੀਤ ਸਿੰਘ ਤੇ ਹਮਲਾ ਹੋਇਆ ਹੈ ਅਤੇ ਡੋਕੇਟ ਕੱਟਕੇ ਉਸਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਟੀਮ ਉਸ ਦੇ ਬਿਆਨ ਦਰਜ ਕਰਨ ਗਈ ਪਰ ਡਾਕਟਰਾਂ ਨੇ ਉਸ ਨੂੰ ਅਨਫਿੱਟ ਐਲਾਨ ਦਿੱਤਾ। ਅੱਜ ਉਸ ਦੇ ਬਿਆਨ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...